PUNJABMAILUSA.COM

ਲਖਵੀਰ ਕੌਰ ਧਾਲੀਵਾਲ ਦਾ ਕਾਤਲ ਪਤੀ ਬੱਝਿਆ

ਲਖਵੀਰ ਕੌਰ ਧਾਲੀਵਾਲ ਦਾ ਕਾਤਲ ਪਤੀ ਬੱਝਿਆ

ਲਖਵੀਰ ਕੌਰ ਧਾਲੀਵਾਲ ਦਾ ਕਾਤਲ ਪਤੀ ਬੱਝਿਆ
December 09
10:11 2015

25
ਬਰੈਂਪਟਨ, 9 ਦਸੰਬਰ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਡਰੱਗ ਦੀ ਲੱਤ ਪਿੱਛੇ ਆਪਣੀ ਪਤਨੀ ਨੂੰ ਆਪਣੇ ਬੱਚਿਆਂ ਸਾਹਮਣੇ ਕਤਲ ਕਰਨ ਵਾਲੇ ਪੰਜਾਬੀ ਸੈਕਿੰਡ ਡਿਗਰੀ ਕਤਲ ਦਾ ਦੋਸ਼ੀ ਪਾਇਆ ਗਿਆ ਹੈ। 44 ਸਾਲਾ ਜਤਿੰਦਰ ਸਿੰਘ ਧਾਲੀਵਾਲ ਨੇ 28 ਮਈ 2012 ਵਾਲੇ ਦਿਨ ਆਪਣੇ ਬਰੈਂਪਟਨ ਸਥਿਤ ਘਰ ਵਿਖੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।
ਜਤਿੰਦਰ ਸਿੰਘ ਧਾਲੀਵਾਲ ਬਾਰੇ ਅਦਾਲਤ ‘ਚ ਦੱਸਿਆ ਗਿਆ ਕਿ ਉਹ ਹੈਰੋਇਨ ਖਾਣ ਦਾ ਆਦੀ ਸੀ ਅਤੇ ਘਟਨਾ ਵਾਲੇ ਦਿਨ ਉਸ ਦੀ ਪਤਨੀ 37 ਸਾਲਾ ਲਖਵੀਰ ਕੌਰ ਧਾਲੀਵਾਲ ਨੇ ਉਸ ਦੀ ਡਰੱਗ ਛੁਪਾ ਕੇ ਦਿੱਤੀ, ਕਿਉਂਕਿ ਉਹ ਕਈ ਦਿਨਾਂ ਤੋਂ ਹੈਵੀ ਡਰੱਗ ਲੈ ਰਿਹਾ ਸੀ। ਇਸੇ ਗੱਲੋਂ ਉਸ ਦਾ ਲਖਵੀਰ ਕੌਰ ਨਾਲ ਤਕਰਾਰ ਹੋ ਗਿਆ ਅਤੇ ਉਸ ਨੇ ਆਪਣੇ ਪਿਸਤੌਲ ਨਾਲ ਪੰਜ ਗੋਲੀਆਂ ਮਾਰ ਕੇ ਉਸ ਨੂੰ ਥਾਂ ‘ਤੇ ਹੀ ਢੇਰੀ ਕਰ ਦਿੱਤਾ।
ਘਟਨਾ ਸਮੇਂ ਧਾਲੀਵਾਲ ਜੋੜੇ ਦਾ 8 ਸਾਲਾਂ ਦਾ ਪੁੱਤਰ ਸਾਰੀ ਵਾਰਦਾਤ ਵੇਖ ਰਿਹਾ ਸੀ, ਜਦਕਿ ਉਨ੍ਹਾਂ ਦੀ ਪੰਜ ਸਾਲ ਦੀ ਬੇਟੀ ਸੌਂ ਰਹੀ ਸੀ। ਉਨ੍ਹਾਂ ਦੇ ਬੇਟੇ ਨੇ ਪੁਲਿਸ ਨੂੰ ਫੋਨ ਕਰਕੇ ਕਤਲ ਦੀ ਸੂਚਨਾ ਦਿੱਤੀ। ਜਤਿੰਦਰ ਧਾਲੀਵਾਲ ਪੁਲਿਸ ਦੇ ਆਉਣ ਤੋਂ ਪਹਿਲਾਂ ਆਪਣਾ ਪਾਸਪੋਰਟ ਤੇ ਪੈਸੇ ਲੈ ਕੇ ਫਰਾਰ ਹੋ ਗਿਆ ਸੀ ਪਰ ਰਸਤੇ ‘ਚ ਘਬਰਾਹਟ ਕਾਰਨ ਉਸ ਦੀ ਗੱਡੀ ਦਾ ਐਕਸੀਡੈਂਟ ਹੋਣ ਕਾਰਨ ਪੁਲਿਸ ਦੇ ਅੜਿੱਕੇ ਆ ਗਿਆ ਸੀ। ਉਹ ਉਦੋਂ ਤੋਂ ਹੀ ਜੇਲ੍ਹ ਵਿਚ ਹੈ। ਜਤਿੰਦਰ ਧਾਲੀਵਾਲ ਨੂੰ ਓਨਟਾਰੀਓ ਸੁਪੀਰੀਅਰ ਕੋਰਟ ‘ਚ ਸਜ਼ਾ ਸੁਣਾਈ ਜਾਵੇਗੀ। ਉਹ ਘੱਟੋ-ਘੱਟ 10 ਸਾਲ ਲਈ ਜੇਲ੍ਹ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article
    ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

Read Full Article
    ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

Read Full Article