PUNJABMAILUSA.COM

ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ‘ਲਾਈ ਡਿਟੈਕਟ ਟੈੱਸਟ’ ਦੀ ਅਰਜ਼ੀ ਖ਼ਾਰਜ

ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ‘ਲਾਈ ਡਿਟੈਕਟ ਟੈੱਸਟ’ ਦੀ ਅਰਜ਼ੀ ਖ਼ਾਰਜ

ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ‘ਲਾਈ ਡਿਟੈਕਟ ਟੈੱਸਟ’ ਦੀ ਅਰਜ਼ੀ ਖ਼ਾਰਜ
November 01
04:10 2015

12
ਫ਼ਰੀਦਕੋਟ, 31 ਅਕਤੂਬਰ (ਪੰਜਾਬ ਮੇਲ)- ਬਰਗਾੜੀ ਕਾਂਡ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਗਿ੍ਫ਼ਤਾਰ ਕੀਤੇ ਗਏ ਪਿੰਡ ਪੰਜਗਰਾਈਾ ਖ਼ੁਰਦ ਦੇ ਸਕੇ ਭਰਾ ਰੁਪਿੰਦਰ ਸਿੰਘ ਖ਼ਾਲਸਾ ਤੇ ਜਸਵਿੰਦਰ ਸਿੰਘ ਦੇ ਲਾਈ ਡਿਟੈਕਟ ਟੈੱਸਟ ਲਈ ਪੰਜਾਬ ਸਰਕਾਰ ਨੂੰ ਅਦਾਲਤ ਵਿਚ ਅੱਜ ਕੋਈ ਰਾਹਤ ਨਹੀਂ ਮਿਲੀ ਕਿਉਂਕਿ ਅਦਾਲਤ ਵਿਚ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਅਦਾਲਤ ਵਿਚ ਆਪਣੇ ਬਿਆਨਾਂ ਵਿਚ ਲਾਈ ਡਿਟੈਕਟ ਟੈੱਸਟ ਬਾਰੇ ਫ਼ੈਸਲੇ ਸਬੰਧੀ ਬਿਆਨ ਪੰਥਕ ਧਿਰਾਂ ਦੀ ਸਲਾਹ ਕਰਕੇ ਦੇਣ ਲਈ ਕਿਹਾ ਅਤੇ ਉਨ੍ਹਾਂ ਕਿਹਾ ਕਿ ਪੰਥਕ ਆਗੂਆਂ ਦੀ ਸਹਿਮਤੀ ਤੋਂ ਬਿਨਾਂ ਉਹ ਕੋਈ ਬਿਆਨ ਨਹੀਂ ਦੇਣਗੇ | ਉਨ੍ਹਾਂ ਨੇ ਆਪਣੇ ਵਕੀਲ ਰਾਹੀਂ 30 ਪੰਥਕ ਆਗੂਆਂ ਦੀ ਸੂਚੀ ਵੀ ਅਦਾਲਤ ਨੂੰ ਸੌਾਪੀ ਤੇ ਕਿਹਾ ਕਿ ਇਨ੍ਹਾਂ ਆਗੂਆਂ ਨਾਲ ਉਹ ਗੱਲ ਕਰਨ ਦੇ ਚਾਹਵਾਨ ਹਨ | ਅਦਾਲਤ ਨੇ ਪੰਜਾਬ ਸਰਕਾਰ ਦੀ ਅਰਜ਼ੀ ‘ਤੇ ਬਾਅਦ ਦੁਪਹਿਰ ਸੁਣਵਾਈ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੇ ਅਦਾਲਤ ਵਿਚ ਲਾਈ ਡਿਟੈਕਟ ਟੈੱਸਟ ਕਰਵਾਉਣ ਬਾਰੇ ਕੋਈ ਸਹਿਮਤੀ ਨਹੀਂ ਦਿੱਤੀ ਤੇ ਨਾ ਹੀ ਇਨਕਾਰ ਕੀਤਾ | ਅਜਿਹੇ ਵਿਚ ਕਾਨੂੰਨ ਮੁਤਾਬਿਕ ਹਦਾਇਤ ਜਾਰੀ ਨਹੀਂ ਕੀਤੀ ਜਾ ਸਕਦੀ | ਇਸ ਤੋਂ ਇਲਾਵਾ ਅਦਾਲਤ ਨੇ ਆਪਣੇ ਆਦੇਸ਼ਾਂ ਤਹਿਤ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਆਪਣੇ ਪੱਧਰ ‘ਤੇ ਲਾਈ ਡਿਟੈਕਟ ਟੈੱਸਟ ਲਈ ਕੋਸ਼ਿਸ਼ ਕਰ ਸਕਦੀ ਹੈ | ਅੱਜ ਪੁਲਿਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧਾਂ ਵਿਚ ਦੋਵਾਂ ਨੂੰ ਡਿਊਟੀ ਮੈਜਿਸਟਰੇਟ ਕਿਰਨ ਬਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਦੋਵਾਂ ਭਰਾਵਾਂ ਨੇ ਵਕੀਲ ਸ਼ਿਵ ਕਰਤਾਰ ਸਿੰਘ ਸੇਖੋਂ ਰਾਹੀਂ ਅਦਾਲਤ ‘ਚ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ | ਜ਼ਿਕਰਯੋਗ ਹੈ ਕਿ ਅਦਾਲਤ ਦੇ ਫ਼ੈਸਲੇ ਤੋਂ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article