PUNJABMAILUSA.COM

ਲਕਸ਼ਰ ਦਾ ਸ਼ੱਕੀ ਅੱਤਵਾਦੀ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ

ਲਕਸ਼ਰ ਦਾ ਸ਼ੱਕੀ ਅੱਤਵਾਦੀ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ

ਲਕਸ਼ਰ ਦਾ ਸ਼ੱਕੀ ਅੱਤਵਾਦੀ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ
July 18
03:15 2017

ਮੁੰਬਈ, 17 ਜੁਲਾਈ (ਪੰਜਾਬ ਮੇਲ)– ਮੁੰਬਈ ਏਅਰਪੋਰਟ ਤੋਂ ਲਕਸ਼ਰ-ਏ-ਤੋਇਬਾ ਦਾ ਇਕ ਸ਼ੱਕੀ ਅੱਤਵਾਦੀ ਸਲੀਮ ਖਾਨ ਗ੍ਰਿਫਤਾਰ ਕੀਤਾ ਗਿਆ ਹੈ। ਸਲੀਮ ਲਕਸ਼ਰ ਦੇ ਮੁਜ਼ਫੱਰਾਬਾਦ ਦੇ ਕੈਂਪ ‘ਚ ਟ੍ਰੇਨਿੰਗ ਵੀ ਲੈ ਚੁੱਕਿਆ ਹੈ। ਸਲੀਮ ਉੱਤਰ ਪ੍ਰਦੇਸ਼ ਦੇ ਫਤਿਹਪੁਰ ਦਾ ਰਹਿਣਾ ਵਾਲਾ ਹੈ। ਇਹ ਅੱਤਵਾਦੀ ਫੈਜ਼ਾਬਾਦ ਤੋਂ ਫੜੇ ਗਏ ਆਈ. ਐੱਸ. ਆਈ. ਏਜੰਟ ਅਫਤਾਬ ਦਾ ਫਾਇਨੇਂਸਰ ਹੈ।
ਉਸ ਨੇ ਫੌਜ ਦੀ ਜਾਸੂਸੀ ਲਈ ਅਫਤਾਬ ਨੂੰ ਫਾਇਨੇਂਸ ਕੀਤਾ ਸੀ। 11 ਜੁਲਾਈ ਨੂੰ ਪਾਕਿਸਤਾਨ ਸਥਿਤ ਲਕਸ਼ਰ-ਏ-ਤੋਇਬਾ ਲਈ ਕੰਮ ਕਰਨ ਅਤੇ ਹਾਲ ਹੀ ‘ਚ 6 ਪੁਲਿਸ ਕਰਮੀਆਂ ਦੀ ਹੱਤਿਆ ਸਮੇਤ ਕਸ਼ਮੀਰ ‘ਚ ਅੱਤਵਾਦੀ ਗਤੀਵਿਧੀਆਂ ‘ਚ ਸ਼ੱਕੀ ਹਿੱਸੇਦਾਰੀ ਦੇ ਦੋਸ਼ ‘ਚ ਉੱਤਰ ਪ੍ਰਦੇਸ਼ ਦੇ ਇਕ ਨਿਵਾਸੀ ਸੰਦੀਪ ਕੁਮਾਰ ਸ਼ਰਮਾ ਉਰਫ ਆਦਿਲ ਨੂੰ ਗ੍ਰਿਫਤਾਰ ਕੀਤਾ ਗਿਆ।
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਜ਼ਫੱਰਨਗਰ ਦਾ ਨਿਵਾਸੀ ਸ਼ਰਮਾ ਲਕਸ਼ਰ-ਏ-ਤੋਇਬਾ ਦੇ ਮੋਡੀਊਲ ਦਾ ਹਿੱਸਾ ਸੀ, ਜਿਸ ਦਾ ਪਰਦਾਫਾਸ਼ ਜੰਮੂ ਕਸ਼ਮੀਰ ਪੁਲਿਸ ਨੇ ਕੀਤਾ ਹੈ। ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਨਿਵਾਸੀ ਮੁਨੀਬ ਸ਼ਾਹ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਕਸ਼ਮੀਰ ਦੇ ਪੁਲਿਸ ਪ੍ਰਮੁੱਖ ਮੁਨੀਰ ਖਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ”ਅਸੀਂ ਦੱਖਣੀ ਕਸ਼ਮੀਰ ‘ਚ ਅੱਤਵਾਦ ਨਾਲ ਜੁੜੇ ਦੋਸ਼ਾਂ ‘ਚ ਸ਼ਾਮਲ ਰਹੇ ਇਕ ਮੋਡੀਊਲ ਦੇ ਪਰਦਾਫਾਸ਼ ਕੀਤਾ ਹੈ। ਉੱਤਰ ਪ੍ਰਦੇਸ਼ ਸਥਿਤ ਮੁਜ਼ਫੱਰਨਗਰ ਦੇ ਨਿਵਾਸੀ ਸੰਦੀਪ ਕੁਮਾਰ ਸ਼ਰਮਾ ਉਰਫ ਆਦਿਲ ਅਤੇ ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਨਿਵਾਸੀ ਮੁਨੀਬ ਸ਼ਾਹ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਲਕਸ਼ਰ-ਏ-ਤੋਇਬਾ ਸ਼ਰਮਾ ਦਾ ਅਕਸਰ ਇਸਤੇਮਾਲ ਕਰਦਾ ਸੀ ਅਤੇ ਉਹ ਇਸ ਗੱਲ ਦਾ ਪੂਰਾ ਫਾਇਦਾ ਚੁੱਕ ਰਿਹਾ ਸੀ ਕਿ ਉਹ ਇਥੇ ਦਾ ਸਥਾਨਕ ਵਿਅਕਤੀ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article