PUNJABMAILUSA.COM

ਰੋਸ ਧਰਨੇ ਦੌਰਾਨ ਢਾਡੀ ਨੇ ਕਥਾ ਵਾਚਕ ਨੂੰ ਜੜ ਦਿਤਾ ਥੱਪੜ

ਰੋਸ ਧਰਨੇ ਦੌਰਾਨ ਢਾਡੀ ਨੇ ਕਥਾ ਵਾਚਕ ਨੂੰ ਜੜ ਦਿਤਾ ਥੱਪੜ

ਰੋਸ ਧਰਨੇ ਦੌਰਾਨ ਢਾਡੀ ਨੇ ਕਥਾ ਵਾਚਕ ਨੂੰ ਜੜ ਦਿਤਾ ਥੱਪੜ
October 22
21:13 2015

thapar
ਗੁੱਸੇ ‘ਚ ਆਏ ਸਿੱਖ ਨੌਜਵਾਨਾਂ ਵੱਲੋਂ ਢਾਡੀ ਦੇ ਖਿਲਾਫ ਨਾਅਰੇਬਾਜ਼ੀ
ਗੜ੍ਹਦੀਵਾਲਾ, 22 ਅਕਤੂਬਰ (ਪੰਜਾਬ ਮੇਲ)- ਇਸ ਕਸਬੇ ਵਿੱਚ ਕੱਲ੍ਹ ਸਿੱਖ ਜਥੇਬੰਦੀਆਂ ਵਿੱਚ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ, ਜਦੋਂ ਸ੍ਰੀ ਗੁਰੁੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਵਜੋਂ ਸਿੱਖ ਸੰਗਠਨਾਂ ਅਤੇ ਸੰਗਤਾਂ ਵੱਲੋਂ ਦਿੱਤੇ ਸ਼ਾਂਤਮਈ ਰੋਸ ਧਰਨੇ ਅਤੇ ਚੱਕਾ ਜਾਮ ਦੌਰਾਨ ਜਦੋਂ ਸੰਗਤ ਵਿੱਚ ਬੈਠੇ ਇੱਕ ਢਾਡੀ ਨੇ ਉਠ ਕੇ ਮੰਚ ਉੱਤੇ ਆਪਣੇ ਵਿਚਾਰ ਪੇਸ਼ ਕਰ ਕੇ ਇੱਕ ਕਥਾ ਵਾਚਕ ਨੂੰ ਅਚਾਨਕ ਥੱਪੜ ਮਾਰ ਦਿੱਤਾ।
ਵੱਖ ਵੱਖ ਸਿੱਖ ਜਥੇਬੰਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖਿਲਾਫ ਕੱਲ੍ਹ ਟਾਂਡਾ ਮੋੜ ਉੱਤੇ ਚੱਕਾ ਜਾਮ ਕਰ ਕੇ ਸ਼ਾਂਤਮਈ ਰੋਸ ਧਰਨਾ ਦਿੱਤਾ ਸੀ। ਜਦੋਂ ਧਰਨਾ ਆਪਣੇ ਅੰਤਮ ਪਲਾਂ ਵਿੱਚ ਸੀ ਤਾਂ ਮੰਚ ਉੱਤੇ ਜਦੋਂ ਕਥਾ ਵਾਚਕ ਸਰਤਾਜ ਸਿੰਘ ਬਸਰਾਵਾਂ ਬੋਲ ਰਹੇ ਸਨ। ਸੰਗਤ ਵਿੱਚ ਬੈਠੇ ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਨੇ ਗੁੱਸੇ ਵਿੱਚ ਆ ਕੇ ਅਚਾਨਕ ਭਾਈ ਸਰਤਾਜ ਸਿੰਘ ਬਸਰਾਵਾਂ ਦੇ ਥੱਪੜ ਮਾਰ ਦਿੱਤਾ। ਸਿੱਖ ਨੌਜਵਾਨਾਂ ਨੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤੇ ਗੱਲ ਹੱਥੋਪਾਈ ‘ਤੇ ਆ ਗਈ।
ਐਸ ਐਚ ਓ ਗੜ੍ਹਦੀਵਾਲਾ ਸਤਿੰਦਰ ਕੁਮਾਰ ਚੱਢਾ ਨੇ ਪੁਲਸ ਨਾਲ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਜਾਮ ਤੇ ਰੋਸ ਧਰਨੇ ਵਿੱਚ ਬੈਠੇ ਸਿਆਣਿਆਂ ਨੇ ਇਸ ਮਾਮਲੇ ਨੂੰ ਸ਼ਾਂਤ ਕਰਨ ਲਈ ਮੋਰਾਂਵਾਲੀ ਨੂੰ ਆਪਣੀ ਗਲਤੀ ਦੀ ਮੁਆਫੀ ਮੰਗਣ ਨੂੰ ਰਾਜ਼ੀ ਕੀਤਾ। ਢਾਡੀ ਮੋਰਾਂਵਾਲੀ ਨੇ ਦੱਸਿਆ ਕਿ ਕੁਝ ਪੰਥ ਵਿਰੋਧੀ ਗਲਤ ਪ੍ਰਚਾਰ ਕਰਦੇ ਹਨ। ਉਸ ਬੁਲਾਰੇ ਨੂੰ ਜਾਣਬੁੱਝ ਕੇ ਬੁਲਾਇਆ ਗਿਆ ਸੀ ਤੇ ਇਹ ਅਕਸਰ ਸਮਾਗਮਾਂ ਵਿੱਚ ਉਸ ਦੇ ਬਾਰੇ ਗਲਤ ਬੋਲਦਾ ਹੈ। ਸਰਤਾਜ ਸਿੰਘ ਬਸਰਾਵਾਂ ਨੇ ਕਿਹਾ ਕਿ ਉਸ ਨੇ ਕੁਝ ਗਲਤ ਨਹੀਂ ਕਿਹਾ ਅਤੇ ਨਾ ਹੀ ਕਿਸੇ ਦਾ ਨਾਂ ਲਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article