PUNJABMAILUSA.COM

ਰਾਸ਼ਟਰਮੰਡਲ ਖੇਡਾਂ; ਬਜਰੰਗ ਪੂਨੀਆ ਨੇ ਕੁਸ਼ਤੀ ‘ਚ ਭਾਰਤ ਨੂੰ ਦਿਵਾਇਆ ਸੋਨ ਤਮਗਾ

ਰਾਸ਼ਟਰਮੰਡਲ ਖੇਡਾਂ; ਬਜਰੰਗ ਪੂਨੀਆ ਨੇ ਕੁਸ਼ਤੀ ‘ਚ ਭਾਰਤ ਨੂੰ ਦਿਵਾਇਆ ਸੋਨ ਤਮਗਾ

ਰਾਸ਼ਟਰਮੰਡਲ ਖੇਡਾਂ; ਬਜਰੰਗ ਪੂਨੀਆ ਨੇ ਕੁਸ਼ਤੀ ‘ਚ ਭਾਰਤ ਨੂੰ ਦਿਵਾਇਆ ਸੋਨ ਤਮਗਾ
April 13
17:30 2018

ਗੋਲਡ ਕੋਸਟ, 13 ਅਪ੍ਰੈਲ (ਪੰਜਾਬ ਮੇਲ)- ਭਾਰਤ ਦੇ ਬਜਰੰਗ ਪੂਨੀਆ ਨੇ ਰਾਸ਼ਟਰਮੰਡਲ ਖੇਡਾਂ 2018 ‘ਚ ਕੁਸ਼ਤੀ ਦੇ ਆਪਣੇ 65 ਕਿਲੋਗ੍ਰਾਮ ਫ੍ਰੀ ਸਟਾਈਲ ਵਰਗ ‘ਚ ਸ਼ੁੱਕਰਵਾਰ ਨੂੰ ਸ਼ਾਨਦਾਰ ਪ੍ਰਦਰਸ਼ਨ ਕਦੇ ਹੋਏ ਸੋਨ ਤਮਗਾ ਜਿੱਤਿਆ ਹੈ। ਇਹ ਬਜਰੰਗ ਦਾ ਰਾਸ਼ਟਰਮੰਡਲ ਖੇਡਾਂ ਵਿੱਚ ਪਹਿਲਾ ਸੋਨ ਤਮਗਾ ਹੈ । ਬਜਰੰਗ ਨੇ ਵੇਲਸ ਦੇ ਕੇਨ ਚਾਰਿਗ ਨੂੰ ਕਾਫ਼ੀ ਆਸਾਨੀ ਨਾਲ 10-0 ਨਾਲ ਹਰਾਕੇ ਇਕਤਰਫਾ ਜਿੱਤ ਆਪਣੇ ਨਾਂ ਕੀਤੀ ।
ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਭਾਰਤੀ ਪਹਿਲਵਾਨ ਨੇ ਦਿਨ ਦੇ ਆਪਣੇ ਸਾਰੇ ਮੁਕਾਬਲੇ ਤਕਨੀਕੀ ਸ਼੍ਰੇਸ਼ਠਤਾ ਦੇ ਆਧਾਰ ‘ਤੇ ਜਿੱਤੇ । ਭਾਰਤੀ ਪਹਿਲਵਾਨ ਨੇ ਮੈਟ ਉੱਤੇ ਆਉਂਦੇ ਹੀ ਸਵਾ ਮਿੰਟ ਦੇ ਅੰਦਰ ਆਪਣਾ ਸੋਨ ਤਮਗਾ ਮੁਕਾਬਲਾ ਜਿੱਤ ਲਿਆ । ਉਨ੍ਹਾਂ ਨੇ ਵੇਲਸ ਦੇ ਖਿਡਾਰੀ ਨੂੰ ਇੱਕ ਵੀ ਅੰਕ ਨਹੀਂ ਲੈਣ ਦਿੱਤਾ ਅਤੇ ਸ਼ੁਰੂਆਤ ਵਿੱਚ ਹੀ 2-0 ਦੀ ਬੜ੍ਹਤ ਬਣਾਈ ਅਤੇ ਫਿਰ ਉਨ੍ਹਾਂ ਨੂੰ ਫਲਿਪ ਕਰਦੇ ਹੋਏ ਲਗਾਤਾਰ ਦੋ ਦੋ ਅੰਕ ਪ੍ਰਾਪਤ ਜਦੋਂਕਿ ਵਿਰੋਧੀ ਖਿਡਾਰੀ ਇੱਕ ਵਾਰ ਵੀ ਬਜਰੰਗ ਨੂੰ ਕੰਟਰੋਲ ਨਹੀਂ ਕਰ ਸਕੇ ।
ਬਜਰੰਗ ਨੇ 6-0 ਅਤੇ 8-0 ਦੇ ਬਾਅਦ ਫਿਰ ਤੋਂ ਚਾਰਿਗ ਨੂੰ ਹਰਾਉਂਦੇ ਹੋਏ ਦੋ ਅੰਕ ਲਏ ਅਤੇ 10 -0 ਨਾਲ ਆਪਣਾ ਮੈਚ ਜਿੱਤ ਲਿਆ । ਭਾਰਤ ਦੀ ਤਮਗਾ ਉਮੀਦ ਬਜਰੰਗ ਨੇ ਇਸਤੋਂ ਪਹਿਲਾਂ ਦਿਨ ਦੇ ਹੋਰ ਮੁਕਾਬਲਿਆਂ ਵਿੱਚ ਸੈਮੀਫਾਈਨਲ ਵਿੱਚ ਕੈਨੇਡਾ ਦੇ ਵਿੰਸੇਟ ਡੀ ਮਾਰਿੰਸ ਨੂੰ 10-0 ਨਾਲ ਅਤੇ ਕੁਆਰਟਰਫਾਈਨਲ ਵਿੱਚ ਨਾਈਜੀਰੀਆ ਦੇ ਅਮਾਸ ਡੈਨੀਅਲ ਨੂੰ ਵੀ 10-0 ਨਾਲ ਹਰਾਇਆ ਸੀ ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article