PUNJABMAILUSA.COM

ਰੀਅਲ ਮੈਡ੍ਰਿਡ ਨੂੰ ਛੱਡ ਕੇ ਇਟਾਲੀਅਨ ਕਲੱਬ ਵਲੋਂ ਖੇਡ ਸਕਦੇ ਨੇ ਕ੍ਰਿਸਟਿਆਨੋ ਰੋਨਾਲਡੋ

ਰੀਅਲ ਮੈਡ੍ਰਿਡ ਨੂੰ ਛੱਡ ਕੇ ਇਟਾਲੀਅਨ ਕਲੱਬ ਵਲੋਂ ਖੇਡ ਸਕਦੇ ਨੇ ਕ੍ਰਿਸਟਿਆਨੋ ਰੋਨਾਲਡੋ

ਰੀਅਲ ਮੈਡ੍ਰਿਡ ਨੂੰ ਛੱਡ ਕੇ ਇਟਾਲੀਅਨ ਕਲੱਬ ਵਲੋਂ ਖੇਡ ਸਕਦੇ ਨੇ ਕ੍ਰਿਸਟਿਆਨੋ ਰੋਨਾਲਡੋ
July 05
17:27 2018

ਨਵੀਂ ਦਿੱਲੀ, 5 ਜੂਲਾਈ (ਪੰਜਾਬ ਮੇਲ)- ਪੁਰਤਗਾਲ ਦੇ ਸਟਾਰ ਸਟ੍ਰਾਇਕਰ ਕ੍ਰਿਸਟਿਆਨੋ ਰੋਨਾਲਡੋ ਰੀਅਲ ਮੈਡ੍ਰਿਡ ਨੂੰ ਛੱਡ ਕੇ ਇਟਾਲੀਅਨ ਕਲੱਬ ਵਲੋਂ ਖੇਡ ਸਕਦੇ ਹਨ। ਰੋਨਾਲਡੋ ਨੂੰ ਜੁਵੰਟਸ ਤੋਂ 100 ਕਰੋੜ ਯੂਰੋ ਯਾਨੀ ਕਿ ਲਗਭਗ 8 ਅਰਬ ਰੁਪਏ ਦੇ ਕਰੀਬ ਆਫਰ ਮਿਲਿਆ। ਰੋਨਾਲਡੋ ਦੇ ਨੇੜਲੇ ਖ਼ਿਡਾਰੀ ਨੇ ਦੱਸਿਆ ਕਿ ਉਹ ਜੁਵੰਟਸ ਤੋਂ ਮਿਲੇ ਪ੍ਰਸਤਾਵ ਤੋਂ ਖੁਸ਼ ਹਨ ਅਤੇ ਉਨ੍ਹਾਂ ਨੇ ਇਸ ਦੇ ਲਈ ਦਸਤਖਤ ਵੀ ਕਰ ਦਿੱਤੇ ਹਨ।
ਰੋਨਾਲਡੋ ਨੇ ਰੀਅਲ ਮੈਡ੍ਰਿਡ ਵਲੋਂ 311 ਗੋਲ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਟੀਮ ਨਾਲ ਦੋ ਲਾ ਲੀਗ ਖਿਤਾਬ ਅਤੇ ਚਾਰ ਚੈਂਪੀਅਨ ਲੀਗ ਟਰਾਫੀ ਵੀ ਆਪਣੇ ਨਾਂ ਕੀਤੀ ਹੈ। ਮੀਡੀਆ ‘ਚ ਖਬਰ ਆ ਰਹੀ ਸੀ ਕਿ ਰੋਨਾਲਡੋ ਆਪਣੇ ਕਲੱਬ ਤੋਂ ਖੁਸ਼ ਨਹੀਂ ਹਨ। ਕਈ ਮੌਕਿਆਂ ‘ਤੇ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਕਲੱਬ ਨੂੰ ਛੱਡਣਾ ਚਾਹੁੰਦੇ ਹਨ।
ਇਸ ਸਾਲ ਮਈ ‘ਚ ਜਦੋਂ ਰੀਅਲ ਮੈਡ੍ਰਿਡ ਨੇ ਲਿਵਰਪੂਲ ਨੂੰ 3-1 ਨਾਲ ਹਰਾ ਕੇ ਚੈਂਪੀਅਨ ਲੀਗ ਖਿਤਾਬ ਜਿੱਤਿਆ ਸੀ ਤਾਂ ਇਕ ਰਿਪੋਰਟਰ ਦੇ ਸਵਾਲ ‘ਤੇ ਰੋਨਾਲਡੋ ਨੇ ਕਿਹਾ ਸੀ ਕਿ ਰੀਅਲ ਮੈਡ੍ਰਿਡ ਲਈ ਖੇਡਣਾ ਉਸ ਲਈ ਸ਼ਾਨਦਾਰ ਰਿਹਾ ਹੈ। ਹਾਲਾਂਕਿ ਜੁਵੰਟਸ ਨੇ ਇਸ ਕਰਾਰ ‘ਤੇ ਕੋਈ ਜਵਾਬ ਨਹੀਂ ਦਿੱਤਾ ਜਦਕਿ ਰੀਅਲ ਮੈਡ੍ਰਿਡ ਨੇ ਕਿਹਾ ਕਿ ਸਾਡਾ ਅਧਿਕਾਰਿਕ ਜਵਾਬ ਸਾਡੇ ਮੀਡੀਆ ਚੈਨਲ ‘ਤੇ ਆਵੇਗਾ। ਰੋਨਾਲਡੋ ਨੇ ਹੁਣ ਤੱਕ ਜੁਵੰਟਸ ਨਾਲ ਕਰਾਰ ਕਰਨ ਦਾ ਕੋਈ ਵੀ ਬਿਆਨ ਨਹੀਂ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article