PUNJABMAILUSA.COM

ਰੂਸ ਦੇ ਰਾਸ਼ਟਰਪਤੀ ਪੁਤਿਨ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਾਸਕੋ ਆਉਣ ਦਾ ਸੱਦਾ

ਰੂਸ ਦੇ ਰਾਸ਼ਟਰਪਤੀ ਪੁਤਿਨ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਾਸਕੋ ਆਉਣ ਦਾ ਸੱਦਾ

ਰੂਸ ਦੇ ਰਾਸ਼ਟਰਪਤੀ ਪੁਤਿਨ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਾਸਕੋ ਆਉਣ ਦਾ ਸੱਦਾ
July 27
15:36 2018

ਜੋਹਾਨਸਬਰਗ, 27 ਜੁਲਾਈ (ਪੰਜਾਬ ਮੇਲ)- ਰੂਸ ਦੇ ਰਾਸ਼ਟਰਪਤੀ ਵਲਾਦਮਿਰ ਪੁਤਿਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਸਥਿਤੀ ਢੁੱਕਵੀਂ ਰਹੀ ਤਾਂ ਉਹ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੀ ਸ਼ਿਖਰ ਵਾਰਤਾ ਲਈ ਤਿਆਰ ਹਨ। ਪੁਤਿਨ ਨੇ ਇਥੇ ਬ੍ਰਿਕਸ ਦੇਸ਼ਾਂ ਦੇ ਸ਼ਿਖਰ ਸੰਮੇਲਨ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਰੂਸ ਅਤੇ ਅਮਰੀਕਾ ਵਿਚਾਲੇ ਟੈਲੀਫੋਨ ਵਾਰਤਾ ਨਾਕਾਫੀ ਹੈ। ਦੋਹਾਂ ਦੇਸ਼ਾਂ ਨੂੰ ਈਰਾਨ ਪ੍ਰਮਾਣੂ ਸਮਝੌਤੇ, ਪੱਛਮੀ ਏਸ਼ੀਆਈ ਦੇਸ਼ਾਂ ਵਿਚ ਤਣਾਅ ਅਤੇ ਹਥਿਆਰ ਕੰਟਰੋਲ ਸੰਧੀਆਂ ਵਰਗੇ ਮੁੱਦਿਆਂ ‘ਤੇ ਚਰਚਾ ਕਰਨੀ ਚਾਹੀਦੀ ਹੈ ਤਾਂ ਜੋ ਗੱਲਬਾਤ ਦੀ ਸਾਰਥਕਤਾ ਹੋਵੇ। ਪੁਤਿਨ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਜਿੱਥੋਂ ਤੱਕ ਸਾਡੀ ਮੀਟਿੰਗ ਦੀ ਗੱਲ ਹੈ, ਉਹ ਚੰਗੀ ਤਰ੍ਹਾਂ ਸਮਝਦੇ ਹਨ ਕਿ ਟਰੰਪ ਨੇ ਕਿਉਂ ਕਿਹਾ ਕਿ ਉਨ੍ਹਾਂ ਦੀਆਂ ਅੱਗੇ ਦੀਆਂ ਮੀਟਿੰਗਾਂ ਨੂੰ ਆਯੋਜਿਤ ਕਰਨ ਲਈ ਉਨ੍ਹਾਂ ਨੂੰ ਮੀਟਿੰਗ ਕਰਨ ਦੀ ਇੱਛਾ ਹੈ। ਉਹ ਇਸ ਲਈ ਤਿਆਰ ਹਨ। ਇਸ ਲਈ ਸਾਨੂੰ ਆਪਣੇ ਦੇਸ਼ਾਂ ਸਣੇ ਢੁੱਕਵੀਂਆਂ ਸਥਿਤੀਆਂ ਦੀ ਜ਼ਰੂਰਤ ਹੈ। ਪੁਤਿਨ ਨੇ ਕਿਹਾ ਕਿ ਅਸੀਂ ਅਜਿਹੀਆਂ ਮੀਟਿੰਗਾਂ ਲਈ ਤਿਆਰ ਹਾਂ। ਅਸੀਂ ਰਾਸ਼ਟਰਪਤੀ ਟਰੰਪ ਨੂੰ ਮਾਸਕੋ ਵਿਚ ਸੱਦਾ ਦੇਣ ਲਈ ਤਿਆਰ ਹਾਂ, ਹਰ ਤਰ੍ਹਾਂ ਨਾਲ। ਵੈਸੇ ਉਨ੍ਹਾਂ ਕੋਲ ਵੀ ਅਜਿਹਾ ਹੀ ਸੱਦਾ ਹੈ। ਉਹ ਵਾਸ਼ਿੰਗਟਨ ਜਾਣ ਲਈ ਤਿਆਰ ਹਨ। ਉਹ ਇਕ ਵਾਰ ਫਿਰ ਤੋਂ ਦੁਹਰਾਉਂਦੇ ਹਨ, ਜੇਕਰ ਕੰਮ ਲਈ ਸਹੀ ਸਥਿਤੀਆਂ ਬਣਾਈਆਂ ਜਾਂਦੀਆਂ ਹਨ ਤਾਂ ਬੈਠਕ ਜ਼ਰੂਰ ਹੋਵੇਗੀ। ਪੁਤਿਨ ਨੇ ਇਸ ਦਰਮਿਆਨ ਇਹ ਵੀ ਕਿਹਾ ਇਹ ਸੰਭਵ ਹੈ ਕਿ ਉਹ ਅਤੇ ਟਰੰਪ ਜੀ-20 ਸ਼ਿਖਰ ਸੰਮੇਲਨ ਜਾਂ ਕਿਸੇ ਹੋਰ ਅਤੇ ਕੌਮਾਂਤਰੀ ਪ੍ਰੋਗਰਾਮ ਦੌਰਾਨ ਮਿਲਣਗੇ।
ਜ਼ਿਕਰਯੋਗ ਹੈ ਕਿ ਪੁਤਿਨ ਅਤੇ ਟਰੰਪ ਫਿਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿਚ ਇਸ ਮਹੀਨੇ ਦੀ ਸ਼ੁਰੂਆਤ ਵਿਚ ਸ਼ਿਖਰ ਬੈਠਕ ਕਰ ਚੁੱਕੇ ਹਨ। ਇਸ ਮੀਟਿੰਗ ਲਈ ਟਰੰਪ ਨੂੰ ਆਪਣੇ ਦੇਸ਼ ਵਿਚ ਸਖ਼ਤ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article