PUNJABMAILUSA.COM

ਰਿਪਬਲੀਕਨ ਪਾਰਟੀ ਚਰਨਜੀਤ ਸਿੰਘ ਬਾਠ ਦਾ 30 ਮਾਰਚ ਨੂੰ ਕਰੇਗੀ ਸਨਮਾਨ

ਰਿਪਬਲੀਕਨ ਪਾਰਟੀ ਚਰਨਜੀਤ ਸਿੰਘ ਬਾਠ ਦਾ 30 ਮਾਰਚ ਨੂੰ ਕਰੇਗੀ ਸਨਮਾਨ

ਰਿਪਬਲੀਕਨ ਪਾਰਟੀ ਚਰਨਜੀਤ ਸਿੰਘ ਬਾਠ ਦਾ 30 ਮਾਰਚ ਨੂੰ ਕਰੇਗੀ ਸਨਮਾਨ
March 22
09:55 2017

9
ਫਰਿਜਨੋ, 22 ਮਾਰਚ (ਨੀਟਾ ਮਾਛੀਕੇ/ ਕੁਲਵੰਤ ਧਾਲੀਆਂ/ਪੰਜਾਬ ਮੇਲ)- ਉਘੇ ਕਿਰਸਾਨ ਤੇ ਪੰਜਾਬੀ ਕਮਿਊਨਿਟੀ ਦੀ ਸਿਰਕੱਢ ਹਸਤੀ ਸ. ਚਰਨਜੀਤ ਸਿੰਘ ਬਾਠ ਦਾ ਰਿਪਬਲੀਕਨ ਪਾਰਟੀ 30 ਮਾਰਚ ਨੂੰ ਫਰਿਜ਼ਨੋ ਵਿਖੇ ਲਿੰਕਨ ਅਵਾਰਡ ਨਾਲ ਸਨਮਾਨ ਕਰਨ ਜਾ ਰਹੀ ਹੈ। ਇਸ ਸਬੰਧ ਵਿਚ ਡਾ. ਏ.ਪੀ.ਐੱਸ. ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਸਨਮਾਨ ਸਾਲ ‘ਚ ਇੱਕ ਵਾਰ ਉਸ ਵਿਅਕਤੀ ਨੂੰ ਦਿੱਤਾ ਜਾਂਦਾ ਹੈ, ਜਿਸ ਨੇ ਪਾਰਟੀ ਅਤੇ ਕਮਿਊਨਿਟੀ ਲਈ ਯੋਗ ਸੇਵਾਵਾਂ ਨਿਭਾਈਆਂ ਹੋਣ। ਇਸ ਸਾਲ ਰਿਪਬਲੀਕਨ ਪਾਰਟੀ ਨੇ ਸ. ਚਰਨਜੀਤ ਸਿੰਘ ਬਾਠ ਨੂੰ ਲਿੰਕਨ ਰੇਗਨ ਡਿੰਨਰ ‘ਤੇ ਇਹ ਸਨਮਾਨ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਸ ਨਾਲ ਪੂਰੇ ਪੰਜਾਬੀ ਭਾਈਚਾਰੇ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਵੇਗਾ। ਉਨ੍ਹਾਂ ਇਸ ਅਵਾਰਡ ਲਈ ਰਿਪਬਲੀਕਨ ਪਾਰਟੀ ਦਾ ਧੰਨਵਾਦ ਕੀਤਾ ਅਤੇ ਸ. ਚਰਨਜੀਤ ਸਿੰਘ ਬਾਠ ਨੂੰ ਮੁਬਾਰਕਬਾਦ ਵੀ ਦਿੱਤੀ। ਇਸ ਸਮਾਗਮ ਵਿਚ ਜੇ ਕਰਿਸਟਨ ਐਡਮ ਉਚੇਚੇ ਤੌਰ ‘ਤੇ ਸ਼ਿਰਕਤ ਕਰ ਰਹੇ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article