PUNJABMAILUSA.COM

ਰਿਆਨ ਇੰਟਰਨੈਸ਼ਨਲ ਸਕੂਲ ਕਤਲ ਮਾਮਲੇ ‘ਚ ਸਕੂਲ ਦੇ ਦੋ ਸੀਨੀਅਰ ਅਧਿਕਾਰੀ ਗ੍ਰਿਫ਼ਤਾਰ

ਰਿਆਨ ਇੰਟਰਨੈਸ਼ਨਲ ਸਕੂਲ ਕਤਲ ਮਾਮਲੇ ‘ਚ ਸਕੂਲ ਦੇ ਦੋ ਸੀਨੀਅਰ ਅਧਿਕਾਰੀ ਗ੍ਰਿਫ਼ਤਾਰ

ਰਿਆਨ ਇੰਟਰਨੈਸ਼ਨਲ ਸਕੂਲ ਕਤਲ ਮਾਮਲੇ ‘ਚ ਸਕੂਲ ਦੇ ਦੋ ਸੀਨੀਅਰ ਅਧਿਕਾਰੀ ਗ੍ਰਿਫ਼ਤਾਰ
September 12
05:10 2017

ਗੁਰੂਗ੍ਰਾਮ, 12 ਸਤੰਬਰ (ਪੰਜਾਬ ਮੇਲ)- ਰਿਆਨ ਇੰਟਰਨੈਸ਼ਨਲ ਸਕੂਲ ’ਚ ਦੂਜੀ ਜਮਾਤ ਦੇ ਵਿਦਿਆਰਥੀ ਪ੍ਰਦਯੁਮਨ ਠਾਕੁਰ (7) ਦੇ ਕਤਲ ਸਬੰਧੀ ਪੁਲਿਸ ਨੇ ਸਕੂਲ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦੀ ਪੜਤਾਲ ਲਈ 14 ਪੁਲਿਸ ਟੀਮਾਂ ਕਾਇਮ ਕੀਤੀਆਂ ਗਈਆਂ ਹਨ। ਵਿਸ਼ੇਸ਼ ਜਾਂਚ ਟੀਮ ਸੂਕਲ ਦੇ ਸੀਈਓ ਰਿਆਨ ਪਿੰਟੋ ਤੇ ਡਾਇਰੈਕਟਰ ਅਲਬਰਟ ਪਿੰਟੋ ਤੋਂ ਪੁੱਛ ਪੜਤਾਲ ਲਈ ਮੁੰਬਈ ਰਵਾਨਾ ਹੋ ਗਈ ਹੈ। ਇਸ ਦੌਰਾਨ ਰਿਆਨ ਇੰਟਰਨੈਸ਼ਨਲ ਗਰੁੱਪ ਦੇ ਸੀਈਓ ਰਿਆਨ ਪਿੰਟੋ ਅਤੇ ਉਸ ਦੇ ਮਾਪਿਆਂ, ਜੋ ਇਸ ਸਕੂਲ ਦੇ ਬਾਨੀ ਹਨ, ਨੇ ਕਤਲ ਕੇਸ ’ਚ ਪੇਸ਼ਗੀ ਜ਼ਮਾਨਤ ਲਈ ਬੰਬੇ ਹਾਈ ਕੋਰਟ ਦਾ ਦਰ ਖੜਕਾਇਆ ਹੈ। ਗੁਰੂਗ੍ਰਾਮ ਪੁਲਿਸ ਮੁਖੀ ਸੰਦੀਪ ਖੈਰਵਰ ਨੇ ਦੱਸਿਆ ਕਿ ਪੁੱਛ ਪੜਤਾਲ ਬਾਅਦ ਐਤਵਾਰ ਰਾਤ ਨੂੰ ਸਕੂਲ ਦੇ ਕਾਨੂੰਨੀ ਮੁਖੀ ਫਰਾਂਸਿਸ ਥੌਮਸ ਅਤੇ ਐਚਆਰ ਮੁਖੀ ਜੇਅਸ ਥੌਮਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਨੀਰਜਾ ਬੱਤਰਾ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਉਸ ਦੀ ਜਲਦੀ ਗ੍ਰਿਫ਼ਤਾਰੀ ਪਾਈ ਜਾ ਸਕਦੀ ਹੈ। ਇਸ ਹੌਲਨਾਕ ਘਟਨਾ ਤੋਂ ਭੜਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਅੱਜ ਰਿਆਨ ਸਕੂਲ ਦੀਆਂ ਨੋਇਡਾ ਤੇ ਗ੍ਰੇਟਰ ਨੋਇਡਾ ਸ਼ਾਖਾਵਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਹਰਿਆਣਾ ਪੁਲਿਸ ਨੂੰ ਨੋਟਿਸ
ਪ੍ਰਦੁਮਣ ਦੇ ਪਿਤਾ ਵੱਲੋਂ ਸੀਬੀਆਈ ਜਾਂਚ ਦੀ ਮੰਗ ਅਤੇ ਬੱਚਿਆਂ ਦੀ ਸੁਰੱਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਬਾਰੇ ਪਾਈ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਤੇ ਹਰਿਆਣਾ ਪੁਲਿਸ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਤੇ ਹਰਿਆਣਾ ਦੇ ਡੀਜੀਪੀ ਤੋਂ ਇਲਾਵਾ ਸੀਬੀਐਸਈ ਅਤੇ ਸੀਬੀਆਈ ਤੋਂ ਵੀ ਜਵਾਬ ਮੰਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article