PUNJABMAILUSA.COM

ਲਾਪਤਾ ਪੰਜਾਬੀ ਨੌਜਵਾਨ ਦੀ ਭਾਲ ਲਈ ਪੁਲਿਸ ਵੱਲੋਂ ਜਨਤਾ ਤੋਂ ਮਦਦ ਦੀ ਅਪੀਲ

April 05
16:48 2018

ਹੈਮਿਲਟਨ, 5 ਅਪ੍ਰੈਲ (ਪੰਜਾਬ ਮੇਲ)-ਪੁਲਿਸ ਨੇ 20 ਮਾਰਚ ਤੋਂ ਲਾਪਤਾ ਪੰਜਾਬੀ ਨੌਜਵਾਨ ਦੀ ਭਾਲ ਲਈ ਜਨਤਾ ਤੋਂ ਮਦਦ ਦੀ ਅਪੀਲ ਕੀਤੀ ਹੈ। ਪੁਲਿਸ ਮੁਤਾਬਕ ਨੌਜਵਾਨ ਦਾ ਨਾਂ ਗੁਰਵਿੰਦਰ ਛੀਨਾ ਹੈ ਜੋ ਹੈਮਿਲਟਨ ਸਥਿਤ ਘਰੋਂ ਲਾਪਤਾ ਹੋ ਗਿਆ ਅਤੇ ਉਸ ਦੇ ਲਾਪਤਾ ਹੋਣ ਦੀ ਰਿਪੋਰਟ 20 ਮਾਰਚ ਨੂੰ ਕਰਵਾਈ ਗਈ ਸੀ। ਗੁਰਵਿੰਦਰ ਦੇ ਲਾਪਤਾ ਹੋਣ ਕਾਰਨ ਉਸ ਦੇ ਮਾਪੇ ਪ੍ਰੇਸ਼ਾਨ ਹਨ। ਪੁਲਿਸ ਵੱਲੋਂ ਗੁਰਵਿੰਦਰ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਉਸ ਬਾਰੇ ਕੋਈ ਵੀ ਜਾਣਕਾਰੀ ਹੱਥ ਨਹੀਂ ਲੱਗੀ ਹੈ। ਹੈਮਿਲਟਨ ਪੁਲਿਸ ਵੱਲੋਂ ਉਸ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਉਸ ਦੀ ਪਛਾਣ ਦੱਸਦੇ ਹੋਏ ਕਿਹਾ ਕਿ ਉਹ 6 ਫੁੱਟ ਲੰਬਾ ਅਤੇ ਪਤਲਾ ਹੈ। ਉਸ ਦੇ ਵਾਲਾਂ ਦਾ ਰੰਗ ਕਾਲਾ ਹੈ।ਓਧਰ ਜਾਂਚ ਕਰਤਾਵਾਂ ਦਾ ਕਹਿਣਾ ਹੈ ਕਿ ਗੁਰਵਿੰਦਰ ਨੂੰ 18 ਮਾਰਚ ਨੂੰ ਨਿਆਗਰਾ ਫਾਲਸ ‘ਚ ਤਕੜਸਾਰ 3.00 ਵਜੇ ਦੇ ਕਰੀਬ ਦੇਖਿਆ ਗਿਆ ਸੀ। ਨਿਆਗਰਾ ਖੇਤਰੀ ਪੁਲਿਸ ਗੁਰਵਿੰਦਰ ਦੀ ਭਾਲ ‘ਚ ਮਦਦ ਕਰ ਰਹੀ ਹੈ। ਹੈਮਿਲਟਨ ਪੁਲਿਸ ਨੇ ਗੁਰਵਿੰਦਰ ਦੀ ਭਾਲ ਲਈ ਜਨਤਕ ਅਪੀਲ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ