PUNJABMAILUSA.COM

ਰੋਹਿੰਗਿਆ ਸੰਕਟ ਨਾਲ ਸਹੀ ਢੰਗ ਨਾਲ ਨਹੀਂ ਨਿਪਟਿਆ : ਸੂ ਕੀ

ਰੋਹਿੰਗਿਆ ਸੰਕਟ ਨਾਲ ਸਹੀ ਢੰਗ ਨਾਲ ਨਹੀਂ ਨਿਪਟਿਆ : ਸੂ ਕੀ

ਰੋਹਿੰਗਿਆ ਸੰਕਟ ਨਾਲ ਸਹੀ ਢੰਗ ਨਾਲ ਨਹੀਂ ਨਿਪਟਿਆ : ਸੂ ਕੀ
September 14
17:27 2018

trong>* ਮਿਆਂਮਾਰ ਦੀ ਆਗੂ ਨੇ ਰੋਹਿੰਗਿਆ ‘ਤੇ ਕਾਰਵਾਈ ਕਰਨ ਵਾਲੀ ਫ਼ੌਜ ਦਾ ਕੀਤਾ ਬਚਾਅ
ਹਨੋਈ, 14 ਸਤੰਬਰ (ਪੰਜਾਬ ਮੇਲ)-ਮਿਆਂਮਾਰ ਸਰਕਾਰ ਨੇ ਪਿਛਲੇ ਸਾਲ ਰੋਹਿੰਗਿਆ ਸੰਕਟ ਵਿਚ ਪ੍ਰਤੱਖ ਰੂਪ ਨਾਲ ਆਪਣੇ ਵੱਲੋਂ ਹੋਈ ਗ਼ਲਤੀ ਮੰਨ ਲਈ ਹੈ। ਦੇਸ਼ ਦੀ ਸਰਬਉੱਚ ਆਗੂ ਆਂਗ ਸਾਨ ਸੂ ਕੀ ਨੇ ਕਿਹਾ ਕਿ ਇਸ ਮਾਮਲੇ ਵਿਚ ਬਿਹਤਰ ਢੰਗ ਨਾਲ ਨਿਪਟਿਆ ਜਾ ਸਕਦਾ ਸੀ। ਦੱਸਣਯੋਗ ਹੈ ਕਿ ਪਿਛਲੇ ਸਾਲ ਅਗਸਤ ਵਿਚ ਕੁਝ ਰੋਹਿੰਗਿਆ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ ਸੀ। ਇਸ ਪਿੱਛੋਂ ਫ਼ੌਜ ਵੱਲੋਂ ਕੀਤੀ ਗਈ ਕਾਰਵਾਈ ਵਿਚ ਰਖਾਈਨ ਸੂਬੇ ਤੋਂ ਕਰੀਬ ਸੱਤ ਲੱਖ ਰੋਹਿੰਗਿਆ ਮੁਸਲਮਾਨਾਂ ਨੂੰ ਆਪਣਾ ਘਰ ਛੱਡ ਕੇ ਜਾਣਾ ਪਿਆ ਸੀ।
ਇਸ ਸੰਕਟ ਦੌਰਾਨ ਫ਼ੌਜ ਵੱਲੋਂ ਕੀਤੇ ਗਏ ਕਥਿਤ ਅੱਤਿਆਚਾਰ ਨੂੰ ਲੈ ਕੇ ਮਿਆਂਮਾਰ ਨੂੰ ਵਿਸ਼ਵ ਭਰ ਦੀਆਂ ਆਲੋਚਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋ ਹਫ਼ਤੇ ਪਹਿਲੇ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਟੀਮ ਨੇ ਵੀ ਆਪਣੀ ਰਿਪੋਰਟ ਵਿਚ ਕਤਲੇਆਮ ਦੇ ਨਾਲ ਹੋਰ ਅਪਰਾਧ ਕਰਨ ਵਾਲੀ ਫ਼ੌਜ ਦੇ ਮੁੱਖ ਕਮਾਂਡਰਾਂ ‘ਤੇ ਮੁਕੱਦਮਾ ਚਲਾਏ ਜਾਣ ਦੀ ਵਕਾਲਤ ਕੀਤੀ ਸੀ।
ਵੀਅਤਨਾਮ ਦੇ ਹਨੋਈ ਵਿਚ”ਵਰਲਡ ਇਕਨੌਮਿਕ ਫੋਰਮ’ ਦੀ ਸਥਾਨਕ ਮੀਟਿੰਗ ਵਿਚ ਹਿੱਸਾ ਲੈਣ ਪੁੱਜੀ ਸੂ ਕੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਮੇਰੇ ਖ਼ਿਆਲ ਵਿਚ ਅਜਿਹੇ ਕਈ ਰਸਤੇ ਸਨ ਜਿਨ੍ਹਾਂ ਨਾਲ ਰੋਹਿੰਗਿਆ ਸੰਕਟ ਨਾਲ ਬਿਹਤਰ ਢੰਗ ਨਾਲ ਨਿਪਟਿਆ ਜਾ ਸਕਦਾ ਸੀ। ਉਨ੍ਹਾਂ ਨੇ ਮਿਆਂਮਾਰ ਦੀ ਫ਼ੌਜ ਦਾ ਬਚਾਅ ਵੀ ਕੀਤਾ। ਉਨ੍ਹਾਂ ਕਿਹਾ ਕਿ ਰਖਾਈਨ ਰਾਜ ਦੇ ਸਾਰੇ ਲੋਕਾਂ ਦੀ ਸੁਰੱਖਿਆ ਮਹੱਤਵਪੂਰਨ ਸੀ। ਅਸੀਂ ਕਿਸੇ ਇਕ ਦੀ ਚੋਣ ਨਹੀਂ ਕਰ ਸਕਦੇ ਸੀ।
ਸੂ ਕੀ ਨੇ ਪੱਤਰਕਾਰਾਂ ਦੀ ਸਜ਼ਾ ਦਾ ਕੀਤਾ ਬਚਾਅ
ਸੂ ਕੀ ਨੇ ਰਾਇਟਰ ਖ਼ਬਰ ਏਜੰਸੀ ਦੇ ਦੋ ਪੱਤਰਕਾਰਾਂ ਨੂੰ ਮਿਲੀ ਸੱਤ ਸਾਲ ਜੇਲ੍ਹ ਦੀ ਸਜ਼ਾ ਦਾ ਬਚਾਅ ਕੀਤਾ ਹੈ। ਦੋਵੇਂ ਪੱਤਰਕਾਰ 10 ਰੋਹਿੰਗਿਆ ਨੌਜਵਾਨਾਂ ਦੀ ਹੱਤਿਆ ਦੀ ਜਾਂਚ ਦੀ ਰਿਪੋਰਟਿੰਗ ਕਰ ਰਹੇ ਸਨ। ਉਨ੍ਹਾਂ ਨੂੰ ਆਫੀਸ਼ੀਅਲ ਸੀਕਰੇਟ ਐਕਟ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਹੈ। ਸੂ ਕੀ ਨੇ ਕਿਹਾ ਕਿ ਉਨ੍ਹਾਂ ਨੂੰ ਪੱਤਰਕਾਰ ਹੋਣ ਕਾਰਨ ਸਜ਼ਾ ਨਹੀਂ ਮਿਲੀ ਹੈ। ਉਹ ਦੇਸ਼ ਦਾ ਕਾਨੂੰਨ ਤੋੜਨ ਦੇ ਦੋਸ਼ੀ ਸਨ। ਉਨ੍ਹਾਂ ਕੋਲ ਮਿਲੀ ਸਜ਼ਾ ਖ਼ਿਲਾਫ਼ ਅਪੀਲ ਕਰਨ ਲਈ ਵਕਤ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article