PUNJABMAILUSA.COM

ਰੀਓ ਓਲੰਪਿਕ ‘ਚ ਯੋਗੇਸ਼ਵਰ ਦੱਤ ਦਾ ਸੁਪਨਾ ਟੁੱਟਿਆ

ਰੀਓ ਓਲੰਪਿਕ ‘ਚ ਯੋਗੇਸ਼ਵਰ ਦੱਤ ਦਾ ਸੁਪਨਾ ਟੁੱਟਿਆ

ਰੀਓ ਓਲੰਪਿਕ ‘ਚ ਯੋਗੇਸ਼ਵਰ ਦੱਤ  ਦਾ ਸੁਪਨਾ ਟੁੱਟਿਆ
August 21
19:39 2016

38376__front
ਰੀਓ ਦ ਜੇਨੇਰੀਓ, 21 ਅਗਸਤ (ਪੰਜਾਬ ਮੇਲ)- ਫ੍ਰੀਸਟਾਈਲ ਕੁਸ਼ਤੀਆਂ ਦੇ 65 ਕਿੱਲੋ ਵਰਗ ਮੁਕਾਬਲੇ ‘ਚ ਭਾਰਤ ਲਈ ਮੈਡਲ ਦੀ ਆਖਰੀ ਉਮੀਦ ਉਸ ਵੇਲੇ ਟੁੱਟ ਗਈ ਜਦੋਂ ਯੋਗੇਸ਼ਵਰ ਦੱਤ ਪਹਿਲੇ ਗੇੜ ਵਿਚ ਹੀ ਮੰਗੋਲੀਆ ਦੇ ਭਲਵਾਨ ਤੋਂ ਹਾਰ ਗਏ। ਮੰਗੋਲੀਆ ਦੇ ਭਲਵਾਨ ਨੇ ਉਨ੍ਹਾਂ ਨੂੰ 3-0 ਅੰਕਾਂ ਨਾਲ ਹਰਾਇਆ।ਦੱਸਣਯੋਗ ਹੈ ਕਿ ਅੱਜ ਰੀਓ ਦਾ ਆਖਰੀ ਦਿਨ ਹੈ ਤੇ ਭਾਰਤ ਨੇ ਇਸ ਵਾਰ ਸਿਰਫ ਦੋ ਤਗਮੇ ਹੀ ਜਿੱਤੇ ਹਨ। ਪਹਿਲਵਾਨੀ ‘ਚ ਸਾਕਸ਼ੀ ਮਲਿਕ ਨੇ ਜਿਥੇ ਕਾਂਸੇ ਦਾ ਤਗਮਾ ਜਿੱਤਿਆ, ਉਥੇ ਹੀ ਬੈਡਮਿੰਟਨ ‘ਚ ਪੀਵੀ ਸਿੰਧੂ ਨੇ ਚਾਂਦੀ ਦਾ ਤਗਮਾ ਜਿੱਤਿਆ।ਤਗਮਿਆਂ ਦੀ ਸੂਚੀ ‘ਚ ਕੁਲ 116 ਤਗਮੇ ਜਿੱਤ ਕੇ ਅਮਰੀਕਾ ਸਿਖਰ ‘ਤੇ ਹੈ।ਜਦੋਂਕਿ ਦੂਜੇ ਨੰਬਰ ‘ਤੇ ਬਰਤਾਨੀਆ ਤੇ ਤੀਜੇ ‘ਤੇ ਚੀਨ ਹੈ।ਦੱਸਣਯੋਗ ਹੈ ਕਿ ਯੋਗੇਸ਼ਵਰ ਨੇ ਲੰਡਨ ਓਲੰਪਿਕ ‘ਚ 60 ਕਿੱਲੋ ਭਾਰ ਵਰਗ ‘ਚ ਕਾਂਸੇ ਦਾ ਤਗਮਾ ਜਿੱਤਿਆ ਸੀ।ਇਸ ਵਾਰ ਉਹ 65 ਕਿੱਲੋ ਭਾਰ ਵਰਗ ‘ਚ ਉਤਰੇ ਸੀ ਪਰ ਮੰਗੋਲੀਆ ਦੇ ਭਲਵਾਨ ਤੋਂ ਹਾਰ ਗਏ। ਹਾਲਾਂਕਿ ਮੁਕਾਬਲੇ ਤੋਂ ਪਹਿਲਾਂ ਯੋਗੀ ਨੇ ਰੀਓ ਤੋਂ ਹਰਿਆਣਾ ‘ਚ ਰਹਿੰਦੀ ਆਪਣੀ ਮਾਂ ਸੁਸ਼ੀਲਾ ਦੇਵੀ ਨੂੰ ਫੋਨ ਕਰ ਕੇ ਕਿਹਾ ਕਿ ਉਹ ਚਿੰਤਾ ਨਾ ਕਰੇ। ਉਨ੍ਹਾਂ ਦਾ ਪੁੱਤਰ ਤਗਮਾ ਜਿੱਤ ਕੇ ਹੀ ਪਰਤੇਗਾ। ਪਰ ਉਨ੍ਹਾਂ ਦਾ ਸੁਪਨਾ ਟੁੱਟ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article