PUNJABMAILUSA.COM

ਰੁਪਏ ਦੇ ਮੁਕਾਬਲੇ ਡਾਲਰ ਹੋਇਆ ਮਜ਼ਬੂਤ

ਰੁਪਏ ਦੇ ਮੁਕਾਬਲੇ ਡਾਲਰ ਹੋਇਆ ਮਜ਼ਬੂਤ

ਰੁਪਏ ਦੇ ਮੁਕਾਬਲੇ ਡਾਲਰ ਹੋਇਆ ਮਜ਼ਬੂਤ
September 22
15:04 2017

ਨਵੀਂ ਦਿੱਲੀ, 22 ਸਤੰਬਰ (ਪੰਜਾਬ ਮੇਲ)- ਪਿਛਲੇ ਹਫਤੇ ਸ਼ੁੱਕਰਵਾਰ ਨੂੰ 64.07 ਰੁਪਏ ‘ਤੇ ਰਿਹਾ ਡਾਲਰ ਦਾ ਰੇਟ ਹੁਣ ਵੱਧ ਕੇ 65 ਰੁਪਏ ਦੇ ਨੇੜੇ ਜਾ ਪਹੁੰਚਿਆ ਹੈ। ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਦੀ ਮਜ਼ਬੂਤੀ ਨਾਲ 64.07 ‘ਤੇ ਬੰਦ ਹੋਇਆ ਸੀ। ਜਦੋਂ ਕਿ ਇਸ ਹਫਤੇ ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਦੀ ਕਮਜ਼ੋਰੀ ਨਾਲ 64.13 ‘ਤੇ ਬੰਦ ਹੋਇਆ ਯਾਨੀ ਡਾਲਰ ਦੀ ਕੀਮਤ ਵੱਧ ਗਈ। ਇਸੇ ਤਰ੍ਹਾਂ ਮੰਗਲਵਾਰ ਨੂੰ ਡਾਲਰ ਦੀ ਕੀਮਤ ਵੱਧ ਕੇ 64.32 ਰੁਪਏ ਤਕ ਪਹੁੰਚ ਗਈ। ਬੁੱਧਵਾਰ ਦੇ ਕਾਰੋਬਾਰੀ ਦਿਨ ਡਾਲਰ ਹਾਲਾਂਕਿ ਕਮਜ਼ੋਰ ਹੋ ਗਿਆ ਅਤੇ ਇਸ ਦੀ ਕੀਮਤ ਘੱਟ ਕੇ 64.26 ਰੁਪਏ ਪ੍ਰਤੀ ਡਾਲਰ ‘ਤੇ ਆ ਗਈ। ਉੱਥੇ ਹੀ, ਵੀਰਵਾਰ ਨੂੰ ਅਮਰੀਕੀ ਫੈਡਰਲ ਰਿਜ਼ਰਵ ਬੈਂਕ ਵੱਲੋਂ ਵਿਆਜ ਦਰ ਵਧਾਏ ਜਾਣ ਦੇ ਸੰਕਤੇ ਤੋਂ ਬਾਅਦ ਡਾਲਰ ਦਾ ਰੇਟ ਵੱਧ ਕੇ 64.80 ਰੁਪਏ ‘ਤੇ ਪਹੁੰਚ ਗਿਆ। ਇਸ ਦਿਨ ਰੁਪਏ ‘ਚ 55 ਪੈਸੇ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ ਢਾਈ ਮਹੀਨਿਆਂ ਤੋਂ ਬਾਅਦ ਭਾਰਤੀ ਕਰੰਸੀ ਦਾ ਸਭ ਤੋਂ ਹੇਠਲਾ ਪੱਧਰ ਹੈ।
ਅਮਰੀਕੀ ਕੇਂਦਰੀ ਬੈਂਕ ਫੈਡਰਲ ਰਿਜ਼ਰਵ ਦੀ ਕਰੰਸੀ ਨੀਤੀ ‘ਤੇ ਹੋਈ 2 ਦਿਨਾਂ ਬੈਠਕ ਤੋਂ ਬਾਅਦ ਡਾਲਰ ਦੁਨੀਆ ਦੀਆਂ ਹੋਰ ਪ੍ਰਮੁੱਖ ਕਰੰਸੀਆਂ ਦੇ ਮੁਕਾਬਲੇ ਮਜ਼ਬੂਤ ਹੋਇਆ ਹੈ। ਫੈਡਰਲ ਰਿਜ਼ਰਵ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਇਸ ਸਾਲ 1 ਵਾਰ ਵਿਆਜ ਦਰ ਵਧਾਏਗਾ, ਜਦੋਂ ਕਿ ਅਗਲੇ ਸਾਲ 3 ਵਾਰ ਹੋਰ ਇਸ ‘ਚ ਵਾਧਾ ਕੀਤਾ ਜਾ ਸਕਦਾ ਹੈ। ਇਸ ਦੇ ਮੱਦੇਨਜ਼ਰ ਡਾਲਰ ਦੀ ਮੰਗ ਵਧਣ ਨਾਲ ਇਸ ‘ਚ ਤੇਜ਼ੀ ਆ ਗਈ। ਉੱਥੇ ਹੀ, ਅਰਥਵਿਵਸਥਾ ਦੀ ਸਥਿਤੀ ਸੁਧਾਰਨ ਲਈ ਅਰੁਣ ਜੇਤਲੀ ਵੱਲੋਂ ਪੈਕੇਜ ਦੇ ਐਲਾਨ ਸੰਬੰਧੀ ਬਿਆਨ ਨਾਲ ਵੀ ਭਾਰਤੀ ਕਰੰਸੀ ‘ਤੇ ਦਬਾਅ ਪਿਆ ਹੈ। ਵੀਰਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਜੇਤਲੀ ਨੇ ਕਿਹਾ ਸੀ ਕਿ ਸਰਕਾਰ ਛੇਤੀ ਹੀ ਵਿਕਾਸ ਨੂੰ ਰਫਤਾਰ ਦੇਣ ਲਈ ਪੈਕੇਜ ਦਾ ਐਲਾਨ ਕਰ ਸਕਦੀ ਹੈ। ਇਸ ਬਿਆਨ ਨਾਲ ਨਿਵੇਸ਼ਕਾਂ ‘ਚ ਇਹ ਚਿੰਤਾ ਵੱਧ ਗਈ ਕਿ ਪੈਕੇਜ ਦੇਣ ਨਾਲ ਵਿੱਤੀ ਘਾਟਾ ਵਧੇਗਾ ਅਤੇ ਸਰਕਾਰ ਦੀ ਕਮਜ਼ੋਰ ਕਮਾਈ ਨਾਲ ਸ਼ੇਅਰ ਕੀਮਤਾਂ ‘ਤੇ ਅਸਰ ਪਵੇਗਾ। ਇਸ ਦੇ ਮੱਦੇਨਜ਼ਰ ਰੁਪਏ ‘ਤੇ ਦਬਾਅ ਹੋਰ ਵੱਧ ਗਿਆ ਅਤੇ ਇਹ 55 ਪੈਸੇ ਦੀ ਭਾਰੀ ਗਿਰਾਵਟ ਨਾਲ 64.80 ਰੁਪਏ ਪ੍ਰਤੀ ਡਾਲਰ ‘ਤੇ ਪਹੁੰਚ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article