PUNJABMAILUSA.COM

ਰਿਕਵਰੀ ਕਰਨ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ: ਸੁਖਜਿੰਦਰ ਸਿੰਘ ਰੰਧਾਵਾ

ਰਿਕਵਰੀ ਕਰਨ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ: ਸੁਖਜਿੰਦਰ ਸਿੰਘ ਰੰਧਾਵਾ

ਰਿਕਵਰੀ ਕਰਨ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ: ਸੁਖਜਿੰਦਰ ਸਿੰਘ ਰੰਧਾਵਾ
May 09
17:50 2018

ਸਹਿਕਾਰਤਾ ਮੰਤਰੀ ਵੱਲੋਂ ਹਾਊਸਫੈਡ ਦੀ ਰੀਵਿਊ
ਚੰਡੀਗੜ੍ਹ, 9 ਮਈ (ਪੰਜਾਬ ਮੇਲ)- ਸਹਿਕਾਰਤਾ ਵਿਭਾਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਇਸ ਲਈ ਵਿਭਾਗ ਦੇ ਸਾਰੇ ਸਹਿਕਾਰੀ ਅਦਾਰਿਆਂ ਨੂੰ ਪੈਰਾਂ ਸਿਰ ਕਰਨਾ ਪਵੇਗਾ ਅਤੇ ਵਿਭਾਗ ਵੱਲੋਂ ਬਣਦੀਆਂ ਦੇਣਦਾਰੀਆਂ ਦੀ ਰਿਕਵਰੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨਾ ਪਵੇਗਾ। ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਹਾਊਸਫੈਡ ਪੰਜਾਬ ਦਾ ਰੀਵਿਊ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਰਿਕਵਰੀ ਕਰਨ ਵਿੱਚ ਕੋਤਾਹੀ ਕਰਨ ਵਾਲਿਆਂ ਸਖਤ ਕਾਰਵਾਈ ਕੀਤੀ ਜਾਵੇਗੀ।
ਸ. ਰੰਧਾਵਾ ਨੇ ਹਾਊਸਫੈਡ ਦੀ ਨਾਜ਼ੁਕ ਹਾਲਤ ‘ਤੇ ਚਿੰਤਾ ਜ਼ਾਹਰ ਕਰਦਿਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਾਊਸਫੈਡ ਪੰਜਾਬ ਦੇ ਨਾਲ ਲੱਗਦੀਆਂ ਸਭਾਵਾਂ ਦੀ ਵਸੂਲੀ ਨੂੰ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਭਾਵਾਂ ਦੇ ਮੈਂਬਰਾਂ ਨੂੰ ਸੂਚਿਤ ਕੀਤਾ ਜਾਵੇ ਕਿ ਜੇਕਰ ਉਹ ਆਪਣੇ ਵੱਲ ਲੱਗਦੇ ਕਰਜ਼ੇ ਦੀ ਵਸੂਲੀ ਨਿਯਮਾਂ ਅਨੁਸਾਰ ਨਹੀਂ ਕਰਦੇ ਤਾਂ ਉਨ੍ਹਾਂ ਵਿਰੁੱਧ ਵਿਭਾਗ ਵੱਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਸਹਿਕਾਰਤਾ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਹਾਊਸਫੈਡ ਦਾ ਕੋਈ ਕਰਮਚਾਰੀ ਵਸੂਲੀ/ਸੌਂਪੀ ਗਈ ਡਿਊਟੀ ਵਿਚ ਕੁਤਾਹੀ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਕਿਸਾਨੀ ਦੀ ਰੀੜ੍ਹ ਦੀ ਹੱਡੀ ਹੈ ਕਿਉਂਕਿ ਇਹ ਵਿਭਾਗ ਸਿੱਧਾ ਕਿਸਾਨਾਂ ਤੇ ਪਿੰਡਾਂ ਦੇ ਲੋਕਾਂ ਨਾਲ ਜੁੜਿਆ ਹੋਇਆ ਹੈ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ.ਰੈਡੀ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਏ.ਐਸ.ਬੈਂਸ, ਪੰਜਾਬ ਕੇਂਦਰੀ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਐਚ.ਐਸ.ਸਿੱਧੂ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article