PUNJABMAILUSA.COM

ਰਾਸ਼ਟਰਪਤੀ ਭਵਨ ‘ਚ ਮੋਦੀ ਨੇ ਜਸਟਿਨ ਟਰੂਡੋ ਦਾ ਕੀਤਾ ਗਰਮਜੋਸ਼ੀ ਨਾਲ ਸਵਾਗਤ

 Breaking News
  • ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ ਸਾਨ ਫਰਾਂਸਿਸਕੋ, 20 ਸਤੰਬਰ (ਪੰਜਾਬ ਮੇਲ)- ਸਿਲੀਕਾਨ ਵੈਲੀ ‘ਚ ਭਾਰਤੀ ਇੰਜੀਨੀਅਰਾਂ ਦਾ ਦਬਦਬਾ ਹੁਣ ਵੀ ਕਾਇਮ ਹੈ ਪਰ ਡੋਨਾਲਡ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਹੁਣ ਨਵੇਂ ਇੰਜੀਨੀਅਰਾਂ ਦਾ ਆਉਣਾ ਘੱਟ...
  • ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ * ਸਪੇਸਐਕਸ ਰਾਕੇਟ ‘ਚ ਜਾਣ ਦੀ ਹੈ ਯੋਜਨਾ * ਚੰਨ ‘ਤੇ ਜਾਣ ਵਾਲੇ ਹੋਣਗੇ ਪਹਿਲੇ ਵਿਅਕਤੀ ਲਾਸ ਏਂਜਲਸ, 20 ਸਤੰਬਰ (ਪੰਜਾਬ ਮੇਲ)-ਜਾਪਾਨ ਦੇ ਅਰਬਪਤੀ ਯੁਸਾਕੂ ਮੇਇਜਾਵਾ ਸਪੇਸਐਕਸ ਦੇ ਬਿੱਗ ਫਾਲਕਨ...
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...

ਰਾਸ਼ਟਰਪਤੀ ਭਵਨ ‘ਚ ਮੋਦੀ ਨੇ ਜਸਟਿਨ ਟਰੂਡੋ ਦਾ ਕੀਤਾ ਗਰਮਜੋਸ਼ੀ ਨਾਲ ਸਵਾਗਤ

ਰਾਸ਼ਟਰਪਤੀ ਭਵਨ ‘ਚ ਮੋਦੀ ਨੇ ਜਸਟਿਨ ਟਰੂਡੋ ਦਾ ਕੀਤਾ ਗਰਮਜੋਸ਼ੀ ਨਾਲ ਸਵਾਗਤ
February 23
08:13 2018

ਨਵੀਂ ਦਿੱਲੀ, 23 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਦਾ ਪੀ. ਐੱਮ. ਮੋਦੀ ਵੱਲੋਂ ਰਾਸ਼ਟਰਪਤੀ ਭਵਨ ‘ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੋਦੀ ਅਤੇ ਟਰੂਡੋ ਬੈਠਕ ‘ਚ ਨਿਊਕਲੀਅਰ ਡੀਲ, ਵਪਾਰ, ਸਿੱਖਿਆ ਅਤੇ ਕਈ ਹੋਰ ਮਸਲਿਆਂ ‘ਤੇ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ 17 ਫਰਵਰੀ ਨੂੰ ਭਾਰਤ ਦੌਰੇ ‘ਤੇ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਕਈ ਸਥਾਨਾਂ ਦਾ ਦੌਰਾ ਕੀਤਾ ਅਤੇ ਉਸ ਤੋਂ ਬਾਅਦ ਉਹ ਅੰਮ੍ਰਿਤਸਰ 21 ਫਰਵਰੀ ਨੂੰ ਪੁੱਜੇ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤਾਜ ਹੋਟਲ ‘ਚ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਪਹਿਲਾਂ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਿਆ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਦੋਵੇਂ ਨੇਤਾ ਇਕ-ਦੂਜੇ ਦੇ ਗਲੇ ਮਿਲੇ ਪ੍ਰਧਾਨ ਮੰਤਰੀ ਮੋਦੀ ਟਰੂਡੋ ਦੇ ਬੱਚਿਆਂ ਨਾਲ ਹੱਸਦੇ ਨਜ਼ਰ ਆਏ ਅਤੇ ਟਰੂਡੋ ਦੇ ਛੋਟੇ ਪੁੱਤਰ ਨਾਲ ਵੀ ਹੱਥ ਮਿਲਾਇਆ। ਟਰੂਡੋ ਨੇ ਆਪਣੇ ਪਰਿਵਾਰ ਸਮੇਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਵੀ ਸ਼ਰਧਾ ਦੇ ਫੁੱਲ ਚੜ੍ਹਾਏ। ਰਾਸ਼ਟਰਪਤੀ ਭਵਨ ‘ਚ ਟਰੂਡੋ ਨੂੰ ‘ਗਾਰਡ ਆਫ ਆਨਰ’ ਦਿੱਤਾ ਗਿਆ।
ਇਸ ਮਗਰੋਂ ਕੈਨੇਡੀਅਨ ਪੀ. ਐੱਮ. ਜਸਟਿਨ ਟਰੂਡੋ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਸਟਿਨ ਟਰੂਡੋ ਵਿਚਕਾਰ ਮੁਲਾਕਾਤ ਤੋਂ ਇਕ ਦਿਨ ਪਹਿਲਾਂ ਵੀਰਵਾਰ ਰਾਤ ਨੂੰ ਸ਼੍ਰੀ ਨਰਿੰਦਰ ਮੋਦੀ ਨੇ ਟਰੂਡੋ ਦੀ ਭਾਰਤ ਯਾਤਰਾ ਨੂੰ ਲੈ ਕੇ ਪਹਿਲੀ ਵਾਰ ਟਵੀਟ ਕੀਤਾ। ਜਿਸ ‘ਚ ਉਨ੍ਹਾਂ ਨੇ ਲਿਖਿਆ ਸੀ, ”ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਕੱਲ ਹੋਣ ਵਾਲੀ ਮੁਲਾਕਾਤ ਅਤੇ ਸਾਰੇ ਖੇਤਰਾਂ ‘ਚ ਭਾਰਤ ਅਤੇ ਕੈਨੇਡਾ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਸਿਲਸਿਲੇ ‘ਚ ਹੋਣ ਵਾਲੀ ਗੱਲਬਾਤ ਨੂੰ ਲੈ ਕੇ ਮੈਂ ਆਸ਼ਾਵਾਦੀ ਹਾਂ। ਦੋਹਾਂ ਦੇਸ਼ਾਂ ਵਿਚਕਾਰ ਸੰਬੰਧਾਂ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਦੀ ਮੈਂ ਸ਼ਲਾਘਾ ਕਰਦਾ ਹਾਂ।”

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article