PUNJABMAILUSA.COM

ਰਾਹੁਲ ਗਾਂਧੀ ਅੱਜ ਦਾਖ਼ਲ ਕਰਨਗੇ ਕਾਂਗਰਸ ਪ੍ਰਧਾਨ ਦੀ ਚੋਣ ਲਈ ਕਾਗਜ਼

ਰਾਹੁਲ ਗਾਂਧੀ ਅੱਜ ਦਾਖ਼ਲ ਕਰਨਗੇ ਕਾਂਗਰਸ ਪ੍ਰਧਾਨ ਦੀ ਚੋਣ ਲਈ ਕਾਗਜ਼

ਰਾਹੁਲ ਗਾਂਧੀ ਅੱਜ ਦਾਖ਼ਲ ਕਰਨਗੇ ਕਾਂਗਰਸ ਪ੍ਰਧਾਨ ਦੀ ਚੋਣ ਲਈ ਕਾਗਜ਼
December 03
20:09 2017

ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਰਾਹੁਲ ਗਾਂਧੀ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ। ਉਨ੍ਹਾਂ ਦੀ ਮਾਤਾ ਸ੍ਰੀਮਤੀ ਸੋਨੀਆ ਗਾਂਧੀ ਉਨ੍ਹਾਂ ਦੇ ਨਾਂ ਦੀ ਤਜਵੀਜ਼ ਪੇਸ਼ ਕਰੇਗੀ। ਕਾਂਗਰਸ ਦੀਆਂ ਸਭਨਾਂ ਇਕਾਈਆਂ ਵੱਲੋਂ ਰਾਹੁਲ ਦੇ ਪ੍ਰਸਤਾਵ ਦੇ ਸਮਰਥਨ ਲਈ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਉਮੀਦ ਹੈ ਿਕ ਨਾਮਜ਼ਦਗੀ ਪੱਤਰਾਂ ਦੇ ਚਾਰ ਸੈੱਟ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਦਾਖ਼ਲ ਕੀਤੇ ਜਾਣਗੇ, ਜਿਨ੍ਹਾਂ ਵਿੱਚ ਕਾਂਗਰਸ ਵਰਕਿੰਗ ਕਮੇਟੀ ਮੈਂਬਰ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਅਹੁਦੇਦਾਰ ਸ਼ਾਮਲ ਹੋਣਗੇ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਦੇ ਨਾਮ ਦੇ ਪ੍ਰਸਤਾਵ ਵਾਲੇ ਨਾਮਜ਼ਦਗੀ ਪੱਤਰ ’ਤੇ ਦਸਤਖ਼ਤ ਕਰਦਿਆਂ ਇਸ ਨੂੰ ਪਾਰਟੀ ਲਈ ਸ਼ੁੱਭ ਸੰਕੇਤ ਦੱਸਿਆ। ਰਾਹੁਲ ਗਾਂਧੀ ਦੇ ਨਾਂ ਦੇ ਪ੍ਰਸਤਾਵ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਾਰਟੀ ਦੇ ਸਿਖਰਲੇ ਅਹੁਦੇ ਲਈ ਕਾਂਗਰਸ ਦੇ ਉਪ-ਪ੍ਰਧਾਨ ਦੀ ਨਾਮਜ਼ਦਗੀ ਦੀ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਰਾਹੁਲ ਗਾਂਧੀ ਪਾਰਟੀ ਦੀ ਨਵੀਂ ਜ਼ਿੰਮੇਵਾਰੀ ਨੂੰ ਬਿਹਤਰ ਢੰਗ ਨਾਲ ਨਿਭਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਉਹ ਬਚਪਨ ਤੋਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਦਾ ਪਾਰਟੀ ਪ੍ਰਧਾਨ ਬਣਨ ਦਾ ਕਦਮ ਪਾਰਟੀ ਲਈ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਉਨ੍ਹਾਂ ਦੀ ਕਾਰਗੁਜ਼ਾਰੀ ਨੇ ਮਜ਼ਬੂਤ ਲੀਡਰਸ਼ਿਪ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਗੁਜਰਾਤ ਵਿੱਚ ਰੈਲੀਆਂ ਦੌਰਾਨ ਵੱਡੀ ਗਿਣਤੀ ‘ਚ ਲੋਕ ਰਾਹੁਲ ਦੇ ਵਿਚਾਰ ਸੁਣਨ ਲਈ ਪਹੁੰਚ ਰਹੇ ਹਨ ਅਤੇ ਬੀਤੇ ਸਮੇਂ ਵਿਚ ਵੀ ਵੱਖ ਵੱਖ ਮੌਕਿਆਂ ‘ਤੇ ਉਨ੍ਹਾਂ ਨੇ ਸਿਆਸੀ ਸੂਝ-ਬੂਝ ਦਾ ਪ੍ਰਗਟਾਵਾ ਕੀਤਾ ਹੈ ਜੋ ਕਾਂਗਰਸ ਲਈ ਕਾਰਗਰ ਸਿੱਧ ਹੋਵੇਗਾ। ਰਾਹੁਲ ਗਾਂਧੀ ਨੂੰ ‘ਪ੍ਰੌੜ੍ਹ ਤੇ ਸਮਰੱਥ’ ਸਿਆਸਤਦਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਬਣਾਏ ਜਾਣ ਦਾ ਕਦਮ ਸਹੀ ਦਿਸ਼ਾ ਵਿਚ ਚੁੱਕਿਆ ਗਿਆ ਹੈ, ਜੋ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਨਵਾਂ ਜੋਸ਼ ਭਰਨ ਵਿੱਚ ਸਹਾਈ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article