PUNJABMAILUSA.COM

ਰੂਸ ਨੇ ਸੀਰੀਆ ਦੇ ਮਾਮਲੇ ‘ਚ ਅਮਰੀਕੀ ਚਿਤਾਵਨੀ ਨੂੰ ਕੀਤਾ ਖਾਰਜ

ਰੂਸ ਨੇ ਸੀਰੀਆ ਦੇ ਮਾਮਲੇ ‘ਚ ਅਮਰੀਕੀ ਚਿਤਾਵਨੀ ਨੂੰ ਕੀਤਾ ਖਾਰਜ

ਰੂਸ ਨੇ ਸੀਰੀਆ ਦੇ ਮਾਮਲੇ ‘ਚ ਅਮਰੀਕੀ ਚਿਤਾਵਨੀ ਨੂੰ ਕੀਤਾ ਖਾਰਜ
September 07
16:25 2018

ਮਾਸਕੋ, 7 ਸਤੰਬਰ (ਪੰਜਾਬ ਮੇਲ)- ਰੂਸ ਨੇ ਸੀਰੀਆ ਦੇ ਅੱਤਵਾਦ ਦਾ ਗੜ੍ਹ ਕਹੇ ਜਾਣ ਵਾਲੇ ਇਦਲਿਬ ‘ਤੇ ਹਮਲਾ ਨਾ ਕਰਨ ਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚਿਤਾਵਨੀ ਖਾਰਜ ਕਰ ਦਿੱਤੀ ਹੈ। ਵਾਸ਼ਿੰਗਟਨ ਦਾ ਮੰਨਣਾ ਹੈ ਕਿ ਇਸ ਸੀਰੀਆਈ ਖੇਤਰ ‘ਚ ਵੱਡੀ ਗਿਣਤੀ ‘ਚ ਅੱਤਵਾਦੀ ਰਹਿੰਦੇ ਹਨ ਜਿੱਥੇ ਹਮਲੇ ਦੌਰਾਨ ਆਮ ਨਾਗਰਿਕਾਂ ਦੀ ਵੀ ਜਾਨ ਜਾ ਸਕਦੀ ਹੈ। ਟਰੰਪ ਨੇ ਸੋਮਵਾਰ ਨੂੰ ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ-ਅਸਦ ਅਤੇ ਉਸ ਦੇ ਸਹਿਯੋਗੀ ਈਰਾਨ ਅਤੇ ਰੂਸ ਨੂੰ ਚਿਤਾਵਨੀ ਦਿੱਤੀ ਕਿ ਬਿਨਾਂ ਸੋਚ-ਵਿਚਾਰ ਕੀਤੇ ਅੱਤਵਾਦੀਆਂ ਦੇ ਗੜ੍ਹ ‘ਤੇ ਹਮਲਾ ਨਾ ਕੀਤਾ ਜਾਵੇ। ਇਸ ਕਦਮ ਨਾਲ ਵੱਡੀ ਗਿਣਤੀ ‘ਚ ਆਮ ਲੋਕ ਮਾਰੇ ਜਾ ਸਕਦੇ ਹਨ।
ਅਮਰੀਕੀ ਰਾਸ਼ਟਰਪਤੀ ਦੀ ਚਿਤਾਵਨੀ ਦੀ ਪ੍ਰਤੀਕਿਰਿਆ ‘ਚ ਕ੍ਰੇਮਲਿਨ ਦੇ ਬੁਲਾਰੇ ਦਮਿਤ੍ਰੀ ਪੋਸਕੋ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਸੀਰੀਆ ਦੀ ਭਿਆਨਕ ਸਥਿਤੀ ਨੂੰ ਸਮਝੇ ਬਿਨਾਂ ਇਸ ਤਰ੍ਹਾਂ ਦੀ ਚਿਤਾਵਨੀ ਜਾਰੀ ਕਰਨਾ ਅਮਲੀ ਕਦਮ ਨਹੀਂ ਹੈ। ਇਦਲਿਬ ‘ਚ ਅੱਤਵਾਦੀਆਂ ਦੀ ਹਾਜ਼ਰੀ ਸੀਰੀਆ ਦੀ ਸ਼ਾਂਤੀ ਪ੍ਰਕਿਰਿਆ ‘ਚ ਵੱਡੀ ਮੁਸ਼ਕਿਲ ਹੈ। ਇਸ ਖੇਤਰ ਤੋਂ ਅੱਤਵਾਦੀ ਸੀਰੀਆ ‘ਚ ਮੌਜੂਦ ਰੂਸੀ ਸੁਰੱਖਿਆ ਬਲਾਂ ‘ਤੇ ਹਮਲੇ ਲਈ ਅੱਡੇ ਵੀ ਤਿਆਰ ਕਰ ਰਹੇ ਹਨ। ਪੋਸਕੇ ਨੇ ਆਖਿਆ ਕਿ ਰੂਸ, ਈਰਾਨ ਅਤੇ ਤੁਰਕੀ ਦੇ ਨੇਤਾਵਾਂ ਦੀ ਅਗਲੇ ਮਹੀਨੇ ਈਰਾਨ ‘ਚ ਹੋਣ ਵਾਲੀ ਬੈਠਕ ਦੇ ਏਜੰਡੇ ‘ਚ ਇਦਲਿਬ ਮੁੱਖ ਮੁੱਦਿਆਂ ‘ਚ ਸ਼ਾਮਲ ਹੋਵੇਗਾ। ਇਸ ਵਿਚਾਲੇ ਈਰਾਨ ਦੇ ਵਿਦੇਸ਼ ਮੰਤਰੀ ਜਾਵੇਦ ਜ਼ਫਰੀ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਇਦਲਿਬ ‘ਚੋਂ ਅੱਤਵਾਦੀਆਂ ਨੂੰ ਖਦੇੜਣ ਦਾ ਯਤਨ ਕਰ ਰਿਹਾ ਹੈ ਅਤੇ ਉਸ ਦੀ ਕੋਸ਼ਿਸ਼ ਹੋਵੇਗੀ ਕਿ ਅੱਤਵਾਦੀਆਂ ‘ਤੇ ਹਮਲੇ ਸਮੇਂ ਘੱਟ ਤੋਂ ਘੱਟ ਲੋਕ ਮਾਰੇ ਜਾਣ। ਜ਼ਫਰੀ ਨੇ ਕਿਹਾ ਕਿ ਇਦਲਿਬ ਦੀ ਸਥਿਤੀ ਸੰਵੇਦਨਸ਼ੀਲ ਹੈ। ਅਸੀਂ ਘੱਟ ਤੋਂ ਘੱਟ ਲੋਕਾਂ ਦੇ ਜ਼ਖਮੀ ਹੋਣ ਦੀ ਕੋਸ਼ਿਸ਼ ਦੇ ਨਾਲ ਉਥੋਂ ਅੱਤਵਾਦੀਆਂ ਨੂੰ ਖਦੇੜਨ ਦਾ ਕੰਮ ਕਰ ਰਹੇ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article