PUNJABMAILUSA.COM

ਲਹਿੰਦੇ ਪੰਜਾਬ ਤੋਂ ਵਿਅਕਤੀ ਨੇ ਵੀਡੀਓ ਭੇਜ ਕੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਕੀਤੀ ਮਦਦ ਦੀ ਅਪੀਲ

June 18
16:51 2018

ਸੰਗਰੂਰ, 18 ਜੂਨ (ਪੰਜਾਬ ਮੇਲ)- ਲਹਿੰਦੇ ਪੰਜਾਬ ਤੋਂ ਇਕ ਵਿਅਕਤੀ ਨੇ ਵੀਡੀਓ ਭੇਜ ਕੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਗਲਤੀ ਨਾਲ ਸਰਹੱਦ ਪਾਰ ਕਰਕੇ ਭਾਰਤ ਚਲਾ ਗਿਆ ਹੈ, ਜਿਸ ਦਾ ਹੁਣ ਕੁਝ ਨਹੀਂ ਪਤਾ ਨਹੀਂ ਚੱਲ ਰਿਹਾ। ਉਕਤ ਵਿਅਕਤੀ ਨੇ ਭਗਵੰਤ ਮਾਨ ਵੱਲੋਂ ਲੋਕਾਂ ਦੀ ਮਦਦ ਕੀਤੇ ਜਾਣ ‘ਤੇ ਉਨ੍ਹਾਂ ਦੀ ਤਾਰੀਫ ਵੀ ਕੀਤੀ ਅਤੇ ਅਰਜ਼ ਗੁਜ਼ਾਰੀ ਕਿ ਉਨ੍ਹਾਂ ਦੇ ਬੱਚੇ ਨੂੰ ਲੱਭਣ ਵਿਚ ਵੀ ਉਹ ਮਦਦ ਕਰਨ। ਇਸ ਤੋਂ ਬਾਅਦ ਭਗਵੰਤ ਮਾਨ ਨੇ ਵੀ ਪਾਕਿਸਤਾਨ ਤੋਂ ਆਏ ਇਸ ਸੰਦੇਸ਼ ‘ਤੇ ਮਦਦ ਦਾ ਭਰੋਸਾ ਦਿੱਤਾ ਹੈ।
ਭਗਵੰਤ ਨੇ ਮਾਨ ਨੇ ਕਿਹਾ ਕਿ ਉਹ ਬੀ.ਐੱਸ.ਐੱਫ. ਨਾਲ ਤਾਲਮੇਲ ਕਰਕੇ ਪਤਾ ਕਰ ਰਹੇ ਹਨ ਕਿ ਕਿਸੇ ਬੱਚੇ ਨੇ ਬਾਰਡਰ ਪਾਰ ਕੀਤਾ ਹੈ ਜਾਂ ਨਹੀਂ। ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀਡੀਓ ਸ਼ੇਅਰ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਬਾਰਡਰ ਦੀ ਲੋਕੇਸ਼ਨ ਚਾਹੀਦੀ ਹੈ ਅਤੇ ਉਹ ਪੀੜਤ ਪਰਿਵਾਰ ਦੀ ਮਦਦ ਜ਼ਰੂਰ ਕਰਨਗੇ। ਮਾਨ ਨੇ ਲਿਖਿਆ ਕਿ ਇਨਸਾਨੀਅਤ ਜ਼ਿੰਦਾ ਰੱਖਣੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ