PUNJABMAILUSA.COM

ਰਾਹੁਲ ਗਾਂਧੀ 15 ਮਈ ਨੂੰ ਬਰਗਾੜੀ ‘ਚ

ਰਾਹੁਲ ਗਾਂਧੀ 15 ਮਈ ਨੂੰ ਬਰਗਾੜੀ ‘ਚ

ਰਾਹੁਲ ਗਾਂਧੀ 15 ਮਈ ਨੂੰ ਬਰਗਾੜੀ ‘ਚ
May 14
17:21 2019

ਜਲੰਧਰ, 14 ਮਈ (ਪੰਜਾਬ ਮੇਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਿਛਲੇ ਸਮੇਂ ਦੌਰਾਨ ਹੋਈ ਬੇਅਦਬੀ ਦੀ ਘਟਨਾ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਕਰਨ ਲਈ ਕਾਂਗਰਸ ਨੇ ਬੇਅਦਬੀ ਦੇ ਮੁੱਦੇ ‘ਤੇ ਫੋਕਸ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਹੁਣ 15 ਮਈ ਨੂੰ ਬਰਗਾੜੀ ਆ ਰਹੇ ਹਨ। ਬਰਗਾੜੀ ਫਰੀਦਕੋਟ ਲੋਕ ਸਭਾ ਹਲਕੇ ਦਾ ਹਿੱਸਾ ਹੈ। ਇਹ ਸ਼ੁਰੂ ਤੋਂ ਹੀ ਪੰਜਾਬ ਦੀ ਸਿਆਸਤ ‘ਚ ਇਕ ਗਰਮ ਮੁੱਦਾ ਰਿਹਾ ਹੈ। ਰਾਹੁਲ ਦਾ ਸਾਢੇ ਤਿੰਨ ਸਾਲ ਬਰਗਾੜੀ ਦਾ ਇਹ ਦੂਜਾ ਦੌਰਾ ਹੋਵੇਗਾ। ਇਸ ਤੋਂ ਪਹਿਲਾਂ ਉਹ ਸਾਢੇ ਤਿੰਨ ਸਾਲ ਪਹਿਲਾਂ ਬਰਗਾੜੀ ‘ਚ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਆਏ ਸਨ। 14 ਅਕਤੂਬਰ 2015 ਨੂੰ ਬਹਿਬਲਕਲਾਂ ਪਿੰਡ ‘ਚ ਹੋਈ ਪੁਲਿਸ ਫਾਇਰਿੰਗ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਉਹ ਬਹਿਬਲਕਲਾਂ ਅਤੇ ਬਰਗਾੜੀ ਪਿੰਡਾਂ ਨਾਲ ਸਬੰਧ ਰੱਖਦੇ ਸਨ। ਰਾਹੁਲ ਪੰਜ ਨਵੰਬਰ 2015 ਨੂੰ ਪੀੜਤ ਪਰਿਵਾਰਾਂ ਦੇ ਘਰਾਂ ‘ਚ ਪਹੁੰਚੇ ਸਨ।
ਕਾਂਗਰਸ ਨੇ ਬਰਗਾੜੀ ਪਿੰਡ ‘ਚ ਰੈਲੀ ਨੂੰ ਸਿਆਸੀ ਸੂਝ-ਬੂਝ ਤੋਂ ਬਾਹਰ ਰੱਖਿਆ ਹੈ। ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੇ ਬਰਗਾੜੀ ਪੁੱਜਣ ਅਤੇ ਉਨ੍ਹਾਂ ਦੀ ਬਿਆਨਬਾਜ਼ੀ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮੰਨਿਆ ਜਾਂਦਾ ਹੈ ਕਿ ਰਾਹੁਲ ਬਰਗਾੜੀ ਕਾਂਡ ਨੂੰ ਲੈ ਕੇ ਅਕਾਲੀ-ਭਾਜਪਾ ਗਠਜੋੜ ‘ਤੇ ਤਿੱਖਾ ਹਮਲਾ ਕਰ ਸਕਦੇ ਹਨ। ਇਸ ਸਬੰਧੀ ਸੂਬਾਈ ਕਾਂਗਰਸ ਕਮੇਟੀ ਨੇ ਰਾਹੁਲ ਨੂੰ ਮੰਗਲਵਾਰ ਪੂਰੀ ਫੀਡ ਬੈਕ ਦੇ ਦਿੱਤੀ। 2017 ‘ਚ ਵੀ ਧਾਰਮਿਕ ਬੇਅਦਬੀ ਦਾ ਮਾਮਲਾ ਸੂਬੇ ‘ਚ ਬਹੁਤ ਭਖਿਆ ਸੀ। ਉਸ ਪਿੱਛੋਂ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਵੀ ਬਰਗਾੜੀ ਵਿਖੇ ਬਰਗਾੜੀ ਇਨਸਾਫ ਮੋਰਚਾ ਨੇ 6 ਮਹੀਨੇ ਧਰਨਾ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ