PUNJABMAILUSA.COM

ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ

ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ

ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ
August 26
11:33 2018

ਮੁਜ਼ੱਫਰਪੁਰ, 26 ਅਗਸਤ (ਪੰਜਾਬ ਮੇਲ)-ਬਿਹਾਰ ਦੇ ਮੁਜ਼ੱਫਰਪੁਰ ਦੀ ਇਕ ਅਦਾਲਤ ‘ਚ ਵਕੀਲ ਸੁਧੀਰ ਕੁਮਾਰ ਓਝਾ ਨੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਹੇਠ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦੇਸ਼ ਦਾ ਅਪਮਾਨ ਕਰਨ ਦੇ ਦੋਸ਼ ਹੇਠ ਸ਼ਨੀਵਾਰ ਮਾਣਹਾਨੀ ਦਾ ਇਕ ਮਾਮਲਾ ਦਰਜ ਕਰਵਾਇਆ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੀ ਅਗਲੀ ਮਿਤੀ 4 ਸਤੰਬਰ ਨਿਰਧਾਰਿਤ ਕੀਤੀ ਹੈ।
ਓਝਾ ਨੇ ਦੋਸ਼ ਲਾਇਆ ਕਿ ਰਾਹੁਲ ਨੇ ਅੱਤਵਾਦ ਨੂੰ ਸਹੀ ਕਰਾਰ ਦਿੱਤਾ ਹੈ ਅਤੇ ਆਈ. ਐੱਸ. ਦੇ ਉਭਰਨ ਦੀ ਵਿਆਖਿਆ ਕਰਦਿਆਂ ਇਸ ਲਈ ਵਧਦੀ ਬੇਰੋਜ਼ਗਾਰੀ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ। ਨਾਲ ਹੀ ਆਈ. ਐੱਸ. ਨੂੰ ਭਾਰਤ ਦੇ ਸੰਦਰਭ ਵਿਚ ਜੋੜਿਆ ਜੋ ਦੇਸ਼ ਦਾ ਅਪਮਾਨ ਹੈ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਰਾਹੁਲ ਨੇ ਦੇਸ਼ ਵਿਚ ਖਿਚਾਅ ਪੈਦਾ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਇੰਝ ਕੀਤਾ। ਉਨ੍ਹਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਦੇਸ਼ ਵਿਚ ਕਈ ਥਾਈਂ ਵਿਰੋਧ ਵਿਖਾਵੇ ਹੋਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article