PUNJABMAILUSA.COM

ਲਖਨਊ ਵਿੱਚ ਵਿਧਾਨ ਭਵਨ ਨੇੜੇ ਸਾਬਕਾ ਭਾਜਪਾ ਵਿਧਾਇਕ ਦੇ ਪੁੱਤਰ ਦਾ ਕਤਲ

ਲਖਨਊ ਵਿੱਚ ਵਿਧਾਨ ਭਵਨ ਨੇੜੇ ਸਾਬਕਾ ਭਾਜਪਾ ਵਿਧਾਇਕ ਦੇ ਪੁੱਤਰ ਦਾ ਕਤਲ

ਲਖਨਊ ਵਿੱਚ ਵਿਧਾਨ ਭਵਨ ਨੇੜੇ ਸਾਬਕਾ ਭਾਜਪਾ ਵਿਧਾਇਕ ਦੇ ਪੁੱਤਰ ਦਾ ਕਤਲ
December 19
07:47 2017

ਲਖਨਊ•, 19 ਦਸੰਬਰ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਵਿਧਾਨ ਭਵਨ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਕੱਲ੍ਹ ਰਾਤ ਇੱਕ ਸਾਬਕਾ ਵਿਧਾਇਕ ਦੇ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਵਿਧਾਇਕ ਜਿੱਪੀ ਤਿਵਾੜੀ ਦੇ ਪੁੱਤਰ ਵੈਭਵ ਤਿਵਾੜੀ (36) ਦਾ ਹਜ਼ਰਤਗੰਜ ਚੁਰਸਤੇ ਨੇੜੇ ਕਸਮੰਡਾ ਹਾਊਸ ਕੈਂਪਸ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਜਿਸ ਥਾਂ ਹੋਈ, ਉਹ ਵਿਧਾਨ ਭਵਨ ਤੋਂ ਸਿਰਫ 300 ਮੀਟਰ ਦੂਰ ਹੈ ਅਤੇ ਇਸ ਸਮੇਂ ਵਿਧਾਨ ਮੰਡਲ ਦਾ ਸਰਦ ਰੁੱਤ ਇਜਲਾਸ ਚੱਲ ਰਿਹਾ ਹੈ। ਇਸ ਰਾਜ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਆਪਣੇ ਹੀ ਸਾਬਕਾ ਵਿਧਾਇਕ ਦੇ ਪੁੱਤਰ ਦੇ ਕਤਲ ਤੋਂ ਬਾਅਦ ਸੂਬੇ ਦੀ ਕਾਨੂੰਨ ਵਿਵਸਥ ਦੇ ਸਵਾਲ ‘ਤੇ ਵਿਰੋਧੀ ਪਾਰਟੀਆਂ ਦੇ ਤਿੱਖੇ ਵਾਰ ਝੱਲਣੇ ਪੈਣਗੇ। ਸਮਾਜਵਾਦੀ ਪਾਰਟੀ ਦੇ ਵਿਧਾਇਕ ਸੁਨੀਲ ਸਿੰਘ ਸਾਜਨ ਨੇ ਕਿਹਾ ਕਿ ਪਾਰਟੀ ਸਦਨ ਨਹੀਂ ਚੱਲਣ ਦੇਵੇਗੀ ਅਤੇ ਸਰਕਾਰ ਨੂੰ ਜਵਾਬ ਦੇਣ ਹੋਵੇਗਾ ਕਿ ਪਹਿਲਾਂ ਸੂਬੇ ਵਿੱਚ ਕਾਨੂੰਨ ਵਿਵਸਥਾ ਕੀ ਸੀ ਅਤੇ ਹੁਣ ਇਸ ਦਾ ਕੀ ਹਾਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article