PUNJABMAILUSA.COM

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

 Breaking News

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ
July 16
08:57 2018

ਕੈਲੀਫੋਰਨੀਆ, 16 ਜੁਲਾਈ (ਪੰਜਾਬ ਮੇਲ)- ਇੱਕ ਹਫ਼ਤੇ ਪਹਿਲਾਂ ਗਾਇਬ ਹੋਣ ਵਾਲੀ ਓਰੇਗਨ ਦੀ ਔਰਤ ਨੂੰ ਪਹਾੜੀ ਦੇ ਥੱਲੇ ਤੋਂ ਬਚਾ ਲਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਉਹ ਅਪਣੀ ਸਪੋਰਟਸ ਯੂਟੀਲਿਟੀ ਵੀਹਕਲ ਦੇ ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ। ਮੋਟੇਰੇ ਕਾਊਂਟੀ ਸ਼ੈਰਿਫ ਵਿਭਾਗ ਦੇ ਬੁਲਾਰੇ ਜੌਨ ਥੌਰਨਬਰਗ ਨੇ ਕਿਹਾ ਕਿ ਪੋਰਟਲੈਂਡ ਦੀ ਰਹਿਣ ਵਾਲੀ 23 ਸਾਲਾ ਏਂਜਲਾ ਦਾ ਪਤਾ ਸੁੱਕਰਵਾਰ ਸ਼ਾਮ ਨੂੰ ਦੋ ਹਾਈਕਰਸ ਨੇ ਲਗਾਇਆ। ਉਨ੍ਹਾਂ ਨੇ ਬਿਗ ਸੁਰ ਏਰੀਆ ਵਿਚ 200 ਫੁੱਟ ਉਚੀ ਪਹਾੜੀ ਦੇ ਥੱਲੇ ਡੁੱਬੀ ਹੋਈ ਜੀਪ ਦੇ ਮਲਬੇ ਨੂੰ ਦੇਖਿਆ। 6 ਜੁਲਾਈ ਨੂੰ ਇਕ ਕਾਰਮੇਲ ਗੈਸ ਸਟੇਸ਼ਨ ‘ਤੇ ÎÂਕ ਸਰਵਿਲਾਂਸ ਕੈਮਰੇ ਦੇ ਵੀਡੀਓ ‘ਤੇ ਏਂਜਲਾ ਅਤੇ ਉਨ੍ਹਾਂ ਦੀ ਕਾਰ ਨੂੰ ਆਖਰੀ ਵਾਰ ਦੇਖਿਆ ਗਿਆ ਸੀ। ਇਸ ਤੋਂ ਬਾਅਦ ਏਂਜਲਾ ਦੀ ਭਾਲ ਦੇ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਸੀ।
ਹੋਸ਼ ਵਿਚ ਆਉਣ ‘ਤੇ ਏਂਜਲਾ ਨੇ ਦੱਸਿਆ ਕਿ ਇਕ ਜਾਨਵਰ ਨੂੰ ਬਚਾਉਣ ਦੇ ਦੌਰਾਨ ਇਹ ਹਾਦਸਾ ਹੋਇਆ। ਉਹ ਅਪਣੀ ਗੱਡੀ ਨੂੰ ਰੋਕ ਰਹੀ ਸੀ, ਤਦ ਹੀ ਉਹ ਬੇਕਾਬੂ ਹੋ ਕੇ ਪਹਾੜੀ ਦੇ ਥੱਲੇ ਫਸ ਗਈ। ਔਰਤ ਦਾ ਕਹਿਣਾ ਹੈ ਕਿ ਉਹ ਕੁਝ ਸਮੇਂ ਦੇ ਲਈ ਬੇਹੋਸ਼ ਹੋ ਗਈ ਸੀ। ਮੇਰੇ ਸਰੀਰ ਵਿਚ ਕਾਫੀ ਦਰਦ ਹੋ ਰਿਹਾ ਸੀ। ਉਹ ਕਰੀਬ ਸੱਤ ਦਿਨ ਤੱਕ ਉਸੇ ਜਗ੍ਹਾ ਫਸੀ ਰਹੀ ਅਤੇ ਇਸ ਦੌਰਾਨ ਉਸ ਨੇ ਅਪਣੇ ਵਾਹਨ ਦੇ ਰੇਡੀਏਟਰ ਦਾ ਪਾਣੀ ਪੀ ਕੇ ਜ਼ਿੰਦਾ ਰਹੀ। ਬਚਾਅ ਕਰਤਾ ਉਸ ਨੂੰ ਪਹਾੜੀ ਤੋਂ ਕੱਢ ਕੇ ਇਕ ਹੈਲੀਕਾਪਟਰ ਦੀ ਮਦਦ ਨਾਲ ਲੈ ਗਏ ਅਤੇ ਕੋਲ ਦੇ ਹਸਪਤਾਲ ਵਿਚ ਭਰਤੀ ਕਰਵਾਇਆ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ