PUNJABMAILUSA.COM

ਰਾਹਦਾਰੀ ਬਿੱਲ ਜਾਂ ਈ-ਵੇਅ ਬਿੱਲ ਪ੍ਰਣਾਲੀ ਪਹਿਲੀ ਫਰਵਰੀ ਤੋਂ ਹੋਵੇਗੀ ਲਾਗੂ

December 31
17:30 2017

ਨਵੀਂ ਦਿੱਲੀ, 31 ਦਸੰਬਰ (ਪੰਜਾਬ ਮੇਲ)- ਟੈਕਸ ਚੋਰੀ ’ਤੇ ਰੋਕ ਲਗਾਉਣ ਅਤੇ ਮਾਲੀਏ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੂਬਿਆਂ ’ਚ ਰਾਹਦਾਰੀ ਬਿੱਲ ਜਾਂ ਈ-ਬਿੱਲ ਪਹਿਲੀ ਫਰਵਰੀ ਤੋਂ ਲਾਗੂ ਹੋਵੇਗਾ। ਜੀਐਸਟੀ ਦੇ ਪਹਿਲੀ ਜੁਲਾਈ ਤੋਂ ਲਾਗੂ ਹੋਣ ਮਗਰੋਂ ਈ-ਵੇਅ ਬਿੱਲ ਨਾਲ ਲੈ ਕੇ ਜਾਣ ਨੂੰ ਆਈਟੀ ਨੈੱਟਵਰਕ ਦੀ ਤਿਆਰੀ ਕਰਕੇ ਮੁਲਤਵੀ ਕਰ ਦਿੱਤਾ ਗਿਆ ਸੀ। ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਜੀਐਸਟੀ ਤੋਂ ਪਹਿਲਾਂ 17 ਸੂਬਿਆਂ ’ਚ ਇਲੈਕਟ੍ਰਾਨਿਕ ਚਲਾਨ ਜਾਂ ਈ-ਵੇਅ ਬਿੱਲ ਪ੍ਰਣਾਲੀ ਲਾਗੂ ਸੀ। ਇਸ ਤੋਂ ਪਹਿਲਾਂ ਨਕਦੀ ’ਚ ਲੈਣ-ਦੇਣ ਹੋਣ ਕਰਕੇ ਟੈਕਸ ਚੋਰੀ ਜ਼ੋਰਾਂ ’ਤੇ ਸੀ। ਪਹਿਲਾਂ 1 ਜੂਨ ਤੋਂ ਪੂਰੇ ਮੁਲਕ ’ਚ ਈ-ਵੇਅ ਬਿੱਲ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ