PUNJABMAILUSA.COM

ਰੀਓ ਓਲੰਪਿਕ : ਪਹਿਲੇ ਦਿਨ ਜੀਤੂ ਤੋਂ ਰਹੇਗੀ ਜਿੱਤ ਦੀ ਆਸ

ਰੀਓ ਓਲੰਪਿਕ : ਪਹਿਲੇ ਦਿਨ ਜੀਤੂ ਤੋਂ ਰਹੇਗੀ ਜਿੱਤ ਦੀ ਆਸ

ਰੀਓ ਓਲੰਪਿਕ : ਪਹਿਲੇ ਦਿਨ ਜੀਤੂ ਤੋਂ ਰਹੇਗੀ ਜਿੱਤ ਦੀ ਆਸ
August 06
03:06 2016

10508CD-_JITU-RAI
ਰੀਓ ਡੀ ਜਨੇਰੋ, 5 ਅਗਸਤ (ਪੰਜਾਬ ਮੇਲ)- ਭਾਰਤ ਨੂੰ ਭਲਕ ਤੋਂ ਇਥੇ ਸ਼ੁਰੂ ਹੋ ਰਹੀਆਂ 31ਵੀਆਂ ਓਲੰਪਿਕ ਖੇਡਾਂ ਦੇ ਪਹਿਲੇ ਦਿਨ ਨਿਸ਼ਾਨੇਬਾਜ਼ ਜੀਤੂ ਰਾਏ ਤੋਂ ਤਗ਼ਮੇ ਦੀ ਆਸ ਰਹੇਗੀ ਜਦਕਿ ਪੁਰਸ਼ ਹਾਕੀ ਟੀਮ ਆਇਰਲੈਂਡ ਖ਼ਿਲਾਫ਼ ਮੁਕਾਬਲੇ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ।
ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜੇਤੂ ਨਿਸ਼ਾਨੇਬਾਜ਼ ਜੀਤੂ ਭਲਕੇ ਓਲੰਪਿਕ ਸ਼ੂਟਿੰਗ ਸੈਂਟਰ ਵਿੱਚ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਭਾਗ ਲਏਗਾ। ਜੀਤੂ ਨੇ ਜੂਨ ਵਿੱਚ ਅਜ਼ਰਬਾਇਜਾਨ ਵਿੱਚ ਵਿਸ਼ਵ ਕੱਪ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ।
ਉਧਰ ਭਾਰਤੀ ਹਾਕੀ ਟੀਮ ਪਿਛਲੇ 36 ਸਾਲ ਤੋਂ ਤਗ਼ਮੇ ਦੇ ਸੋਕੇ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਸ਼ੁਰੂਆਤੀ ਮੁਕਾਬਲੇ ਵਿੱਚ ਆਇਰਲੈਂਡ ਨਾਲ ਦੋ ਦੋ ਹੱਥ ਕਰੇਗੀ। ਭਾਰਤੀ ਟੈਨਿਸ ਸਿਤਾਰੇ ਵੀ ਭਲਕੇ ਤਗ਼ਮੇ ਲਈ ਚੁਣੌਤੀ ਪੇਸ਼ ਕਰਨਗੇ। ਲਿਏਂਂਡਰ ਪੇਸ ਤੇ ਰੋਹਨ ਬੋਪੰਨਾ ਦੀ ਜੋੜੀ ਪੁਰਸ਼ ਡਬਲਜ਼ ਵਿੱਚ ਪੋਲੈਂਡ ਦੇ ਮਾਰਸਿਨ ਮਾਤਕੋਵਸਕੀ ਤੇ ਲੁਕਾਸ ਕੁਬੋਤ ਦੀ ਜੋੜੀ ਨਾਲ ਖੇਡੇਗੀ।
ਮਹਿਲਾਵਾਂ ਦੇ ਡਰਾਅ ਵਿੱਚ ਸਾਨੀਆ ਮਿਰਜ਼ਾ ਤੇ ਪ੍ਰਾਰਥਨਾ ਥੋਂਬਰੇ ਪਹਿਲੇ ਦੌਰ ਵਿੱਚ ਪੇਂਗ ਸ਼ੁਆਈ ਤੇ ਸ਼ੁਆਈ ਝਾਂਗ ਦੀ ਚੀਨੀ ਜੋੜੀ ਨਾਲ ਮੱਥਾ ਲਾਏਗੀ। ਨਿਸ਼ਾਨੇਬਾਜ਼ੀ ਵਿੱਚ ਅਪੂਰਵੀ ਚੰਦੇਲਾ ਤੇ ਅਯੋਨਿਕਾ ਪੌਲ 10 ਮੀਟਰ ਏਅਰ ਰਾਈਫ਼ਲ ਵਿੱਚ ਤਗ਼ਮੇ ਫੁੰਡਣ ਲਈ ਮੈਦਾਨ ’ਚ ਨਿੱਤਰਨਗੀਆਂ। ਦੋਵਾਂ ਨੇ 2014 ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਕ੍ਰਮਵਾਰ ਸੋਨ ਤੇ ਚਾਂਦੀ ਦਾ ਤਗ਼ਮਾ ਫੁੰਡਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article