PUNJABMAILUSA.COM

ਲਗਾਤਾਰ 9ਵੇਂ ਸਾਲ ਮੁਕੇਸ਼ ਅੰਬਾਨੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ

ਲਗਾਤਾਰ 9ਵੇਂ ਸਾਲ ਮੁਕੇਸ਼ ਅੰਬਾਨੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ

ਲਗਾਤਾਰ 9ਵੇਂ ਸਾਲ ਮੁਕੇਸ਼ ਅੰਬਾਨੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ
September 22
22:10 2016

mukesh
ਸਿੰਗਾਪੁਰ, 22 ਸਤੰਬਰ (ਪੰਜਾਬ ਮੇਲ)- ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ ਲਗਾਤਾਰ 9ਵੇਂ ਸਾਲ ਭਾਰਤ ਦਾ ਸਭ ਤੋਂ ਅਮੀਰ ਵਿਅਕਤੀ ਐਲਾਨਿਆ ਗਿਆ ਹੈ। ਉਨ੍ਹਾਂ ਦੇ ਨੈਟਵਰਥ ‘ਚ 22.7 ਅਰਬ ਡਾਲਰ ਦਾ ਵਾਧਾ ਹੋਇਆ ਹੈ। ਉੱਥੇ ਹੀ ਸਨ ਫਾਰਮਾ ਦੇ ਦਿਲੀਪ ਸੰਘਵੀ ਅਮੀਰੀ ‘ਚ ਭਾਰਤ ‘ਚ ਦੂਸਰਾ ਸਥਾਨ ‘ਤੇ ਹੈ। ਉਨ੍ਹਾਂ ਦੀ ਜਾਇਦਾਦ 16.9 ਅਰਬ ਡਾਲਰ ਹੈ। ਫੋਰਬਸ ਮੈਗਜ਼ੀਨ ਦੀ ਭਾਰਤ ਦੇ ਟਾਪ 100 ਅਮੀਰਾਂ ਦੀ ਤਾਜ਼ਾ ਸੂਚੀ ‘ਚ ਹਿੰਦੂਜਾ ਪਰਿਵਾਰ 15.2 ਅਰਬ ਡਾਲਰ ਦੀ ਜਾਇਦਾਦ ਨਾਲ ਤੀਸਰੇ ਸਥਾਨ ‘ਤੇ ਹੈ। ਵਿਪਰੋ ਦੇ ਅਜੀਮ ਪ੍ਰੇਮਜੀ 15 ਅਰਬ ਡਾਲਰ ਨਾਲ ਇਕ ਨੰਬਰ ਡਿੱਗ ਕੇ ਚੌਥੇ ਸਥਾਨ ‘ਤੇ ਆ ਗਏ ਹਨ। ਮੁਕੇਸ਼ ਅੰਬਾਨੀ ਦੇ ਛੋਟੇ ਭਰਾ ਅਨਿਲ ਅੰਬਾਨੀ ਪਿਛਲੇ ਸਾਲ ਦੇ 29ਵੇਂ ਸਥਾਨ ਦੀ ਥਾਂ 32ਵੇਂ ਸਥਾਨ ‘ਤੇ ਆ ਗਏ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 3.4 ਅਰਬ ਡਾਲਰ ਹੈ। ਪਤੰਜਲੀ ਆਯੂਰਵੇਦ ਦੇ ਆਚਾਰੀਆ ਬਾਲਾਕ੍ਰਿਸ਼ਨ ਨੇ ਇਸ ਸੂਚੀ ‘ਚ 48ਵੇਂ ਸਥਾਨ ‘ਤੇ ਹੈਰਾਨੀਜਨਕ ਪ੍ਰਵੇਸ਼ ਕੀਤਾ ਹੈ। ਯੋਗ ਗੁਰੂ ਰਾਮਦੇਵ ਦੇ ਸਹਿਯੋਗੀ ਬਾਲਕ੍ਰਿਸ਼ਨ ਦੀ ਕੁੱਲ ਨੈਟਵਰਥ ਢਾਈ ਅਰਬ ਡਾਲਰ ਅੰਕੀ ਗਈ ਹੈ। ਫੋਰਬਸ ਨੇ ਕਿਹਾ ਕਿ ਭਾਰਤ ਟਾਪ 100 ਅਮੀਰਾਂ ਦੀ ਕੁੱਲ ਜਾਇਦਾਦ ਪਿਛਲੇ ਸਾਲ ਦੀ ਤੁਲਨਾ ‘ਚ 10 ਫੀਸਦੀ ਵਧੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article