PUNJABMAILUSA.COM

ਰੇਪ ਮਾਮਲੇ ‘ਚ ਕੋਰਟ ਨੇ ਪੀੜਤਾ ਨੂੰ ਇਕ ਅਰਬ ਡਾਲਰ ਮੁਆਵਜ਼ਾ ਦੇਣ ਦਾ ਦਿੱਤਾ ਆਦੇਸ਼

 Breaking News
  • ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ ਨਿਊਯਾਰਕ, 21 ਸਤੰਬਰ (ਪੰਜਾਬ ਮੇਲ)- ਨਿਊਯਾਰਕ ਦੇ ਸਾਇਰਾਕੂਸ ‘ਚ ਸ਼ੁੱਕਰਵਾਰ ਨੂੰ ਵਾਪਰੀ ਗੋਲੀਬਾਰੀ ਦੀ ਘਟਨਾ ‘ਚ ਬੱਚਿਆਂ ਸਮੇਤ ਸੱਤ ਲੋਕ ਜ਼ਖਮੀ ਹੋਣ ਦੀ ਖ਼ਬਰ ਹੈ। ਨੈਸ਼ਨਲ ਪਬਲਿਕ ਰੇਡੀਓ ਦੇ ਪ੍ਰੋਡਿਊਸਰ...
  • ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ ਸਾਨ ਫਰਾਂਸਿਸਕੋ, 20 ਸਤੰਬਰ (ਪੰਜਾਬ ਮੇਲ)- ਸਿਲੀਕਾਨ ਵੈਲੀ ‘ਚ ਭਾਰਤੀ ਇੰਜੀਨੀਅਰਾਂ ਦਾ ਦਬਦਬਾ ਹੁਣ ਵੀ ਕਾਇਮ ਹੈ ਪਰ ਡੋਨਾਲਡ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਹੁਣ ਨਵੇਂ ਇੰਜੀਨੀਅਰਾਂ ਦਾ ਆਉਣਾ ਘੱਟ...
  • ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ * ਸਪੇਸਐਕਸ ਰਾਕੇਟ ‘ਚ ਜਾਣ ਦੀ ਹੈ ਯੋਜਨਾ * ਚੰਨ ‘ਤੇ ਜਾਣ ਵਾਲੇ ਹੋਣਗੇ ਪਹਿਲੇ ਵਿਅਕਤੀ ਲਾਸ ਏਂਜਲਸ, 20 ਸਤੰਬਰ (ਪੰਜਾਬ ਮੇਲ)-ਜਾਪਾਨ ਦੇ ਅਰਬਪਤੀ ਯੁਸਾਕੂ ਮੇਇਜਾਵਾ ਸਪੇਸਐਕਸ ਦੇ ਬਿੱਗ ਫਾਲਕਨ...
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...

ਰੇਪ ਮਾਮਲੇ ‘ਚ ਕੋਰਟ ਨੇ ਪੀੜਤਾ ਨੂੰ ਇਕ ਅਰਬ ਡਾਲਰ ਮੁਆਵਜ਼ਾ ਦੇਣ ਦਾ ਦਿੱਤਾ ਆਦੇਸ਼

ਰੇਪ ਮਾਮਲੇ ‘ਚ ਕੋਰਟ ਨੇ ਪੀੜਤਾ ਨੂੰ ਇਕ ਅਰਬ ਡਾਲਰ ਮੁਆਵਜ਼ਾ ਦੇਣ ਦਾ ਦਿੱਤਾ ਆਦੇਸ਼
May 26
09:41 2018

ਜੌਰਜੀਆ, 26 ਮਈ (ਪੰਜਾਬ ਮੇਲ)- ਅਮਰੀਕਾ ਵਿਚ ਰੇਪ ਦੇ ਮਾਮਲੇ ਵਿਚ ਕੋਰਟ ਨੇ ਇਤਿਹਾਸਕ ਫ਼ੈਸਲਾ ਦਿੱਤਾ ਹੈ। ਜਿਊਰੀ ਨੇ ਪੀੜਤਾ ਨੂੰ ਇਕ ਅਰਬ ਡਾਲਰ (6,800 ਕਰੋੜ ਰੁਪਏ) ਦਾ ਮੁਆਵਜ਼ਾ ਦੇਣ ਦਾ ਆਦੇਸ਼ ਦਿੱਤਾ ਹੈ। ਪੀੜਤਾ ਦੇ ਵਕੀਲਾਂ ਨੇ ਦੱਸਿਆ ਕਿ ਅਮਰੀਕਾ ਵਿਚ ਜਿਊਰੀ ਦੁਆਰਾ ਬਲਾਤਕਾਰ ਦੇ ਮਾਮਲੇ ਵਿਚ ਮੁਆਵਜ਼ਾ ਦੇ ਤੌਰ ‘ਤੇ ਦਿੱਤੀ ਜਾਣ ਵਾਲੀ ਇਹ ਸਭ ਤੋਂ ਵੱਡੀ ਰਾਸ਼ੀ ਹੈ। ਬਲਾਤਕਾਰ ਦਾ ਦੋਸ਼ੀ ਸੁਰੱਖਿਆ ਗਾਰਡ 20 ਸਾਲ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਪੀੜਤਾ ਨਾਲ ਜਦ ਰੇਪ ਕੀਤਾ ਗਿਆ ਤਦ ਉਹ ਨਾਬਾਲਿਗ ਸੀ। ਬਲਾਤਕਾਰ ਪੀੜਤਾ ਦੀ ਮਾਂ ਨੇ ਸਾਲ 2015 ਵਿਚ ਮੁਕਦਮਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਦੋਸ਼ੀ ਕਰਾਰ ਬਰੈਂਡਨ ਲਮਾਰ ਜਕਾਰੀ ਇਕ ਸਕਿਓਰਿਟੀ ਏਜੰਸੀ ਵਿਚ ਕੰਮ ਕਰਦਾ ਸੀ। ਪੀੜਤਾ ਨੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੇਰੇ ਮਾਮਲੇ ਵਿਚ ਦਿੱਤਾ ਗਿਆ ਫ਼ੈਸਲਾ ਇਹ ਦਿਖਾਉਂਦਾ ਹੈ ਕਿ ਜੇਕਰ ਆਪ ਨਿਆ ਹਾਸਲ ਕਰਨ ਪ੍ਰਤੀ ਦ੍ਰਿੜ ਹਨ ਤਾਂ ਅੰਤ ਬਿਹਤਰ ਹੋਵੇਗਾ। ਪੀੜਤਾ ਸਾਲ 2012 ਵਿਚ ਅਪਣੇ ਪ੍ਰੇਮੀ ਦੇ ਨਾਲ Îਇਕ ਦੋਸਤ ਦੀ ਜਨਮ ਦਿਨ ਪਾਰਟੀ ਦੀ ਪਾਰਟੀ ਵਿਚ ਸ਼ਾਮਲ ਹੋਣ ਦੇ ਲਈ ਜੌਰਜੀਆ ਗਈ ਸੀ। ਪੀੜਤਾ ਨੇ ਦੱਸਿਆ ਕਿ ਜਕਾਰੀ ਨੇ ਹਥਿਆਰ ਦੀ ਨੋਕ ‘ਤੇ ਉਸ ਦੇ ਪ੍ਰੇਮੀ ਨੂੰ ਕਾਬੂ ਕਰ ਲਿਆ ਸੀ ਅਤੇ ਬਾਅਦ ਵਿਚ ਸਭ ਦੇ ਸਾਹਮਣੇ ਉਨ੍ਹਾਂ ਦੇ ਨਾਲ ਰੇਪ ਕੀਤਾ ਸੀ। ਉਸ ਸਮੇਂ ਉਨ੍ਹਾਂ ਦੀ ਉਮਰ 14 ਸਾਲ ਸੀ।
ਪੀੜਤਾ ਦੀ ਮਾਂ ਨੇ ਇਸ ਮਾਮਲੇ ਵਿਚ ਕਰਾਈਮ ਪ੍ਰਿਵੇਂਸ਼ਨ ਏਜੰਸੀ ਨਾਂ ਦੀ ਸੁਰੱਖਿਆ ਏਜੰਸੀ ਨੂੰ ਵੀ ਮੁਲਜ਼ਮ ਬਣਾਇਆ ਸੀ। ਘਟਨਾ ਦੇ ਸਮੇਂ ਜਕਾਰੀ ਇਸੇ ਏਜੰਸੀ ਵਿਚ ਕੰਮ ਕਰਦਾ ਸੀ। ਪੀੜਤਾ ਦੀ ਮਾਂ ਨੇ ਸਕਿਓਰਿਟੀ ਏਜੰਸੀ ‘ਤੇ ਲਾਪਰਵਾਹੀ ਵਰਤਣ ਅਤੇ ਸੁਰੱਖਿਆ ਗਾਰਡ ਨੂੰ ਸਹੀ ਟਰੇਨਿੰਗ ਨਹੀਂ ਦੇਣ ਦਾ ਵੀ ਦੋਸ਼ ਲਗਾਇਆ ਸੀ। ਜਿਊਰੀ ਨੇ ਉਨ੍ਹਾਂ ਦੇ ਦੋਸ਼ਾਂ ਨੂੰ ਸਹੀ ਮੰਨਦੇ ਹੋਏ ਸੁਰੱਖਿਆ ਏਜੰਸੀ ਨੂੰ ਇਕ ਅਰਬ ਡਾਲਰ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ। ਪੀੜਤਾ ਫਿਲਹਾਲ ਫੋਰਟ ਵੈਲੀ ਸਟੇਟ ਯੂਨੀਵਰਸਿਟੀ ਵਿਚ ਸੋਸ਼ਲ ਵਰਕ ਦੀ ਪੜ੍ਹਾਈ ਕਰ ਰਹੀ ਹੈ। ਅਮਰੀਕੀ ਕਾਨੂੰਨ ਵਿਭਾਗ ਅਨੁਸਾਰ ਦੇਸ਼ ਵਿਚ ਹਰ ਸਾਲ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਨਾਲ ਜੁੜੇ ਔਸਤਨ 3.21 ਲੱਖ ਮਾਮਲੇ ਸਾਹਮਣੇ ਆਉਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article