PUNJABMAILUSA.COM

ਰਾਹੁਲ ਵੱਲੋਂ ਐਲਾਨੀ ਨਵੀਂ ਟਿਕਟ ਨੀਤੀ ਕਾਰਨ ਫਿਰੋਜ਼ਪੁਰ ਹਲਕੇ ‘ਚ ਬਦਲੇ ਸਿਆਸੀ ਸਮੀਕਰਣ

ਰਾਹੁਲ ਵੱਲੋਂ ਐਲਾਨੀ ਨਵੀਂ ਟਿਕਟ ਨੀਤੀ ਕਾਰਨ ਫਿਰੋਜ਼ਪੁਰ ਹਲਕੇ ‘ਚ ਬਦਲੇ ਸਿਆਸੀ ਸਮੀਕਰਣ

ਰਾਹੁਲ ਵੱਲੋਂ ਐਲਾਨੀ ਨਵੀਂ ਟਿਕਟ ਨੀਤੀ ਕਾਰਨ ਫਿਰੋਜ਼ਪੁਰ ਹਲਕੇ ‘ਚ ਬਦਲੇ ਸਿਆਸੀ ਸਮੀਕਰਣ
February 11
05:44 2019

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਪੰਜਾਬ ਮੇਲ)- ਮੌਜੂਦਾ ਰਾਜ ਸਭਾ ਦੇ ਮੈਂਬਰਾਂ ਤੇ ਵਿਧਾਇਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਂਗਰਸ ਪਾਰਟੀ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਟਿਕਟਾਂ ਨਾ ਦੇਣ ਸਬੰਧੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਟਿਕਟਾਂ ਦੀ ਸੂਚੀ ਦੇ ਚਰਚਿਤ ਉਮੀਦਵਾਰਾਂ ਦੀ ਸਥਿਤੀ ਬਦਲ ਦਿੱਤੀ ਹੈ। ਇਸ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਲਈ ਫਿਰੋਜ਼ਪੁਰ ਦੇ ਮੌਜੂਦਾ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਪੁੱਤਰ ਤੇ ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਗੁਰੂ ਹਰਸਹਾਏ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਰਾਣਾ ਸੋਢੀ ਦੇ ਪੁੱਤਰ ਹੀਰਾ ਸੋਢੀ, ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਦੇ ਨਾਂ ਚਰਚਾ ਵਿਚ ਸਨ, ਜਿਨ੍ਹਾਂ ‘ਤੇ ਹਾਲ ਦੀ ਘੜੀ ਵਿਰਾਮ ਲੱਗ ਗਿਆ ਹੈ। ਦੂਜੇ ਪਾਸੇ ਫਿਰੋਜ਼ਪੁਰ ਹਲਕੇ ਤੋਂ ਟਿਕਟ ਲੈਣ ਦੇ ਮੁੱਖ ਦਾਅਵੇਦਾਰਾਂ ਵਿਚ ਮੁਕਤਸਰ ਦੇ ਭਾਈ ਰਾਹੁਲ ਸਿੰਘ ਸਿੱਧੂ ਦੀ ਸਥਿਤੀ ਹੁਣ ਨਵੀਂ ਨੀਤੀ ਨਾਲ ਕਾਫੀ ਮਜ਼ਬੂਤ ਹੋ ਗਈ ਹੈ। ਉਹ ਹਲਕਾ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਦੀ ਟਿਕਟ ਵਾਸਤੇ ਆਪਣੀ ਅਰਜ਼ੀ ਕਾਂਗਰਸ ਪਾਰਟੀ ਦੇ ਅਧਿਕਾਰਤ ਅਧਿਕਾਰੀ ਕੈਪਟਨ ਸੰਦੀਪ ਸੰਧੂ ਨੂੰ ਪਹਿਲਾਂ ਹੀ ਦੇ ਚੁੱਕੇ ਹਨ। ਦੱਸਣਯੋਗ ਹੈ ਕਿ ਸ਼੍ਰੀ ਗਾਂਧੀ ਵੱਲੋਂ ਟਿਕਟਾਂ ਦੇਣ ਸਬੰਧੀ ਨੀਤੀ ਦੇਸ਼ ਭਰ ਦੇ ਕਾਂਗਰਸ ਸੂਬਾ ਪ੍ਰਧਾਨਾਂ ਤੇ ਹੋਰ ਸੀਨੀਅਰ ਆਗੂਆਂ ਦੀ ਬੈਠਕ ਵਿਚ ਜ਼ਾਹਿਰ ਕੀਤੀ ਗਈ ਸੀ, ਜਿਸ ਦਾ ਅਸਰ ਹੁਣ ਆਉਣ ਵਾਲੇ ਦਿਨਾਂ ‘ਚ ਹੋਰ ਸਪੱਸ਼ਟ ਨਜ਼ਰ ਆਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article