PUNJABMAILUSA.COM

ਰੋਹਿੰਗੀਆ ਮੁਸਲਮਾਨਾਂ ‘ਤੇ ਤਸ਼ੱਦਦ ਖ਼ਿਲਾਫ਼ ਅਮਰੀਕੀ ਪ੍ਰਤੀਨਿਧੀ ਸਭਾ ‘ਚ ਮਤਾ ਪਾਸ

December 07
13:53 2017

ਵਾਸ਼ਿੰਗਟਨ, 7 ਦਸੰਬਰ (ਪੰਜਾਬ ਮੇਲ)-ਅਮਰੀਕੀ ਪ੍ਰਤੀਨਿਧ ਸਭਾ ਨੇ ਰੋਹਿੰਗੀਆ ਮੁਸਲਮਾਨਾਂ ਦੇ ‘ਸਫਾਏ’ ਦੀ ਨਿਖੇਧੀ ਕਰਦਿਆਂ ਮਿਆਂਮਾਰ ਆਗੂਆਂ ਨੂੰ ਕਿਹਾ ਹੈ ਕਿ ਉਹ ਰਖਾਈਨ ਸੂਬੇ ‘ਚ ਘੱਟ ਗਿਣਤੀਆਂ ‘ਤੇ ਹਮਲੇ ਕਰਨਾ ਬੰਦ ਕਰੇ। ਬੋਧੀਆਂ ਦੇ ਬਹੁਮਤ ਵਾਲੇ ਮੁਲਕ ‘ਚ ਕਾਂਗਰਸਮੈੱਨ ਵੱਲੋਂ ਇਹ ਸਭ ਤੋਂ ਸਖ਼ਤ ਨੁਕਤਾਚੀਨੀ ਹੈ। ਮੰਗਲਵਾਰ ਨੂੰ ਮਤਾ ਪਾਸ ਕਰਦਿਆਂ ਮਿਆਂਮਾਰ ਸਰਕਾਰ ਨੂੰ ਕਿਹਾ ਗਿਆ ਕਿ ਉਹ ਰਖਾਈਨ ਸੂਬੇ ‘ਚ ਮਾਨਵੀ ਹਾਲਤ ਤੁਰੰਤ ਬਹਾਲ ਕਰੇ, ਜਿਥੇ ਸੰਘਰਸ਼ ਮਗਰੋਂ 6 ਲੱਖ ਤੋਂ ਵਧ ਰੋਹਿੰਗੀਆ ਮੁਸਲਮਾਨ ਬੰਗਲਾਦੇਸ ਹਿਜਰਤ ਕਰ ਗਏ ਹਨ। ਸਦਨ ‘ਚ ਡੈਮੋਕ੍ਰੇਟਿਕ ਵ੍ਹਿਪ ਸਟੇਨੀ ਐਚ ਹੋਇਰ ਨੇ ਕਿਹਾ, ”ਇਹ ਕਤਲੇਆਮ ਬੰਦ ਹੋਣਾ ਚਾਹੀਦਾ ਹੈ ਅਤੇ ਬਰਮਾ ਦੇ ਆਗੂਆਂ ਨੂੰ ਸਖ਼ਤ ਸੁਨੇਹਾ ਭੇਜਿਆ ਜਾਣਾ ਚਾਹੀਦਾ ਹੈ ਕਿ ਮੁਲਕ ‘ਚ ਜਮਹੂਰੀਅਤ ਦੀ ਬਹਾਲੀ ਉਨ੍ਹਾਂ ਵੱਲੋਂ ਬਰਮਾ ਦੀ ਸਰਹੱਦ ਅੰਦਰ ਰਹਿੰਦੇ ਲੋਕਾਂ ਦੇ ਨਿੱਜੀ ਹੱਕਾਂ ਅਤੇ ਆਜ਼ਾਦੀ ਪ੍ਰਤੀ ਦਿੱਤੇ ਜਾਂਦੇ ਸਤਿਕਾਰ ਤੋਂ ਪਰਖੀ ਜਾਵੇਗੀ।” ਕਾਂਗਰਸਮੈੱਨ ਜੋਇ ਕ੍ਰਾਉਲੇ ਅਤੇ ਈਲਿਟ ਐਂਜੇਲ ਵੱਲੋਂ ਪੇਸ਼ ਮਤੇ ‘ਚ ਫ਼ੌਜ ਅਤੇ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਖ਼ੌਫ਼ਨਾਕ ਕਾਰਵਾਈ ਦੀ ਨਿਖੇਧੀ ਕੀਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਦੇ ਸਕੂਲਾਂ ‘ਚ ਸਿੱਖ ਧਰਮ ਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ

Read Full Article
    ਰਾਸ਼ਟਰਪਤੀ ਬਣਨ ਮਗਰੋਂ ਟਰੰਪ ਨੇ ਲਗਾਈ ਝੂਠੇ ਵਾਅਦਿਆਂ ਦੀ ਝੜ੍ਹੀ

    13 ਸਾਲ ਤੋਂ ਘੱਟ ਉਮਰ ਵਾਲੇ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਹੋਣਗੇ ਬੰਦ

    ਨਿਊਯਾਰਕ ਅਦਾਲਤ ਵਲੋਂ ਪੰਜਾਬਣ ਕੁੜੀ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਦੋਸਤ ਨੂੰ 15 ਸਾਲ ਦੀ ਕੈਦ

    ਡਾਕਟਰ ਰਿਚਰਡ ਸਟ੍ਰਾਸ ਖਿਲਾਫ ਸੈਕਸ ਸਕੈਂਡਲ ਮਾਮਲਾ; 200 ਤੋਂ ਜ਼ਿਆਦਾ ਸਾਬਕਾ ਵਿਦਿਆਰਥੀਆਂ ਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਜਾਂਚ ਅਧਿਕਾਰੀਆਂ ਨੇ ਕੀਤੀ ਪੁੱਛਗਿਛ

    ਵਕੀਲ ਦਾ ਆਪਣੇ ਮੁਵੱਕਿਲ ਨਾਲ ਹੋਈ ਗੱਲਬਾਤ ਰਿਕਾਰਡ ਕਰਨਾ ਗੈਰ-ਕਾਨੂੰਨੀ : ਡੋਨਾਲਡ ਟਰੰਪ

    ਯੂਕ੍ਰੇਨ ਨੂੰ 20 ਕਰੋੜ ਡਾਲਰ ਦੀ ਰਾਸ਼ੀ ਮੁਹੱਈਆ ਕਰਵਾਏਗਾ ਅਮਰੀਕਾ

    ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਕੀਤਾ ਖਾਰਿਜ

    ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਾਹਮਣੇ ਆ ਰਹੀਆਂ ਹਨ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ

    ਅਮਰੀਕਾ ‘ਚ ਸੈਲਾਨੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ