PUNJABMAILUSA.COM

ਰੱਖਿਆ ਮੰਤਰੀ ਮੈਟਿਸ ਨੂੰ ਹਟਾ ਸਕਦੇ ਹਨ ਟਰੰਪ

 Breaking News

ਰੱਖਿਆ ਮੰਤਰੀ ਮੈਟਿਸ ਨੂੰ ਹਟਾ ਸਕਦੇ ਹਨ ਟਰੰਪ

ਰੱਖਿਆ ਮੰਤਰੀ ਮੈਟਿਸ ਨੂੰ ਹਟਾ ਸਕਦੇ ਹਨ ਟਰੰਪ
September 07
16:33 2018

ਵਾਸ਼ਿੰਗਟਨ, 7 ਸਤੰਬਰ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਡੂੰਘੇ ਮਤਭੇਦਾਂ ਕਾਰਨ ਰੱਖਿਆ ਮੰਤਰੀ ਜਿਮ ਮੈਟਿਸ ਨੂੰ ਅਹੁਦੇ ਤੋਂ ਹਟਾ ਸਕਦੇ ਹਨ। ਇਹ ਦਾਅਵਾ ਅਮਰੀਕੀ ਅਖ਼ਬਾਰ ‘ਵਾਸ਼ਿੰਗਟਨ ਪੋਸਟ’ ਨੇ ਕੀਤਾ ਹੈ। ਅਮਰੀਕੀ ਪੱਤਰਕਾਰ ਬਾਬ ਵੁੱਡਵਰਡ ਦੀ ਅਗਲੀ ਕਿਤਾਬ ‘ਫੀਅਰ ਟਰੰਪ ਇਨ ਦਾ ਵ੍ਹਾਈਟ ਹਾਊਸ’ ‘ਚ ਵੀ ਅਧਿਕਾਰੀਆਂ ਨਾਲ ਟਰੰਪ ਦੇ ਮੱਤਭੇਦ ਦੀ ਗੱਲ ਕਹੀ ਗਈ ਹੈ।ਟਰੰਪ ਨੇ ਹਾਲਾਂਕਿ ਅਖ਼ਬਾਰ ਦੀ ਰਿਪੋਰਟ ਦਾ ਖੰਡਨ ਕਰਦੇ ਹੋਏ ਕਿਹਾ ਕਿ ਮੈਟਿਸ ਸ਼ਾਨਦਾਰ ਕੰਮ ਕਰ ਰਹੇ ਹਨ।
ਭਾਰਤ ਅਤੇ ਅਮਰੀਕਾ ਵਿਚਕਾਰ ਇਤਿਹਾਸਕ ਟੂ ਪਲੱਸ ਟੂ ਵਾਰਤਾ ਲਈ ਮੈਟਿਸ ਇਸ ਸਮੇਂ ਵਿਦੇਸ਼ ਮੰਤਰੀ ਮਾਈਕ ਪੋਂਪੀਓ ਦੇ ਨਾਲ ਦਿੱਲੀ ਵਿਚ ਹਨ। ਅਖ਼ਬਾਰ ਵਿਚ ਵ੍ਹਾਈਟ ਹਾਊਸ ਦੇ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਰਾਸ਼ਟਰਪਤੀ ਦਫ਼ਤਰ ਗੰਭੀਰਤਾ ਨਾਲ ਮੈਟਿਸ ਦੀ ਥਾਂ ‘ਤੇ ਰੱਖਿਆ ਮੰਤਰੀ ਦੇ ਨਾਂ ‘ਤੇ ਵਿਚਾਰ ਕਰ ਰਿਹਾ ਹੈ। ਅਗਲੇ ਕੁਝ ਮਹੀਨਿਆਂ ਵਿਚ ਮੈਟਿਸ ਅਸਤੀਫ਼ਾ ਦੇ ਸਕਦੇ ਹਨ। ਵ੍ਹਾਈਟ ਹਾਊਸ ਦੇ ਇਕ ਅਧਿਕਾਰੀ ਮੁਤਾਬਕ ਟਰੰਪ, ਮੈਟਿਸ ਦਾ ਬਹੁਤ ਸਨਮਾਨ ਕਰਦੇ ਹਨ ਪ੍ਰੰਤੂ ਰਾਸ਼ਟਰਪਤੀ ਦੀ ਪਿੱਠ ਪਿੱਛੇ ਉਨ੍ਹਾਂ ਦੀ ਬੁਰਾਈ ਕਰਨਾ ਉਚਿਤ ਨਹੀਂ ਹੈ। ਇਸ ਕਾਰਨ ਦੋਵਾਂ ਵਿਚ ਮੱਤਭੇਦ ਕਾਫ਼ੀ ਵਧ ਗਏ ਹਨ। ਮੈਟਿਸ ਨੇ ਹਾਲਾਂਕਿ ਟਰੰਪ ਦੀ ਬੁਰਾਈ ਕਰਨ ਦੀ ਗੱਲ ਤੋਂ ਇਨਕਾਰ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article