PUNJABMAILUSA.COM

ਰੰਗ-ਬਿਰੰਗੀਆਂ ਦਸਤਾਰਾਂ ਨਾਲ ਸਜਿਆ ਸਪਰਿੰਗਫੀਲਡ, ਅਮਰੀਕਾ ਦਾ ਸੱਭਿਆਚਾਰਕ ਮੇਲਾ

 Breaking News

ਰੰਗ-ਬਿਰੰਗੀਆਂ ਦਸਤਾਰਾਂ ਨਾਲ ਸਜਿਆ ਸਪਰਿੰਗਫੀਲਡ, ਅਮਰੀਕਾ ਦਾ ਸੱਭਿਆਚਾਰਕ ਮੇਲਾ

ਰੰਗ-ਬਿਰੰਗੀਆਂ ਦਸਤਾਰਾਂ ਨਾਲ ਸਜਿਆ ਸਪਰਿੰਗਫੀਲਡ, ਅਮਰੀਕਾ ਦਾ ਸੱਭਿਆਚਾਰਕ ਮੇਲਾ
October 10
11:44 2018

ਓਹਾਇਓ, 10 ਅਕਤੂਬਰ (ਸਮੀਪ ਸਿੰਘ ਗੁਮਟਾਲਾ/ਪੰਜਾਬ ਮੇਲ)- ਸਿੱਖ ਆਪਣੀ ਨਿਵੇਕਲੀ ਪਛਾਣ ਨੂੰ ਕਾਇਮ ਰੱਖਦੇ ਹੋਏ ਵੱਧ-ਚੜ੍ਹ ਕੇ ਅਮਰੀਕੀਆਂ ਨੂੰ ਦਸਤਾਰ ਅਤੇ ਸਿੱਖ ਸੱਭਿਆਚਾਰ ਤੋਂ ਜਾਣੂ ਕਰਵਾਉਣ ਲਈ ਉਪਰਾਲੇ ਕਰ ਰਹੇ ਹਨ। ਅਜਿਹਾ ਹੀ ਉਪਰਾਲਾ ਹਰ ਸਾਲ ਓਹਾਇਓ ਸੂਬੇ ਦੇ ਸ਼ਹਿਰ ਸਪਰਿੰਗਫੀਲਡ ਦੇ ਸਿਟੀ ਹਾਲ ਵਿਖੇ ਲਗਾਏ ਜਾਂਦੇ ਸਾਲਾਨਾ ਸੱਭਿਆਚਾਰਕ ਮੇਲੇ (ਕਲਚਰ ਫੈਸਟੀਵਲ) ਵਿਚ ਕੀਤਾ ਜਾਂਦਾ ਹੈ।
ਸਪਰਿੰਗਫੀਲਡ ਦੇ ਮੇਲੇ ‘ਚ ਇੱਥੋਂ ਦੇ ਵਸਨੀਕ ਅਵਤਾਰ ਸਿੰਘ ਪਰਿਵਾਰ ਸਮੇਤ ਪਿਛਲੇ 18 ਸਾਲਾਂ ਤੋਂ ਭਾਗ ਲੈਂਦੇ ਹਨ ਅਤੇ ਉਨ੍ਹਾਂ ਦੇ ਨਾਲ ਨੇੜਲੇ ਸ਼ਹਿਰ ਡੇਟਨ ਤੇ ਸਿਨਸਿਨਾਟੀ ਦੇ ਵਸਨੀਕ ਵੀ ਬੜੇ ਉਤਸ਼ਾਹ ਨਾਲ ਸ਼ਾਮਲ ਹੁੰਦੇ ਹਨ।
ਸਿੱਖਾਂ ਵਿਚ ਦਸਤਾਰ ਦੀ ਮਹੱਤਤਾ ਨੂੰ ਦਰਸਾਉਣ ਲਈ ਮੇਲੇ ਵਿਚ ਅਮਰੀਕਨਾਂ ਨੂੰ ਦਸਤਾਰਾਂ ਸਜਾਈਆਂ ਗਈਆਂ ਤੇ ਸਿੱਖ ਧਰਮ ਨਾਲ ਸਬੰਧਤ ਲਿਟਰੇਚਰ ਵੰਡਿਆ ਗਿਆ। ਲੋਕਾਂ ਵਲੋਂ ਖੁਸ਼ੀ-ਖੁਸ਼ੀ ਦਸਤਾਰਾਂ ਸਜਾਈਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਨੂੰ ਸਿੱਖਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਦਸਤਾਰਾਂ ਸਜਾਉਣ ‘ਚ ਕੇਵਲ ਪੁਰਸ਼ ਨਹੀਂ, ਬਲਕਿ ਇਸਤਰੀਆਂ ਵੀ ਸ਼ਾਮਲ ਸਨ। ਰੰਗ-ਬਿਰੰਗੀਆਂ ਦਸਤਾਰਾਂ ਨਾਲ ਇਹ ਕੋਈ ਪੰਜਾਬ ਦਾ ਹੀ ਮੇਲਾ ਲੱਗ ਰਿਹਾ ਸੀ।
ਸਿਟੀ ਹਾਲ ਪਲਾਜ਼ਾ ਵਿਖੇ ਆਯੋਜਿਤ 22ਵੇਂ ਸੱਭਿਆਚਾਰਕ ਮੇਲੇ ਵਿਚ ਭੰਗੜੇ ਤੇ ਗਿੱਧੇ ਨੇ ਵੀ ਖ਼ੂਬ ਰੰਗ ਬੰਨ੍ਹਿਆ। ਪੰਜਾਬੀ ਸੱਭਿਆਚਾਰ ਤੋਂ ਜਾਣੂ ਕਰਾਉਣ ਲਈ ਲਗਾਈ ਗਈ ਪ੍ਰਦਰਸ਼ਨੀ ਵਿਚ ਹਾਰਮੋਨੀਅਮ, ਢੋਲ, ਚਿਮਟਾ, ਬੀਨ, ਸੁਰਾਹੀ, ਚਰਖਾ, ਮਧਾਣੀ, ਪੀੜੀ, ਆਟਾ ਪੀਣ ਵਾਲੀ ਚੱਕੀ, ਪੱਖੀਆਂ ਆਦਿ ਰੱਖੀਆਂ ਗਈਆਂ ਸਨ।
ਸਿੱਖਾਂ ਅਤੇ ਉਨ੍ਹਾਂ ਦੀ ਨਿਵਕੇਲੀ ਪਛਾਣ ਤੋਂ ਜਾਣੂ ਕਰਾਉਣ ਲਈ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਵਿਚ ਸਿਖ ਫੌਜੀਆਂ, ਸਿੱਖਾਂ ਦੀ ਦਸਤਾਰ, ਕੇਸਾਂ ਤੇ ਸਿੱਖ ਧਰਮ ਨਾਲ ਸੰਬੰਧਿਤ ਹੋਰ ਤਸਵੀਰਾਂ ਦੀ ਇਸ ਪ੍ਰਦਰਸ਼ਨੀ ਵਿਚ ਰੱਖੀਆਂ ਗਈਆਂ। ਸਿੱਖ ਧਰਮ, ਸ੍ਰੀ ਹਰਿਮੰਦਰ ਸਾਹਿਬ, ਸਿੱਖ ਵੈਡਿੰਗ (ਵਿਆਹ) ਨਾਲ ਸਬੰਧਤ ਪੁਸਤਕਾਂ ਵੀ ਰੱਖੀਆਂ ਗਈਆਂ। ਅਮਰੀਕਨਾਂ ਨੇ ਇਨ੍ਹਾਂ ਵਿਚ ਕਾਫੀ ਦਿਲਚਸਪੀ ਦਿਖਾਈ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਜੀਤ ਇੰਡੀਆ ਵਲੋਂ ਪੰਜਾਬੀ ਖਾਣੇ ਅਤੇ ਹੋਰਨਾਂ ਮੁਲਕਾਂ ਦੇ ਖਾਣਿਆਂ ਦਾ ਲੁਤਫ ਵੀ ਮੇਲੇ ਵਿਚ ਆਏ ਲੋਕਾਂ ਨੇ ਖ਼ੂਬ ਉਠਾਇਆ।

ਬੇਏਰੀਆ ਸਪੋਰਟਸ ਕਲੱਬ ਵੱਲੋਂ ਸੀਜ਼ਨ ਦੇ ਸਾਰੇ ਗੋਲਡ ਕੱਪ ਜਿੱਤਣ ‘ਤੇ ਸਮੂਹ ਖੇਡ ਪ੍ਰੇਮੀਆਂ ਨੂੰ ਲੱਖ-ਲੱਖ ਵਧਾਈਆਂ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article