PUNJABMAILUSA.COM

ਰੰਗ ਲਿਆਈ ਸਿੱਧੂ ਦੀ ਮਿਹਨਤ, ਪਾਕਿਸਤਾਨ ਸਰਕਾਰ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਤਿਆਰ!

ਰੰਗ ਲਿਆਈ ਸਿੱਧੂ ਦੀ ਮਿਹਨਤ, ਪਾਕਿਸਤਾਨ ਸਰਕਾਰ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਤਿਆਰ!

ਰੰਗ ਲਿਆਈ ਸਿੱਧੂ ਦੀ ਮਿਹਨਤ, ਪਾਕਿਸਤਾਨ ਸਰਕਾਰ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਤਿਆਰ!
September 07
08:29 2018

ਚੰਡੀਗੜ੍ਹ, 7 ਸਤੰਬਰ (ਪੰਜਾਬ ਮੇਲ)- ਪਿਛਲੇ ਲੰਮੇ ਸਮੇਂ ਤੋਂ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਉਡੀਕ ਕਰ ਰਹੀ ਸਿੱਖ ਸੰਗਤ ਲਈ ਖੁਸ਼ੀ ਭਰੀ ਖਬਰ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ‘ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਸੂਤਰਾਂ ਅਨੁਸਾਰ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ ਅਤੇ ਜਲਦ ਹੀ ਇਸ ਸੰਬੰਧੀ ਐਲਾਨ ਕੀਤਾ ਜਾ ਸਕਦਾ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬਿਨਾਂ ਵੀਜ਼ਾ ਪਾਕਿਸਤਾਨ ‘ਚ ਜਾ ਸਕੇਗੀ। ਸੂਤਰਾਂ ਅਨੁਸਾਰ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ ਅਤੇ ਜਲਦ ਹੀ ਇਸ ਸੰਬੰਧੀ ਐਲਾਨ ਕੀਤਾ ਜਾ ਸਕਦਾ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬਿਨਾਂ ਵੀਜ਼ਾ ਪਾਕਿਸਤਾਨ ‘ਚ ਜਾ ਸਕੇਗੀ।
ਕੀ ਹੋਵੇਗਾ ਸਿੱਖਾਂ ਨੂੰ ਫਾਇਦਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਲੇ ਸਮੇਂ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖਾਂ ਲਈ ਵਿਸ਼ੇਸ਼ ਸਥਾਨ ਰੱਖਦਾ ਹੈ। ਜੇਕਰ ਪਾਕਿਸਤਾਨ ਸਰਕਾਰ ਇਸ ਦੇ ਖੁੱਲ੍ਹਣ ਦਾ ਐਲਾਨ ਕਰ ਦਿੰਦੀ ਹੈ ਤਾਂ ਸ਼ਰਧਾਲੂ ਬਿਨਾਂ ਵੀਜ਼ਾ ਦੇ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਦੋਵਾਂ ਦੇਸ਼ਾਂ ਵੱਲੋਂ ਅਜਿਹਾ ਕਰਨਾ ਇਸ ਕਰਕੇ ਵੀ ਮੁਮਕਿਨ ਹੈ ਕਿਉਂਕਿ ਭਾਰਤੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਦੂਰੀ ਮਹਿਜ਼ 5-6 ਕਿਲੋਮੀਟਰ ਹੈ।
ਰੰਗ ਲਿਆਈ ਨਵਜੋਤ ਸਿੱਧੂ ਦੀ ਮਿਹਨਤ
ਦੱਸਣਯੋਗ ਹੈ ਕਿ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਗਏ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਪਾਕਿ ਫੌਜ ਮੁਖੀ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ‘ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਗੱਲ ਆਖੀ ਸੀ, ਜਿਸ ਲਈ ਉਨ੍ਹਾਂ ਨੇ ਪਾਕਿ ਫੌਜ ਮੁਖੀ ਨੂੰ ਜੱਫੀ ਪਾਈ ਸੀ। ਇਸ ਤੋਂ ਬਾਅਦ ਵੀ ਨਵਜੋਤ ਸਿੱਧੂ ਵਲੋਂ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਰੱਖੀਆਂ ਗਈਆਂ ਸਨ ਅਤੇ ਭਾਰਤ ਸਰਕਾਰ ਨੂੰ ਇਸ ਬਾਬਤ ਗੱਲਬਾਤ ਕਰਨ ਲਈ ਅਪੀਲ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article