PUNJABMAILUSA.COM

‘ਰਿਦਮ ਸਕੂਲ ਆਫ ਇੰਡੀਅਨ ਮਿਊਜ਼ਕ’ ਵੱਲੋਂ ਕਰਵਾਇਆ ਗਿਆ ਗੁਰਬਾਣੀ ਅਤੇ ਸ਼ਾਸ਼ਤਰੀ ਸੰਗੀਤ ਸੰਮੇਲਨ

‘ਰਿਦਮ ਸਕੂਲ ਆਫ ਇੰਡੀਅਨ ਮਿਊਜ਼ਕ’ ਵੱਲੋਂ ਕਰਵਾਇਆ ਗਿਆ ਗੁਰਬਾਣੀ ਅਤੇ ਸ਼ਾਸ਼ਤਰੀ ਸੰਗੀਤ ਸੰਮੇਲਨ

‘ਰਿਦਮ ਸਕੂਲ ਆਫ ਇੰਡੀਅਨ ਮਿਊਜ਼ਕ’ ਵੱਲੋਂ ਕਰਵਾਇਆ ਗਿਆ ਗੁਰਬਾਣੀ ਅਤੇ ਸ਼ਾਸ਼ਤਰੀ ਸੰਗੀਤ ਸੰਮੇਲਨ
December 12
16:52 2017

ਔਕਲੈਂਡ, 12 ਦਸੰਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਸੰਗੀਤ ਦੇ ਖੇਤਰ ਵਿਚ ਜਾਣੇ-ਪਹਿਚਾਣੇ ਨਾਂਅ ਪ੍ਰੋਫੈਸਰ ਮਨਜੀਤ ਸਿੰਘ ਵੱਲੋਂ ਹਰ ਸਾਲ ਗੁਰਬਾਣੀ ਅਤੇ ਸ਼ਾਸ਼ਤਰੀ ਸੰਗੀਤ ਦੀ ਚੜ੍ਹਦੀ ਕਲਾ ਬਣਾਈ ਰੱਖਣ ਲਈ ‘ਫਿਊਚਰ ਮਾਈਸਟ੍ਰੋਸ’ ਮਤਲਬ ਕਿ ਭਵਿੱਖ ਦੇ ਸੰਗੀਤਕ ਮਾਹਿਰ (ਉਸਤਾਦ) ਨਾਂਅ ਹੇਠ ਸੰਗੀਤ ਸੰਮੇਲਨ ਕੀਤਾ ਗਿਆ। ਇਸ ਵਾਰ ਇਹ ਚੌਥਾ ਸੰਮੇਲਨ ਸੀ ਅਤੇ ਬੀਤੇ ਐਤਵਾਰ ਦੀ ਸ਼ਾਮ ਨੂੰ ਬਕਲੈਂਡ ਬੀਚ ਵਾਰ ਮੈਮੋਰੀਅਲ ਹਾਲ ਵਿਖੇ ਕਰਵਾਇਆ ਗਿਆ। ਇਸ ਸੰਗੀਤ ਸੰਮੇਲਨ ਦੇ ਵਿਚ 120 ਸੰਗੀਤ ਦੇ ਸਿਖਿਆਰਥੀ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਸੰਮੇਲਨ ਦੀ ਸ਼ੁਰੂਆਤ ਸਿਖਿਆਰਥੀਆਂ ਨੇ ਸਮੂਹਿਕ ਰੂਪ ਵਿਚ ਸ਼ਬਦ ਗਾਇਨ ਕਰਕੇ ਕੀਤੀ। ਗੁਰਮਤਿ ਸੰਗੀਤਕ ਫੁੱਲਵਾੜੀ ਦੇ ਵਿਚ ਫੁੱਲਾਂ ਵਾਂਗ ਮਹਿਕਣ ਲਈ ਤਿਆਰ ਹੋ ਰਹੇ ਇਨ੍ਹਾਂ ਬੱਚਿਆਂ ਨੇ ਵੱਖ-ਵੱਖ ਸਮੂਹਾਂ ਵਿਚ ਸ਼ਬਦ ਗਾਇਨ, ਸ਼ਾਸ਼ਤਰੀ ਸੰਗੀਤ ਗਾਇਨ, ਤਬਦਾ ਵਾਦਨ, ਨਿਊਜ਼ੀਲੈਂਡ ਦਾ ਰਾਸ਼ਟਰੀ ਗਾਨ, ਪੰਜਾਬੀ ਅਤੇ ਹਿੰਦੀ ਦੇ ਗੀਤਾਂ ਦੀਆਂ ਸੰਗੀਤਕ ਧੁਨਾਂ ਦੇ ਨਾਲ ਸੰਮੇਲਨ ਨੂੰ ਚਾਰ ਚੰਨ ਲਾ ਦਿੱਤੇ। ਦਿਲਰੁਬਾ ਵਾਦਨ ਦੇ ਵਿਚ ਜਦੋਂ ਬੀਬੀ ਦਲਜੀਤ ਕੌਰ ਅਤੇ ਵਿਦਿਆਰਥੀਆਂ ਨੇ ਤਰੰਗਾ ਛੇੜੀਆਂ ਤਾਂ ਉਹ ਸੰਮੇਲਨ ਦਾ ਸਿਰਾ ਹੋ ਨਿਬੜਿਆ। ਜੇਤੂ ਬੱਚਿਆਂ ਨੂੰ ਚਾਰ ਸ਼੍ਰੇਣੀਆਂ ਵਿਚ ਇਨਾਮ ਤਕਸੀਮ ਕੀਤੇ ਗਏ। ਇਹ ਐਵਾਰਡ ਸੰਗੀਤਕ ਕਲਾਸਾਂ ਦੀ ਹਾਜ਼ਰੀ, ਪ੍ਰੈਕਟਿਸ ਅਤੇ ਪੂਰਾ ਸਾਲ ਕੀਤੀ ਗਈ ਪਰਫਾਰਮੈਂਸ ਉਤੇ ਦਿੱਤੇ ਗਏ। ਸਟੂਡੈਂਟ ਆਫ ਦਾ ਯੀਅਰ ਐਵਾਰਡ ਵੋਕਲ ਕਲਾਸਾਂ ਦੇ ਲਈ ਇੰਦਰਪ੍ਰੀਤ ਸਿੰਘ ਪੁੱਕੀਕੁਈ ਅਤੇ ਦਿਵਿਆ ਸਿੰਘ ਉਟਾਹੂਹੂ ਨੂੰ ਦਿੱਤਾ ਗਿਆ। ਇਸੇ ਤਰ੍ਹਾਂ ਸਟੂਡੈਂਟ ਆਫ ਦਾ ਤਬਲਾ ਵਾਦਕ ਰਮਨਦੀਪ ਸਿੰਘ ਟਾਕਾਨੀਨੀ ਅਤੇ ਅੰਜਲੀ ਸ਼ਰਮਾ ਫਲੈਟਬੁਸ਼ ਨੂੰ ਦਿੱਤਾ ਗਿਆ। ਇਨ੍ਹਾਂ ਤੋਂ ਇਲਾਵਾ ਤਿੰਨ ਵਿਸ਼ੇਸ਼ ਐਵਾਰਡ ਕੇਰਿਨ ਪਲੀਮਰ, ਮੋਹਨਗੀਤ ਕੌਰ ਅਤੇ ਅਦਲੀਨ ਕੌਰ ਨੂੰ ਦਿੱਤਾ ਗਿਆ। ਵੈਸਟਫੀਲਡ ਮਾਲ ਦੇ ਗਿਫਟ ਵਾਊਚਰ ਸਾਰੇ ਵਿਦਿਆਰਥੀਆਂ ਨੂੰ ਦਿੱਤੇ ਗਏ। ਤਨਵੀਰ ਕੌਰ ਨੇ ਸਟੇਜ ਸੰਚਾਲਨ ਕੀਤਾ ਅਤੇ ਧੰਨਵਾਦ ਪ੍ਰੋ. ਮਨਜੀਤ ਸਿੰਘ ਵੱਲੋਂ ਕੀਤਾ ਗਿਆ। ਸਾਰੇ ਸਪਾਂਸਰਜ਼ ਦਾ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article