PUNJABMAILUSA.COM

ਲਾਦੇਨ ਦੀ ਮੌਤ ਨਾਲ ਜੁੜੇ ਆਖਰੀ ਦਸਤਾਵੇਜ਼ ਅਮਰੀਕਾ ਨੇ ਕੀਤੇ ਜਾਰੀ

ਲਾਦੇਨ ਦੀ ਮੌਤ ਨਾਲ ਜੁੜੇ ਆਖਰੀ ਦਸਤਾਵੇਜ਼ ਅਮਰੀਕਾ ਨੇ ਕੀਤੇ ਜਾਰੀ

ਲਾਦੇਨ ਦੀ ਮੌਤ ਨਾਲ ਜੁੜੇ ਆਖਰੀ ਦਸਤਾਵੇਜ਼ ਅਮਰੀਕਾ ਨੇ ਕੀਤੇ ਜਾਰੀ
January 20
08:55 2017

ਵਾਸ਼ਿੰਗਟਨ, 20 ਜਨਵਰੀ (ਪੰਜਾਬ ਮੇਲ)- ਓਸਾਮਾ ਬਿਨ ਲਾਦੇਨ ਅਪਣੀ ਮੌਤ ਤੋਂ ਕਰੀਬ ਇਕ ਮਹੀਨੇ ਪਹਿਲਾਂ ਅਲਕਾਇਦਾ ਦੇ ਘਟਦੇ ਅਤੇ ਇਸਲਾਮਿਕ ਸਟੇਟ ਦੇ ਵਧਦੇ ਕੱਦ ਨੂੰ ਲੈ ਕੇ ਕਾਫੀ ਚਿੰਤਤ ਸੀ। ਉਸ ਨੂੰ ਇਸ ਗੱਲ ਦਾ ਡਰ ਸਤਾ ਰਿਹਾ ਸੀ ਕਿ ਕਿਤੇ ਇਸਲਾਮਿਕ ਸਟੇਟ, ਅਲਕਾਇਦਾ ਤੋਂ ਅੱਗੇ ਨਾ ਨਿਕਲ ਜਾਵੇ। ਇਸ ਗੱਲ ਦਾ ਜ਼ਿਕਰ ਓਬਾਮਾ ਪ੍ਰਸ਼ਾਸਨ ਵਲੋਂ ਜਾਰੀ ਬਿਨ ਲਾਦੇਨ ਦੀ ਮੌਤ ਨਾਲ ਜੁੜੇ ਆਖਰੀ ਦਸਤਾਵੇਜ਼ਾਂ ਵਿਚ ਕੀਤਾ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਹ ਅਪਣੀ ਮੌਤ ਤੋਂ ਪਹਿਲਾਂ ਅਪਣੇ ਸਰੀਰ ਵਿਚ ਚਿਪ ਪਲਾਂਟ ਕਰਵਾਉਣਾ ਚਾਹੁੰਦਾ ਸੀ, ਜਿਸ ਨਾਲ ਉਸ ਦੀ ਮੂਵਮੈਂਟ ਨੂੰ ਹਰ ਸਮੇਂ ਟਰੈਕ ਕੀਤਾ ਜਾ ਸਕੇ।
ਇਹ ਦਸਤਾਵੇਜ਼ ਉਸ ਖੁਫ਼ੀਆ ਆਪਰੇਸ਼ਨ ਨਾਲ ਜੁੜੇ ਹੋਏ ਹਨ ਜਿਸ ਦੇ ਤਹਿਤ ਸਾਲ 2011 ਵਿਚ ਅਮਰੀਕਾ ਦੇ ਨੇਵੀ ਸੀਲ ਕਮਾਂਡੋ ਦੁਆਰਾ ਪਾਕਿਸਤਾਨ ਦੇ ਐਬਟਾਬਾਦ ਵਿਚ ਇਕ ਆਪਰੇਸ਼ਨ ਦੌਰਾਨ ਬਿਨ ਲਾਦੇਨ ਨੂੰ ਮਾਰ ਦਿੱਤਾ ਗਿਆ ਸੀ। ਇਸ ਆਪਰੇਸ਼ਨ ਤੋਂ ਬਾਅਦ ਨੇਵੀ ਸਾਲ ਦੇ ਕਮਾਂਡੋ ਅਪਣੇ ਨਾਲ ਬਿਨ ਲਾਦੇਨ ਦੀ ਲਾਸ਼ ਵੀ ਲੈ ਗਏ ਸੀ। ਇਨ੍ਹਾਂ ਦਸਤਾਵੇਜ਼ਾਂ ਵਿਚ ਇਸ ਗੱਲ ਦਾ ਵੀ ਜ਼ਿਕਰ ਕੀਤਾ ਗਿਆ ਕਿ ਲਾਦੇਨ ਅਪਣੇ ਆਖ਼ਰੀ ਸਮੇਂ ਵਿਚ ਵੀ ਪੂਰੇ ਵਿਸ਼ਵ ਵਿਚ ਅਪਣੇ ਸਮਰਥਕਾਂ ਦੀ ਗਿਣਤੀ ਨੂੰ ਵਧਾ ਕੇ ਅਮਰੀਕਾ ਦੇ ਖ਼ਿਲਾਫ਼ ਜੇਹਾਦ ਛੇੜਨਾ ਚਾਹੁੰਦਾ ਸੀ। ਇਨ੍ਹਾਂ ਦਸਤਾਵੇਜ਼ਾਂ ਵਿਚ ਇਸ ਗੱਲ ਦਾ ਵੀ ਜ਼ਿਕਰ ਹੈ ਕਿ ਅਪਣੀ ਮੌਤ ਤੋਂ ਪਹਿਲਾਂ ਹੀ ਉਸ ਨੇ ਅਪਣੇ ਬੇਟੇ ਨੂੰ ਅਪਣੇ ਡਰ ਦੇ ਬਾਰੇ ਵਿਚ ਦੱਸਿਆ ਸੀ। ਉਸ ਨੇ ਅਪਣੇ ਬੇਟੇ ਨੂੰ ਅਪਣੇ ਸਰੀਰ ਵਿਚ ਇਕ ਇਲੈਕਟਰਾਨਿਕ ਚਿਪ ਪਲਾਂਟ ਕਰਾਉਣ ਲਈ ਕਿਹਾ ਸੀ ਜਿਸ ਦੀ ਮਦਦ ਨਾਲ ਉਸ ਨੂੰ ਹਰ ਸਮੇਂ ਟਰੈਕ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਹ ਆਈਐਸ ਵਲੋਂ ਅਗਵਾ ਕੀਤੇ ਗਏ ਵਿਦੇਸ਼ੀ ਲੋਕਾਂ ਲਈ ਵੀ ਉਨ੍ਹਾਂ ਨਾਲ ਗੱਲ ਕਰਨੀ ਚਾਹੁੰਦਾ ਸੀ। ਇਸ ਤੋਂ ਇਲਾਵਾ ਉਸ ਦਾ ਪੂਰਾ ਫੋਕਸ ਅਪਣੀ ਜਨਮ ਭੂਮੀ ਯਮਨ ਵਿਚ ਅੱਤਵਾਦੀਆਂ ਦੀ ਮਜ਼ਬੂਤ ਫ਼ੌਜ ਖੜ੍ਹੀ ਕਰਨ ‘ਤੇ ਵੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article