PUNJABMAILUSA.COM

ਰੀਨੋ ਸਿਟੀ ਵਲੋਂ ਕਰਵਾਈਆਂ ਸੀਨੀਅਰ ਖੇਡਾਂ ‘ਚ ਪੰਜਾਬੀਆਂ ਨੇ ਮਾਰੀਆਂ ਮੱਲ੍ਹਾਂ

 Breaking News

ਰੀਨੋ ਸਿਟੀ ਵਲੋਂ ਕਰਵਾਈਆਂ ਸੀਨੀਅਰ ਖੇਡਾਂ ‘ਚ ਪੰਜਾਬੀਆਂ ਨੇ ਮਾਰੀਆਂ ਮੱਲ੍ਹਾਂ

ਰੀਨੋ ਸਿਟੀ ਵਲੋਂ ਕਰਵਾਈਆਂ ਸੀਨੀਅਰ ਖੇਡਾਂ ‘ਚ ਪੰਜਾਬੀਆਂ ਨੇ ਮਾਰੀਆਂ ਮੱਲ੍ਹਾਂ
August 23
10:07 2017

ਰੀਨੋ, 23 ਅਗਸਤ (ਪੰਜਾਬ ਮੇਲ)- ਨਵਾਡਾ ਸਟੇਟ ਦੇ ਰੀਨੋ ਸ਼ਹਿਰ ਵੱਲੋਂ ਸੀਨੀਅਰ ਸਮਰ ਖੇਡਾਂ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵੱਖ-ਵੱਖ ਖੇਡਾਂ ਦਾ ਆਯੋਜਨ ਕੀਤਾ ਗਿਆ। ਪੰਜਾਬੀ ਭਾਈਚਾਰੇ ਨੇ ਵੀ ਵੱਧ-ਚੜ੍ਹ ਕੇ ਇਨ੍ਹਾਂ ਖੇਡਾਂ ਵਿਚ ਹਿੱਸਾ ਲਿਆ ਅਤੇ ਤਕਰੀਬਨ ਹਰ ਖੇਡ ਵਿਚ ਵਧੀਆ ਪ੍ਰਦਰਸ਼ਨ ਕੀਤਾ। ਜਗਤਾਰ ਸਿੰਘ ਜੌਹਲ ਨੇ ਕੁੱਲ 6 ਮੈਡਲ ਹਾਸਲ ਕੀਤੇ। ਉਨ੍ਹਾਂ 50 ਮੀਟਰ ਰੇਸ, 100 ਮੀਟਰ ਰੇਸ, ਸ਼ਾਰਟਪੁੱਟ, ਲੌਂਗ ਜੰਪ ਅਤੇ ਸਾਫਟ ਬਾਲ ਵਿਚ ਗੋਲਡ ਮੈਡਲ ਹਾਸਲ ਕੀਤੇ। ਜਦਕਿ 200 ਮੀਟਰ ਅਤੇ 400 ਮੀਟਰ ਵਿਚ ਉਨ੍ਹਾਂ ਸਿਲਵਰ ਮੈਡਲ ਹਾਸਲ ਕੀਤੇ। ਕੇਵਲ ਸਿੰਘ ਸੇਖੋਂ ਨੇ ਆਪਣੇ ਉਮਰ ਵਰਗ ਵਿਚ 50 ਮੀਟਰ ਰੇਸ, 100 ਮੀਟਰ ਰੇਸ, 200 ਮੀਟਰ ਰੇਸ, 400 ਮੀਟਰ ਰੇਸ, ਸ਼ਾਰਟਪੁੱਟ ਅਤੇ ਸਾਫਟ ਬਾਲ ਵਿਚ 6 ਗੋਲਡ ਮੈਡਲ ਹਾਸਲ ਕੀਤੇ। ਲਾਭ ਸਿੰਘ ਗਿੱਲ ਨੇ 50 ਮੀਟਰ ਰੇਸ, 100 ਮੀਟਰ ਰੇਸ, 200 ਮੀਟਰ ਰੇਸ, 400 ਮੀਟਰ ਰੇਸ ਅਤੇ ਸ਼ਾਰਟਪੁੱਟ ਵਿਚ 5 ਸਿਲਵਰ ਮੈਡਲ ਹਾਸਲ ਕੀਤੇ। ਰਣਧੀਰ ਸਿੰਘ ਵਿਰਕ ਨੇ 50 ਮੀਟਰ ਰੇਸ, 100 ਮੀਟਰ ਰੇਸ, 200 ਮੀਟਰ ਰੇਸ, 400 ਮੀਟਰ ਰੇਸ, 800 ਮੀਟਰ ਰੇਸ ਵਿਚ 5 ਸਿਲਵਰ ਮੈਡਲ ਹਾਸਿਲ ਕੀਤੇ। ਜਦਕਿ 1600 ਮੀਟਰ ਰੇਸ, ਸ਼ਾਰਟਪੁੱਟ, ਲੌਂਗ ਜੰਪ, ਟ੍ਰਿਪਲ ਜੰਪ ਅਤੇ ਸਾਫਟ ਬਾਲ ਵਿਚ ਕੁੱਲ 4 ਗੋਲਡ ਮੈਡਲ ਹਾਸਲ ਕੀਤੇ। ਕੁਲਵੰਤ ਸਿੰਘ ਮੰਡ ਨੇ ਆਪਣੀ ਉਮਰ ਵਰਗ ਵਿਚ 50 ਮੀਟਰ ਰੇਸ, 100 ਮੀਟਰ ਰੇਸ, 200 ਮੀਟਰ ਰੇਸ, 400 ਮੀਟਰ ਰੇਸ, 800 ਮੀਟਰ ਰੇਸ, 1600 ਮੀਟਰ ਰੇਸ ਵਿਚ 6 ਸਿਲਵਰ ਮੈਡਲ ਹਾਸਿਲ ਕੀਤੇ, ਜਦਕਿ ਸ਼ਾਰਟਪੁੱਟ ਅਤੇ ਲੌਂਗ ਜੰਪ ਵਿਚ ਗੋਲਡ ਮੈਡਲ ਹਾਸਲ ਕੀਤੇ। ਅਮੋਲਕ ਸਿੰਘ ਪਵਾਰ ਨੇ ਆਪਣੇ ਉਮਰ ਵਰਗ ਵਿਚ 100 ਮੀਟਰ ਰੇਸ, 200 ਮੀਟਰ ਰੇਸ, 400 ਮੀਟਰ ਰੇਸ, 800 ਮੀਟਰ ਰੇਸ, 1600 ਮੀਟਰ ਰੇਸ, ਲੌਂਗ ਜੰਪ ਅਤੇ ਸਾਫਟਬਾਲ ਵਿਚ 7 ਗੋਲਡ ਮੈਡਲ ਹਾਸਲ ਕੀਤੇ, ਜਦਕਿ ਸ਼ਾਰਟਪੁੱਟ ਵਿਚ ਉਨ੍ਹਾਂ ਸਿਲਵਰ ਮੈਡਲ ਹਾਸਲ ਕੀਤਾ। ਇਸੇ ਤਰ੍ਹਾਂ ਗੁਰਮੇਲ ਸਿੰਘ ਉੱਪਲ ਨੇ ਸਾਫਟ ਬਾਲ ਵਿਚ ਗੋਲਡ ਮੈਡਲ ਹਾਸਲ ਕੀਤਾ। ਰੀਨੋ ਸ਼ਹਿਰ ਵਿਚ ਹੋਈਆਂ ਇਨ੍ਹਾਂ ਸੀਨੀਅਰ ਖੇਡਾਂ ਦੀ ਕਾਫੀ ਚਰਚਾ ਹੋ ਰਹੀ ਹੈ, ਕਿਉਂਕਿ ਇੱਕ ਫਿਰਕੇ ਦੇ ਲੋਕਾਂ ਨੇ ਹੀ ਤਕਰੀਬਨ ਸਾਰੀਆਂ ਖੇਡਾਂ ‘ਤੇ ਹੂੰਝਾ ਫੇਰ ਜਿੱਤਾਂ ਹਾਸਲ ਕੀਤੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article