PUNJABMAILUSA.COM

ਰਿਸਰਚ – ਪ੍ਰਦੂਸ਼ਨ ਕਾਰਨ ਦਿੱਲੀ ਵਿੱਚ ਹਰ ਤੀਜੇ ਬੱਚੇ ਦਾ ਫੇਫੜਾ ਖਰਾਬ

ਰਿਸਰਚ – ਪ੍ਰਦੂਸ਼ਨ ਕਾਰਨ ਦਿੱਲੀ ਵਿੱਚ ਹਰ ਤੀਜੇ ਬੱਚੇ ਦਾ ਫੇਫੜਾ ਖਰਾਬ

ਰਿਸਰਚ – ਪ੍ਰਦੂਸ਼ਨ ਕਾਰਨ ਦਿੱਲੀ ਵਿੱਚ ਹਰ ਤੀਜੇ ਬੱਚੇ ਦਾ ਫੇਫੜਾ ਖਰਾਬ
December 10
09:42 2017

ਨਵੀਂ ਦਿੱਲੀ, 10 ਦਸੰਬਰ (ਪੰਜਾਬ ਮੇਲ)- ਇੱਕ ਨਵੀਂ ਰਿਸਰਚ ਵਿੱਚ ਸਾਹਮਣੇ ਆਇਆ ਹੈ ਕਿ ਦਿੱਲੀ ਵਿੱਚ ਹਰ ਤੀਜੇ ਬੱਚੇ ਦਾ ਫੇਫੜਾ ਖਰਾਬ ਹੈ। ਇਸ ਰਿਸਰਚ ਵਿੱਚ ਪ੍ਰਦੂਸ਼ਿਤ ਹਵਾ ਤੇ ਇਨਸਾਨ ਦੀ ਮਾਨਸਿਕ ਹੈਲਥ ਵਿਚਾਲੇ ਸਬੰਧਾਂ ਦੀ ਜਾਂਚ ਕੀਤੀ ਗਈ ਹੈ। ਦਿੱਲੀ ਤੇ ਗੁਆਂਢੀ ਸੂਬੇ ਵਿੱਚ ਪ੍ਰਦੂਸ਼ਤ ਹਵਾ ਦੇ ਪੱਧਰ ਦਾ ਖਤਰੇ ਦੇ ਨਿਸ਼ਾਨ ‘ਤੇ ਪੁੱਜਣ ਤੋਂ ਕੁਝ ਦਿਨ ਬਾਅਦ ਇਹ ਰਿਸਰਚ ਸਾਹਮਣੇ ਆਈ ਹੈ। ਪ੍ਰਦੂਸ਼ਣ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੂੰ ਹਾਲਾਤ ਸੁਧਾਰਨ ਲਈ ਕਈ ਫੌਰੀ ਹੱਲ ਲੱਭਣੇ ਪਏ ਸਨ। ਦਿੱਲੀ ਵਿੱਚ ਹਾਲਾਤ ਇਹੋ ਜਿਹੇ ਰਹੇ ਤਾਂ ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਜਾਵੇਗਾ। ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਦੀ ਰਿਪੋਰਟ ਕਹਿੰਦੀ ਹੈ ਕਿ ਭਾਰਤ ਵਿੱਚ ਉਮਰ ਤੋਂ ਪਹਿਲਾਂ ਹੋਣ ਵਾਲੀਆਂ ਮੌਤਾਂ ਵਿੱਚ 30 ਫੀਸਦੀ ਪ੍ਰਦੂਸ਼ਤ ਹਵਾ ਕਾਰਨ ਹੈ। ਸਾਲ 2016 ਵਿੱਚ ਤਿੰਨ ਕਰੋੜ ਲੋਕਾਂ ਨੂੰ ਮੁਲਕ ਵਿੱਚ ਅਸਥਮਾ ਦੀ ਬੀਮਾਰੀ ਸੀ। ਲਾਈਫਸਟਾਈਲ ਡਿਜ਼ੀਜ਼ ਨਾਂ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਹਰ ਤੀਜੇ ਬੱਚੇ ਦਾ ਫੇਫੜਾ ਖਰਾਬ ਹੈ। ਰਿਸਰਚ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪ੍ਰਦੂਸ਼ਤ ਹਵਾ ਤੇ ਮਾਨਸਿਕ ਹੈਲਥ ਵਿਚਾਲੇ ਡੂੰਘਾ ਸਬੰਧ ਹੈ ਤੇ ਕਈ ਪੱਖ ਅਜੇ ਅਣਸੁਲਝੇ ਹਨ। ਰਿਪੋਰਟ ਕਹਿੰਦੀ ਹੈ ਕਿ ਸਾਲ 2020 ਤੱਕ ਹਰ ਸਾਲ ਕੈਂਸਰ ਦੇ 17.3 ਲੱਖ ਨਵੇਂ ਮਾਮਲੇ ਦਰਜ ਕੀਤੇ ਜਾਣਗੇ ਜਿਸ ਦਾ ਕਾਰਨ ਪ੍ਰਦੂਸ਼ਤ ਹਵਾ ਹੈ। ਮੁਲਕ ਵਿੱਚ 27 ਲੱਖ ਲੋਕਾਂ ਦੀ ਮੌਤ ਹਰ ਸਾਲ ਦਿਲ ਦੀਆਂ ਬੀਮਾਰੀਆਂ ਕਾਰਨ ਹੁੰਦੀ ਹੈ। ਇਨ੍ਹਾਂ ਵਿੱਚ 52 ਫੀਸਦੀ ਦੀ ਉਮਰ 70 ਸਾਲ ਤੋਂ ਘੱਟ ਹੁੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article