PUNJABMAILUSA.COM

ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਦਾ ਰਾਹ ਪੱਧਰਾ

ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਦਾ ਰਾਹ ਪੱਧਰਾ

ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਦਾ ਰਾਹ ਪੱਧਰਾ
November 20
21:30 2017

ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)- ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਨੇ ਪਾਰਟੀ ਪ੍ਰਧਾਨ ਦੀ ਚੋਣ ਲਈ ਤਰੀਕਾਂ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਰਾਹੁਲ ਗਾਂਧੀ (47) ਦੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਚੋਣ ਅਮਲ ਪਹਿਲੀ ਦਸੰਬਰ ਤੋਂ ਨਾਮਜ਼ਦਗੀਆਂ ਦਾਖ਼ਲ ਕਰਨ ਨਾਲ ਸ਼ੁਰੂ ਹੋਵੇਗਾ ਅਤੇ 4 ਦਸੰਬਰ ਨੂੰ ਦੁਪਹਿਰ ਬਾਅਦ 3 ਵਜੇ ਤਕ ਪਰਚੇ ਭਰੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ ਅਤੇ ਉਸੇ ਦਿਨ ਸਾਢੇ 3 ਵਜੇ ਜਾਇਜ਼ ਉਮੀਦਵਾਰਾਂ ਦੀ ਸੂਚੀ ਨਸ਼ਰ ਕਰ ਦਿੱਤੀ ਜਾਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਅੰਤਮ ਤਰੀਕ 11 ਦਸੰਬਰ ਅਤੇ ਜੇਕਰ ਲੋੜ ਪਈ ਤਾਂ 16 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਅਤੇ ਨਤੀਜਾ 19 ਦਸੰਬਰ ਨੂੰ ਐਲਾਨਿਆ ਜਾਵੇਗਾ। ਪਾਰਟੀ ਸੂਤਰਾਂ ਮੁਤਾਬਕ ਮੀਤ ਪ੍ਰਧਾਨ ਰਾਹੁਲ ਗਾਂਧੀ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਇਕੱਲੇ ਉਮੀਦਵਾਰ ਹੋ ਸਕਦੇ ਹਨ ਅਤੇ ਉਨ੍ਹਾਂ ਦੇ 5 ਦਸੰਬਰ ਨੂੰ ਕਾਂਗਰਸ ਦਾ ਅਗਲਾ ਪ੍ਰਧਾਨ ਬਣਨਾ ਲਗਭਗ ਯਕੀਨੀ ਹੈ। ਜ਼ਿਕਰਯੋਗ ਹੈ ਕਿ 1998 ਤੋਂ ਸੋਨੀਆ ਗਾਂਧੀ ਕਾਂਗਰਸ ਪਾਰਟੀ ਦੇ ਪ੍ਰਧਾਨ ਹਨ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਵੋਟ ਪਾਉਣ ਦੇ ਯੋਗ ਹੋਣਗੇ। ਬੈਠਕ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨੋਟਬੰਦੀ, ਜੀਐਸਟੀ ਅਤੇ ਬੇਰੁਜ਼ਗਾਰੀ ਸਮੇਤ ਕਈ ਮੁੱਦਿਆਂ ’ਤੇ ਸਰਕਾਰ ਉਪਰ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਘਮੰਡ ਕਰਕੇ ਸੰਸਦ ਦੇ ਸਰਤ ਰੁੱਤ ਇਜਲਾਸ ਨੂੰ ਛੋਟਾ ਰੱਖ ਕੇ ਜਮਹੂਰੀਅਤ ’ਤੇ ਧੱਬਾ ਲਾ ਦਿੱਤਾ ਹੈ।
ਸੂਤਰਾਂ ਮੁਤਾਬਕ ਰਾਹੁਲ ਗਾਂਧੀ ਨੇ ਹਰੇਕ ਕਾਂਗਰਸੀ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਡੱਟ ਜਾਣ ਦਾ ਸੱਦਾ ਦਿੱਤਾ। ਸੀਡਬਲਿਊਸੀ ਬੈਠਕ ’ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਪਾਰਟੀ ਜਨਰਲ ਸਕੱਤਰ ਵੀ ਹਾਜ਼ਰ ਸਨ। ਸੋਨੀਆ ਗਾਂਧੀ ਦੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਕਾਂਗਰਸ ਵੀ ਬੀਤੇ ਸਮੇਂ ’ਚ ਅਜਿਹਾ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਸੰਸਦੀ ਇਜਲਾਸ ’ਚ ਫੇਰਬਦਲ ਕਈ ਵਾਰ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article