PUNJABMAILUSA.COM

3 ਚਰਚਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਬੰਬ ਧਮਾਕਿਆਂ ਨਾਲ ਦਹਿਲਿਆ ਇੰਡੋਨੇਸ਼ੀਆ, 11 ਲੋਕਾਂ ਦੀ ਮੌਤ

3 ਚਰਚਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਬੰਬ ਧਮਾਕਿਆਂ ਨਾਲ ਦਹਿਲਿਆ ਇੰਡੋਨੇਸ਼ੀਆ, 11 ਲੋਕਾਂ ਦੀ ਮੌਤ

3 ਚਰਚਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਬੰਬ ਧਮਾਕਿਆਂ ਨਾਲ ਦਹਿਲਿਆ ਇੰਡੋਨੇਸ਼ੀਆ, 11 ਲੋਕਾਂ ਦੀ ਮੌਤ
May 13
12:38 2018

ਜਕਾਰਤਾ, 13 ਮਈ (ਪੰਜਾਬ ਮੇਲ)- ਇੰਡੋਨੇਸ਼ੀਆ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਸੁਰਬਾਇਆ ‘ਚ 3 ਚਰਚਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 41 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਕਿਹਾ ਕਿ ਇਨ੍ਹਾਂ ‘ਚੋਂ ਇਕ ਆਤਮਘਾਤੀ ਹਮਲਾ ਸੀ। ਪੁਲਿਸ ਨੇ ਅੱਜ ਦੱਸਿਆ ਕਿ ਦੁਨੀਆ ਦੇ ਸਭ ਤੋਂ ਜ਼ਿਆਦਾ ਮੁਸਲਿਮ ਆਬਾਦੀ ਵਾਲੇ ਦੇਸ਼ ‘ਚ ਇਕ ਘੱਟ ਗਿਣਤੀ ਧਾਰਮਿਕ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਦਾ ਇਹ ਸਭ ਤੋਂ ਨਵਾਂ ਮਾਮਲਾ ਹੈ।
ਈਸਟ ਜਾਵਾ ਦੇ ਪੁਲਿਸ ਬੁਲਾਰੇ ਫਰਾਂਸ ਬਰੂੰਗ ਮਨਗੇਰਾ ਨੇ ਦੱਸਿਆ,”ਤਿੰਨ ਚਰਚਾਂ ‘ਤੇ 3 ਹਮਲੇ ਕੀਤੇ ਗਏ।” ਪੁਲਿਸ ਨੇ ਦੱਸਿਆ ਕਿ ਸਾਰੇ ਧਮਾਕੇ 10-10 ਮਿੰਟਾਂ ਦੇ ਅੰਦਰ ਹੋਏ ਜਦ ਕਿ ਪਹਿਲਾ ਧਮਾਕਾ ਸਵੇਰੇ 7.30 ਵਜੇ ਹੋਇਆ।
ਪੁਲਿਸ ਨੇ ਸਿਰਫ ਸਾਂਤਾ ਮਾਰੀਆ ਕੈਥੋਲਿਕ ਚਰਚ ‘ਤੇ ਹੋਏ ਹਮਲੇ ਬਾਰੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਅਜੇ ਤਕ ਕਿਸੇ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ। ਪੁਲਿਸ ਬੁਲਾਰੇ ਮਨਗੇਰਾ ਨੇ ਦੱਸਿਆ,”ਅਸੀਂ ਘਟਨਾ ਵਾਲੇ ਸਥਾਨ ‘ਤੇ ਇਕ ਵਿਅਕਤੀ ਦੀ ਅਤੇ ਹਸਪਤਾਲ ਜਾਂਦੇ ਹੋਏ ਇਕ ਹੋਰ ਵਿਅਕਤੀ ਦੀ ਮੌਤ ਦੀ ਪੁਸ਼ਟੀ ਕਰਦੇ ਹਾਂ। ਦੋ ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ, ਇਸ ਦੇ ਨਾਲ ਹੀ ਕੁੱਝ ਨਾਗਰਿਕ ਵੀ ਜ਼ਖਮੀ ਹੋਏ ਹਨ।” ਇਸ ਮਗਰੋਂ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧ ਗਈ। ਹਸਪਤਾਲ ‘ਚ 41 ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article