PUNJABMAILUSA.COM

ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

 Breaking News

ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ
October 21
03:32 2017

ਲਾਸ ਏਂਜਲਸ, 21 ਅਕਤੂਬਰ (ਪੰਜਾਬ ਮੇਲ)- ਇਤਾਲਵੀ ਮਾਡਲ ਵੱਲੋਂ ਵੱਡੇ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਉਤੇ 2013 ਵਿੱਚ ਆਪਣੇ ਨਾਲ ਬਲਾਤਕਾਰ ਕਰਨ ਦੇ ਦੋਸ਼ ਲਾਉਣ ਤੋਂ ਬਾਅਦ ਲਾਸ ਏਂਜਲਸ ਪੁਲਿਸ ਨੇ ਵੀਨਸਟੀਨ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਡਲ ਨੇ ਰੋਜ਼ਨਾਮਾ ‘ਲਾਸ ਏਂਜਸਲ ਟਾਈਮਜ਼’ ਨਾਲ ਗੱਲ ਕਰਦਿਆਂ ਦੋਸ਼ ਲਾਇਆ ਸੀ ਕਿ ਵੀਨਸਟੀਨ ਨੇ ਉਸ ਦੇ ਹੋਟਲ ਦੇ ਕਮਰੇ ਵਿੱਚ ਜਬਰੀ ਦਾਖ਼ਲ ਹੋ ਕੇ ਉਸ ਨਾਲ ਬਾਥਰੂਮ ਵਿੱਚ ਜ਼ਬਰਦਸਤੀ ਕੀਤੀ ਸੀ।
ਲਾਸ ਏਂਜਲਸ ਪੁਲਿਸ ਵਿਭਾਗ ਦੇ ਤਰਜਮਾਨ ਟੋਨੀ ਇਮ ਨੇ ਕਿਹਾ, ‘‘ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।’’ ਗ਼ੌਰਤਲਬ ਹੈ ਕਿ ਅਖ਼ਬਾਰ ਵੱਲੋਂ ਵੀਨਸਟੀਨ ਦੇ ਅਜਿਹੇ ਹੋਰ ਮਾਮਲੇ ਜ਼ਾਹਰ ਕਰਨ ਤੋਂ ਬਾਅਦ ਇਸ 40 ਸਾਲ ਤੋਂ ਵੱਧ ਦੀ ਮਾਡਲ ਨੇ ਉਸ ਖ਼ਿਲਾਫ਼ ਸਾਹਮਣੇ ਆਉਣ ਦਾ ਜੇਰਾ ਦਿਖਾਇਆ ਹੈ। ਵੀਨਸਟੀਨ ਨੂੰ ਇਹ ਦੋਸ਼ ਲੱਗਣ ਤੋਂ ਬਾਅਦ ਵੀਨਸਟੀਨ ਕੰਪਨੀ ਤੋਂ ਕੱਢ ਦਿੱਤਾ ਗਿਆ ਹੈ।
ਇਸੇ ਦੌਰਾਨ ਭਾਰਤੀ ਹਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਵੀ ਕਿਹਾ ਹੈ ਕਿ ਹਾਲੀਵੁੱਡ ਵਿੱਚ ਇਕ-ਅੱਧ ਹੀ ਵੀਨਸਟੀਨ ਨਹੀਂ ਹੈ, ਸਗੋਂ ਅਨੇਕਾਂ ਹਨ। ਇਸ 35 ਸਾਲਾ ਅਦਾਕਾਰਾ ਨੇ ਕਿਹਾ ਕਿ ਹਾਲੀਵੁੱਡ ਵਿੱਚ ਅਕਸਰ ਰਸੂਖ਼ਵਾਨ ਮਰਦਾਂ ਵੱਲੋਂ ਔਰਤਾਂ ਦਾ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ, ‘‘ਹਾਲੀਵੁੱਡ ਵਿੱਚ ਹੋਰ ਵੀ ਬਥੇਰੇ ਵੀਨਸਟੀਨ ਹਨ। ਸਿਰਫ਼ ਭਾਰਤ ਵਿੱਚ ਹੀ ਨਹੀਂ, ਸਗੋਂ ਦੁਨੀਆਂ ਭਰ ਵਿੱਚ ਹਰ ਥਾਂ ਅਜਿਹੇ ਮਰਦ ਹਨ।’’

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article