PUNJABMAILUSA.COM

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਪਰਾਧ ਕਾਨੂੰਨ (ਸੋਧ) ਐਕਟ, 2018 ਨੂੰ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਪਰਾਧ ਕਾਨੂੰਨ (ਸੋਧ) ਐਕਟ, 2018 ਨੂੰ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਪਰਾਧ ਕਾਨੂੰਨ (ਸੋਧ) ਐਕਟ, 2018 ਨੂੰ ਦਿੱਤੀ ਮਨਜ਼ੂਰੀ
August 12
17:28 2018

ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਪਰਾਧ ਕਾਨੂੰਨ (ਸੋਧ) ਐਕਟ, 2018 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਐਕਟ ਵਿਚ ਸਖਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਐਕਟ ਮੁਤਾਬਕ 12 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਮੌਤ ਦੀ ਸਜ਼ਾ ਦੇਣ ਦੀ ਵਿਵਸਥਾ ਹੈ। ਇਹ ਸੋਧ 21 ਅਪ੍ਰੈਲ ਨੂੰ ਜਾਰੀ ਅਪਰਾਧ ਕਾਨੂੰਨ ਸੋਧ ਆਰਡੀਨੈਂਸ ਦੀ ਜਗ੍ਹਾ ਲਵੇਗੀ। ਕਠੂਆ ਵਿਚ ਇਕ ਨਾਬਾਲਗ ਲੜਕੀ ਅਤੇ ਉੱਨਾਵ ਵਿਚ ਇਕ ਮਹਿਲਾ ਨਾਲ ਬਲਾਤਕਾਰ ਦੇ ਬਾਅਦ ਇਸ ਆਰਡੀਨੈਂਸ ਨੂੰ ਜਾਰੀ ਕੀਤਾ ਗਿਆ ਸੀ। ਗਜ਼ਟ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ,”ਇਸ ਐਕਟ ਨੂੰ ਅਪਰਾਧ ਕਾਨੂੰਨ (ਸੋਧ) ਆਰਡੀਨੈਂਸ 2018 ਦਾ ਨਾਮ ਦਿੱਤਾ ਗਿਆ ਹੈ। ਇਸ ਨੂੰ 21 ਅਪ੍ਰੈਲ 2018 ਤੋਂ ਲਾਗੂ ਮੰਨਿਆ ਜਾਵੇਗਾ।”
ਇਸ ਐਕਟ ਨਾਲ ਭਾਰਤੀ ਦੰਡ ਵਿਧਾਨ, ਭਾਰਤੀ ਸਬੂਤ ਐਕਟ 1872, ਦੰਡ ਪ੍ਰਕਿਰਿਆ ਸੰਹਿਤਾ, ਸਾਲ 1973 ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੇ ਸੁਰੱਖਿਆ ਕਾਨੂੰਨ 2012 ਵਿਚ ਵੀ ਸੋਧ ਹੋਵੇਗੀ। ਸੰਸਦ ਨੇ ਬੀਤੇ ਹਫਤੇ ਕਾਨੂੰਨ ਵਿਚ ਸੋਧ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਮਗਰੋਂ ਰਾਸ਼ਟਰਪਤੀ ਨੇ ਕੱਲ ਮਨਜ਼ੂਰੀ ਦੇ ਦਿੱਤੀ। ਗ੍ਰਹਿ ਮੰਤਰਾਲੇ ਨੇ ਅਪਰਾਧ ਕਾਨੂੰਨ (ਸੋਧ) ਬਿੱਲ ਨੂੰ ਤਿਆਰ ਕੀਤਾ ਸੀ ਜਿਸ ਵਿਚ 16 ਸਾਲ ਅਤੇ 12 ਸਾਲ ਤੋਂ ਛੋਟੀ ਉਮਰ ਦੀਆਂ ਲੜਕੀਆਂ ਨਾਲ ਬਲਾਤਕਾਰ ਕਰਨ ਵਾਲਿਆਂ ਲਈ ਸਖਤ ਸਜ਼ਾ ਦੇਣ ਦੀ ਵਿਵਸਥਾ ਹੈ। 12 ਸਾਲ ਤੋਂ ਛੋਟੀ ਉਮਰ ਦੀਆਂ ਲੜਕੀਆਂ ਨਾਲ ਬਲਾਤਕਾਰ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਹੈ। ਮਹਿਲਾ ਨਾਲ ਬਲਾਤਕਾਰ ਦੇ ਮਾਮਲੇ ਵਿਚ ਘੱਟੋ-ਘੱਟ ਸਖਤ ਸਜ਼ਾ ਨੂੰ 7 ਸਾਲ ਤੋਂ ਵਧਾ ਕੇ 10 ਸਾਲ ਕੀਤਾ ਗਿਆ ਹੈ ਅਤੇ ਇਸ ਨੂੰ ਉਮਰਕੈਦ ਦੀ ਸਜ਼ਾ ਤੱਕ ਵੀ ਵਧਾਇਆ ਜਾ ਸਕਦਾ ਹੈ।
ਨਵੇਂ ਕਾਨੂੰਨ ਵਿਚ 16 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਘੱਟੋ-ਘੱਟ ਸਜ਼ਾ 10 ਸਾਲ ਤੋਂ ਵਧਾ ਕੇ 20 ਸਾਲ ਤੱਕ ਕੀਤੀ ਗਈ ਹੈ, ਜਿਸ ਨੂੰ ਵਧਾ ਕੇ ਉਮਰਕੈਦ ਵਿਚ ਵੀ ਬਦਲਿਆ ਜਾ ਸਕਦਾ ਹੈ। ਇਸ ਦਾ ਮਤਲਬ ਹੈ ਕਿ ਨਾਰਕੋਟਿਕ ਮੌਤ ਹੋਣ ਤੱਕ ਉਹ ਵਿਅਕਤੀ ਜੇਲ ਵਿਚ ਰਹੇਗਾ। 12 ਸਾਲ ਤੋਂ ਛੋਟੀ ਉਮਰ ਦੀਆਂ ਲੜਕੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਵੀ ਸਖਤ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਸ ਲਈ ਘੱਟੋ-ਘੱਟ 20 ਸਾਲ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਵੱਧ ਤੋਂ ਵੱਧ ਉਮਰਕੈਦ ਜਾਂ ਮੌਤ ਦੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਨੂੰਨ ਵਿਚ ਕਿਹਾ ਗਿਆ ਹੈ ਕਿ 12 ਸਾਲ ਤੋਂ ਛੋਟੀ ਉਮਰ ਦੀ ਲੜਕੀ ਨਾਲ ਸਾਮੂਹਿਕ ਬਲਾਤਕਾਰ ਦੇ ਮਾਮਲੇ ਵਿਚ ਬਾਕੀ ਜੀਵਨ ਤੱਕ ਲਈ ਉਮਰਕੈਦ ਜਾਂ ਮੌਤ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਇਸ ਵਿਚ ਤੁਰੰਤ ਜਾਂਚ ਅਤੇ ਸੁਣਵਾਈ ਦੀ ਵੀ ਵਿਵਸਥਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article