PUNJABMAILUSA.COM

ਰੋਮਾਨੀਆ ਵਿੱਚ ਸੰਗਰੂਰ ਦੇ ਨੌਜਵਾਨ ਦਾ ਕਤਲ

ਰੋਮਾਨੀਆ ਵਿੱਚ ਸੰਗਰੂਰ ਦੇ ਨੌਜਵਾਨ ਦਾ ਕਤਲ

ਰੋਮਾਨੀਆ ਵਿੱਚ ਸੰਗਰੂਰ ਦੇ ਨੌਜਵਾਨ ਦਾ ਕਤਲ
May 13
21:52 2018

ਸੰਗਰੂਰ, 13 ਮਈ (ਪੰਜਾਬ ਮੇਲ)- ਸ਼ਹਿਰ ਦੇ 22 ਸਾਲਾ ਨੌਜਵਾਨ ਅੰਮ੍ਰਿਤ ਸਿੰਘ ਦਾ ਰੋਮਾਨੀਆ ਵਿੱਚ ਕਤਲ ਹੋ ਗਿਆ ਹੈ। ਉਹ ਕਰੀਬ ਡੇਢ ਸਾਲ ਪਹਿਲਾਂ ਪੜ੍ਹਾਈ ਲਈ ਰੋਮਾਨੀਆ ਗਿਆ ਸੀ। ਉਸ ਦੀ ਦੇਹ ਭਾਰਤ ਭੇਜਣ ਲਈ ਕਰੀਬ ਸੱਤ ਲੱਖ ਰੁਪਏ ਦਾ ਖ਼ਰਚਾ ਦੱਸਿਆ ਗਿਆ ਹੈ। ਪੀੜ੍ਹਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤ ਸਿੰਘ ਦੀ ਮ੍ਰਿਤਕ ਦੇਹ ਲਿਆਉਣ ਵਾਸਤੇ ਪ੍ਰਧਾਨ ਮੰਤਰੀ ਰਿਲੀਫ਼ ਫੰਡ ’ਚੋਂ ਪੈਸਿਆਂ ਦਾ ਪ੍ਰਬੰਧ ਕੀਤਾ ਜਾਵੇ। ਫਰੀਦ ਨਗਰ ਦੇ ਵਸਨੀਕ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਤਾਇਨਾਤ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਪੁੱਤਰ ਅੰਮ੍ਰਿਤ ਸਿੰਘ 23 ਜਨਵਰੀ 2017 ਨੂੰ ਮਾਰਕੀਟਿੰਗ ਦਾ ਕੋਰਸ ਕਰਨ ਲਈ ਰੋਮਾਨੀਆ ਗਿਆ ਸੀ ਜੋ ਕਿ ਬੁਖਾਰੈਸਟ ਸ਼ਹਿਰ ਦੀ ਯੂਨੀਵਰਸਿਟੀ ਵਿੱਚ ਪੜ੍ਹਾਈ ਕਰ ਰਿਹਾ ਸੀ। ਉਸ ਨੇ ਦੱਸਿਆ ਕਿ 6 ਮਈ ਨੂੰ ਸਵੇਰੇ ਉਸ ਦੇ ਵੱਡੇ ਪੁੱਤਰ ਮਨਜੀਤ ਦੇ ਫੇਸਬੁੱਕ ਅਕਾਊਂਟ ’ਤੇ ਮੈਸੇਜ ਆਇਆ ਕਿ ਉਸ ਦਾ ਛੋਟਾ ਭਰਾ ਅੰਮ੍ਰਿਤ ਕਿਸੇ ਸੰਕਟ ਵਿੱਚ ਹੈ ਅਤੇ ਸ਼ਾਮ ਨੂੰ ਫੋਨ ਆਇਆ ਕਿ ਅੰਮ੍ਰਿਤ ਦੀ ਮੌਤ ਹੋ ਗਈ ਹੈ। ਪੁਲੀਸ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਅੰਮ੍ਰਿਤ ਚੌਥੀ ਮੰਜ਼ਿਲ ਤੋਂ ਹੇਠਾਂ ਡਿੱਗਿਆ ਹੈ ਅਤੇ ਉਸ ਦੇ ਸਿਰ ਦੇ ਪਿਛਲੇ ਹਿੱਸੇ ’ਚ ਜ਼ਖ਼ਮ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article