PUNJABMAILUSA.COM

ਰਾਹੁਲ ਗਾਂਧੀ ਨੂੰ ‘ਪੱਪੂ’ ਕਹਿਣ ਵਾਲਾ ਕਾਂਗਰਸੀ ਆਗੂ ਮੁਅੱਤਲ

June 15
02:53 2017

ਲਖਨਊ, 14 ਜੂਨ (ਪੰਜਾਬ ਮੇਲ)- ਰਾਹੁਲ ਗਾਂਧੀ ਦੇ ਮੰਦਸੌਰ ਵਿੱਚ ਕਿਸਾਨਾਂ ਤਕ ਪਹੁੰਚ ਕਰਨ ਦੇ ਯਤਨ ਦੀ ਪ੍ਰਸ਼ੰਸਾ ਵਾਲੇ ਵਟਸਐਪ ਪੋਸਟ ਵਿੱਚ ਕਾਂਗਰਸ ਦੇ ਮੀਤ ਪ੍ਰਧਾਨ ਨੂੰ ‘ਪੱਪੂ’ ਕਹਿਣ ਕਰ ਕੇ ਉੱਤਰ ਪ੍ਰਦੇਸ਼ ਕਾਂਗਰਸ ਨੇ ਮੇਰਠ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਪ੍ਰਧਾਨ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਰਾਮਕ੍ਰਿਸ਼ਨ ਦਿਵੇਦੀ ਨੇ ਕਿਹਾ ਕਿ ‘ਅਪਮਾਨਜਨਕ ਤੇ ਭੜਕਾਊ’ ਸੰਦੇਸ਼ ਲਈ ਪ੍ਰਧਾਨ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਇਆ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ