PUNJABMAILUSA.COM

ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਨੇ ਸਰਕਾਰ ਨੂੰ ਵਰਜਿਆ ਸੀ ਨੋਟਬੰਦੀ ਤੋਂ

April 13
15:40 2018

ਨਿਊਯਾਰਕ, 13 ਅਪ੍ਰੈਲ (ਪੰਜਾਬ ਮੇਲ)- ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਕਿਹਾ ਹੈ ਕਿ ਉਸ ਨੇ ਸਰਕਾਰ ਨੂੰ ਪੂਰੀ ਤਰ੍ਹਾਂ ਸਪਸ਼ਟ ਕਰ ਦਿੱਤਾ ਸੀ ਕਿ ਨੋਟਬੰਦੀ ਕੋਈ ਚੰਗਾ ਵਿਚਾਰ ਨਹੀਂ ਅਤੇ ਜਦੋਂ ਤੱਕ 87.5 ਫੀਸਦੀ ਨੋਟ ਬਦਲੀ ਨਹੀਂ ਹੋ ਜਾਂਦੇ, ਉਦੋਂ ਤੱਕ ਇਹ ਯੋਜਨਾ ਸਹੀ ਢੰਗ ਨਾਲ ਲਾਗੂ ਨਹੀਂ ਹੋ ਸਕਦੀ। ਜ਼ਿਕਰਯੋਗ ਹੈ ਕਿ ਸਰਕਾਰ ਨੇ 8 ਨਵੰਬਰ 2016 ਨੂੰ 500 ਰੁਪਏ ਅਤੇ 1000 ਰੁਪਏ ਦੇ ਪੁਰਾਣੇ ਨੋਟਾਂ ਉੱਤੇ ਪਾਬੰਦੀ ਲਾ ਦਿੱਤੀ ਸੀ। ਬੀਤੇ ਦਿਨੀਂ ਕੈਂਬਰਿਜ ਵਿਚ ਹਾਰਵਰਡ ਕੈਂਡੀ ਸਕੂਲ ਵਿਚ ਸ਼੍ਰੀ ਰਾਜਨ ਨੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਨੋਟਬੰਦੀ ਤੋਂ ਪਹਿਲਾਂ ਸਰਕਾਰ ਨੇ ਰਿਜ਼ਰਵ ਬੈਂਕ ਦੇ ਨਾਲ ਵਿਚਾਰ ਵਟਾਂਦਰਾ ਨਹੀਂ ਕੀਤਾ। ਸ਼੍ਰੀ ਰਾਜਨ ਅੱਜਕਲ ਸ਼ਿਕਾਗੋ ਯੂਨੀਵਰਸਿਟੀ ਵਿਚ ਪ੍ਰੋਫੈਸਰ ਹਨ। ਉਨ੍ਹਾਂ ਕਿਹਾ ਕਿ ਭਾਰਤ ਨੇ ਨੋਟਬੰਦੀ ਤੋਂ ਪਹਿਲਾਂ ਲੋੜ ਅਨੁਸਾਰ ਤਿਆਰੀ ਨਹੀਂ ਕੀਤੀ ਸੀ। ਨੋਟਬੰਦੀ ਨੂੰ ਕਾਮਯਾਬ ਕਰਨ ਲਈ 87.5 ਫੀਸਦੀ ਨੋਟ ਜਮ੍ਹਾ ਕਰਵਾਏ ਜਾਣੇ ਜ਼ਰੂਰੀ ਸਨ ਅਤੇ ਇੰਨੀ ਗਿਣਤੀ ਵਿਚ ਹੀ ਨਵੇਂ ਨੋਟ ਛਾਪਣੇ ਵੀ ਜ਼ਰੂਰੀ ਸਨ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ