PUNJABMAILUSA.COM

ਰੂਸ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਕੀਤੀ ਸੀ ਟਰੰਪ ਦੀ ਮਦਦ : ਜਾਂਚ ਰਿਪੋਰਟ

 Breaking News

ਰੂਸ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਕੀਤੀ ਸੀ ਟਰੰਪ ਦੀ ਮਦਦ : ਜਾਂਚ ਰਿਪੋਰਟ

ਰੂਸ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਕੀਤੀ ਸੀ ਟਰੰਪ ਦੀ ਮਦਦ : ਜਾਂਚ ਰਿਪੋਰਟ
October 09
10:10 2019

-2020 ਦੀਆਂ ਚੋਣਾਂ ‘ਚ ਵੀ ਹੋ ਸਕਦੀ ਹੈ ਰੂਸ ਦੀ ਦਖਲਅੰਦਾਜ਼ੀ
ਵਾਸ਼ਿੰਗਟਨ, 9 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਸਾਲ 2016 ‘ਚ ਹੋਈਆਂ ਰਾਸ਼ਟਰਪਤੀ ਚੋਣਾਂ ਵਿਚ ਰੂਸ ਨੇ ਡੋਨਾਲਡ ਟਰੰਪ ਦੀ ਮਦਦ ਕੀਤੀ ਸੀ। ਇਸ ਗੱਲ ਦਾ ਖੁਲਾਸਾ ਟਰੰਪ ਦੀ ਰਿਪਬਲਿਕਨ ਪਾਰਟੀ ਦੀ ਇਕ ਜਾਂਚ ‘ਚ ਹੋਇਆ ਹੈ। ਸੈਨੇਟ ਇੰਟੈਲੀਜੈਂਸ ਕਮੇਟੀ ਦੀ 2016 ਚੋਣ ਜਾਂਚ ਰਿਪੋਰਟ ‘ਚ ਕਿਹਾ ਗਿਆ ਹੈ ਕਿ ਰੂਸ ਦੀ ਸੇਂਟ ਪੀਟਰਸਬਰਗ ਸਥਿਤ ਇੰਟਰਨੈੱਟ ਰਿਸਰਚ ਏਜੰਸੀ (ਆਈ.ਆਰ.ਏ.) ਨੇ ਸੋਸ਼ਲ ਮੀਡੀਆ ‘ਤੇ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਰੂਸ ਦੇ ਪਸੰਦੀਦਾ ਉਮੀਦਵਾਰ ਲਈ ਸਮਰਥਨ ਜੁਟਾਇਆ ਸੀ।
ਇਸ ਦੇ ਜ਼ਰੀਏ ਚੋਣ ਵਿਚ ਡੈਮੋਕ੍ਰੇਟ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਨੁਕਸਾਨ ਪਹੁੰਚਾਇਆ ਗਿਆ ਕਿਉਂਕਿ ਉਸ ਦੇ ਜਿੱਤਣ ਦੀ ਸੰਭਾਵਨਾ ਜ਼ਿਆਦਾ ਸੀ। ਰਿਪੋਰਟ ‘ਚ ਇਹ ਵੀ ਕਿਹਾ ਗਿਆ ਕਿ ਇਹ ਸਭ ਰੂਸ ਦੇ ਰਾਸ਼ਟਰਪਤੀ ਦੇ ਆਦੇਸ਼ ‘ਤੇ ਕੀਤਾ ਗਿਆ ਸੀ। ਰਿਪੋਰਟ ਮੁਤਾਬਕ ਆਈ.ਆਰ.ਏ. ਨੇ 2016 ਚੋਣਾਂ ‘ਚ ਰੀਪਬਲਿਕਨ ਉਮੀਦਵਾਰ ਰਹੇ ਟਰੰਪ ਨੂੰ ਆਪਣੀ ਸੋਸ਼ਲ ਮੀਡੀਆ ਐਕਟੀਵਿਟੀ ਜ਼ਰੀਏ ਭਾਰੀ ਸਮਰਥਨ ਦਿਵਾਇਆ।
ਗੌਰਤਲਬ ਹੈ ਕਿ ਰਿਪਬਲਿਕਨ ਸੈਨੇਟਰ ਰਿਚਰਡ ਬਰ ਦੀ ਅਗਵਾਈ ‘ਚ ਮਾਮਲੇ ਦੀ ਜਾਂਚ ਹੋਈ। ਉੱਧਰ ਟਰੰਪ ਲਗਾਤਾਰ ਇਸ ਗੱਲ ਪੈਰਵੀ ਕਰਦੇ ਰਹੇ ਹਨ ਕਿ ਰਾਸ਼ਟਰਪਤੀ ਚੋਣਾਂ ਵਿਚ ਰੂਸ ਨੇ ਕਿਸੇ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕੀਤੀ। ਸੈਨੇਟ ਇੰਟੈਲੀਜੈਂਸ ਦੀ ਰਿਪੋਰਟ ‘ਚ ਚਿਤਾਵਨੀ ਦਿੱਤੀ ਗਈ ਕਿ 2020 ਦੀਆਂ ਚੋਣਾਂ ਵਿਚ ਵੀ ਰੂਸ ਦੀ ਦਖਲਅੰਦਾਜ਼ੀ ਹੋ ਸਕਦੀ ਹੈ। ਲਿਹਾਜ਼ਾ ਏਜੰਸੀਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article