PUNJABMAILUSA.COM

ਰੂਸੀ ਜਹਾਜ਼ ਹਾਦਸਾਗ੍ਰਸਤ; 92 ਦੀ ਮੌਤ

ਰੂਸੀ ਜਹਾਜ਼ ਹਾਦਸਾਗ੍ਰਸਤ; 92 ਦੀ ਮੌਤ

ਰੂਸੀ ਜਹਾਜ਼ ਹਾਦਸਾਗ੍ਰਸਤ; 92 ਦੀ ਮੌਤ
December 25
21:52 2016

People pay tribute to passengers and crew members of Russian military Tu-154 plane crashed into Black Sea, near makeshift memorial outside headquarters of Alexandrov Ensemble in Moscow
ਮਾਸਕੋ, 25 ਦਸੰਬਰ (ਪੰਜਾਬ ਮੇਲ)- ਸੀਰੀਆ ਨੂੰ ਜਾ ਰਿਹਾ ਇੱਕ ਰੂਸੀ ਫ਼ੌਜੀ ਜਹਾਜ਼ ਅੱਜ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਵਿੱਚ ਸਵਾਰ 92 ਜਣਿਆਂ, ਜਿਨ੍ਹਾਂ ਵਿੱਚ ਰੂਸੀ ਫ਼ੌਜ ਦੇ ਮਿਊਜ਼ੀਕਲ ਗਰੁੱਪ ਦੇ ਦਰਜਨਾਂ ਮੈਂਬਰ ਵੀ ਸ਼ਾਮਲ ਸਨ, ਵਿੱਚੋਂ ਕਿਸੇ ਦੇ ਵੀ ਬਚਣ ਦੀ ਸੰਭਾਵਨਾ ਨਹੀਂ ਹੈ। ਇਸ ਸਾਰੇ ਨਵਾਂ ਸਾਲ ਮਨਾਉਣ ਜਾ ਰਹੇ ਸਨ।
ਰੱਖਿਆ ਮੰਤਰਾਲੇ ਦੇ ਬੁਲਾਰੇ ਈਗੋਰ ਕੋਨਾਸ਼ੇਨਕੋਵ ਨੇ ਨਿਊਜ਼ ਏਜੰਸੀਆਂ ਨੂੰ ਦੱਸਿਆ ਕਿ ਜਹਾਜ਼ ਟੀਯੂ-154 ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ, ਜਦੋਂ ਇਸ ਨੇ ਦੱਖਣੀ ਸ਼ਹਿਰ ਐਡਲਰ ਤੋਂ ਦੁਬਾਰਾ ਈਂਧਨ ਭਰਵਾ ਕੇ ਉਡਾਨ ਭਰੀ। ਸਵੇਰੇ 5:25 ਵਜੇ ਉਡਾਨ ਭਰਨ ਤੋਂ ਪੰਜ ਮਿੰਟ ਬਾਅਦ ਹੀ ਇਹ ਗਾਇਬ ਹੋ ਗਿਆ। ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਦੌਰਾਨ ਕਿਸੇ ਵੀ ਯਾਤਰੀ ਦੇ ਬਚਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਸ਼ੁਰੂ ਕੀਤੇ ਗਏ ਖੋਜ ਅਪ੍ਰੇਸ਼ਨ ਦੌਰਾਨ ਚਾਰ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ, ‘’ਰੱਖਿਆ ਮੰਤਰਾਲੇ ਨੂੰ ਟੀਯੂ-154 ਜਹਾਜ਼ ਦੇ ਟੁਕੜੇ ਕਾਲੇ ਸਾਗਰ ਦੇ ਕਿਨਾਰੇ ’ਤੇ ਸਥਿਤ ਸੋਚੀ ਸ਼ਹਿਰ ਵਿੱਚ 50 ਤੋਂ 70 ਮੀਟਰ ਦੀ ਡੂੰਘਾਈ ਤੋਂ ਮਿਲੇ ਹਨ।’’
ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪ੍ਰਧਾਨ ਮੰਤਰੀ ਦਮਿਤਰੀ ਮੈਦਵੇਦੇਵ ਨੂੰ ਸਰਕਾਰੀ ਕਮਿਸ਼ਨ ਬਣਾ ਕੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਵਿੱਚ 84 ਰੂਸੀ ਫ਼ੌਜੀ ਸਨ, ਜਿਨ੍ਹਾਂ ਵਿੱਚ 64 ਅਲੈਗਜ਼ੈਂਡਰੋਵ ਐਨਜ਼ੈਂਬਲ, ਜੋ ਕਿ ਫ਼ੌਜ ਦੀ ਸੰਗੀਤਕ ਮੰਡਲੀ ਹੈ ਦੇ ਮੈਂਬਰ ਸਨ। ਰੱਖਿਆ ਮੰਤਰਾਲੇ ਵੱਲੋਂ ਯਾਤਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਵਿੱਚ ਇੱਕ ਡਾਕਟਰ ਵੀ ਸ਼ਾਮਲ ਹੈ। ਬੁਲਾਰੇ ਨੇ ਦੱਸਿਆ ਕਿ ਉਪ ਰੱਖਿਆ ਮੰਤਰੀ ਪਾਵੇਲ ਪੋਪੋਵ ਹਾਲਾਤ ਦਾ ਜਾਇਜ਼ਾ ਲੈਣ ਲਈ ਆਪਣੀ ਟੀਮ ਨਾਲ ਐਡਲਰ ਰਵਾਨਾ ਹੋ ਗਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article