PUNJABMAILUSA.COM

ਲਾਸ ਵੇਗਾਸ ਗੋਲੀਬਾਰੀ ਵਿਚ ਜ਼ਿੰਦਾ ਬਚੀ ਵਿਦਿਆਰਥਣ ਨੇ ਹੋਟਲ ‘ਤੇ ਕੇਸ ਕੀਤਾ

 Breaking News

ਲਾਸ ਵੇਗਾਸ ਗੋਲੀਬਾਰੀ ਵਿਚ ਜ਼ਿੰਦਾ ਬਚੀ ਵਿਦਿਆਰਥਣ ਨੇ ਹੋਟਲ ‘ਤੇ ਕੇਸ ਕੀਤਾ

ਲਾਸ ਵੇਗਾਸ ਗੋਲੀਬਾਰੀ ਵਿਚ ਜ਼ਿੰਦਾ ਬਚੀ ਵਿਦਿਆਰਥਣ ਨੇ ਹੋਟਲ ‘ਤੇ ਕੇਸ ਕੀਤਾ
October 13
10:49 2017

ਲਾਸ ਵੇਗਾਸ, 13 ਅਕਤੂਬਰ (ਪੰਜਾਬ ਮੇਲ)- ਲਾਸ ਵੇਗਾਸ ਗੋਲੀਬਾਰੀ ਵਿਚ ਜ਼ਖਮੀ ਹੋਈ ਕੈਲੀਫੋਰਨੀਆ ਦੀ ਇਕ ਵਿਦਿਆਰਥਣ ਨੇ ਹੋਟਲ, ਕੰਸਰਟ ਦੇ ਪ੍ਰਮੋਟਰ ਅਤੇ ਹਥਿਆਰ ਨਿਰਮਾਤਾਵਾਂ ਦੇ ਖ਼ਿਲਾਫ਼ ਮੁਕਦਮਾ ਦਾਇਰ ਕੀਤਾ ਹੈ। ਵਿਦਿਆਰਥਣ ਦਾ ਦਾਅਵਾ ਹੈ ਕਿ ਵੱਡੇ ਪੱਧਰ ‘ਤੇ ਹੋਈ ਗੋਲੀਬਾਰੀ ਦੇ ਲਈ ਇਹ ਸਭ ਵੀ ਜ਼ਿੰਮੇਵਾਰ ਹਨ, ਜਿਸ ਵਿਚ 59 ਲੋਕਾਂ ਦੀ ਮੌਤ ਹੋ ਗਈ ਸੀ। ਮੀਡੀਆ ਨੇ ਅਪਣੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ।
ਸੀਐਨਐਨ ਦੀ ਰਿਪੋਰਟ ਮੁਤਾਬਕ, ਦਾਅਵਾ ਐਮਜੀਐਮ ਰਿਜ਼ੌਰਟ ਇੰਟਰਨੈਸ਼ਨਲ ਦੇ ਖ਼ਿਲਾਫ਼ ਕੀਤਾ ਗਿਆ ਹੈ, ਜਿਸ ਦੇ ਕੋਲ ਮੈਂਡਾਲੇ ਬੇ ਅਤੇ ਕੰਸਰਟ ਸਥਾਨ ਦਾ ਜ਼ਿੰਮਾ ਹੈ, ਜਿਸ ਨੇ ਇਕ ਅਕਤੂਬਰ ਨੂੰ ਸੰਗੀਤ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ ਸੀ। ਕੰਪਨੀ ਦੁਆਰਾ ਇਸ ਕੰਸਰਟ ਦੇ ਸਮੇਂ ਵਿਚ ਕਈ ਵਾਰ ਬਦਲਾਅ ਕੀਤਾ ਜਾਣਾ ਕਈ ਸਵਾਲ ਖੜ੍ਹਾ ਕਰਦਾ ਹੈ, ਕਲਾਰਕ ਕਾਊਂਟੀ ਦੇ ਪੁਲਿਸ ਅਧਿਕਾਰੀ ਜੋ ਲੋਮਬਾਰਡੋ ਨੇ ਦੱਸਿਆਕਿ ਉਸ ਪ੍ਰੋਗਰਾਮ ਦੇ ਸਮੇਂ ਵਿਚ ਹੋਰ ਬਦਲਾ ਹੋਣ ਦੀ ਸੰਭਾਵਨਾ ਵੀ ਸੀ।
ਪੇਜ ਗੈਸਪਰ ਦੁਆਰਾ ਬੁਧਵਾਰ ਨੂੰ ਕੀਤਾ ਗਿਆ ਇਹ ਕੇਸ ਇਸ ਗੱਲ ‘ਤੇ ਵੀ ਸਵਾਲ ਚੁੱਕਦਾ ਹੈ ਕਿ ਹੋਟਲ ਦੇ ਮੁਲਾਜ਼ਮਾਂ ਨੇ ਹਤਿਆਰੇ ਸਟੀਫਨ ਪੈਡੌਕ ਦੇ ਸਲੂਕ ‘ਤੇ ਧਿਆਨ ਕਿਉਂ ਨਹੀਂ ਦਿੱਤਾ। ਇਸ ਵਿਚ ਐਮਜੀਐਮ ‘ਤੇ ਸੁਰੱਖਿਆ ਅਧਿਕਾਰੀ ਜੀਸਸ ਕੈਮਪੋਸ ‘ਤੇ ਗੋਲੀ ਚਲਾਏ ਜਾਣ ਦੇ ਸਮੇਂ ‘ਤੇ ਪ੍ਰਤੀਕ੍ਰਿਆ ਨਹੀਂ ਦੇਣ ਦਾ ਦੋਸ਼ ਵੀ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਸੰਗੀਤ ਪ੍ਰੋਗਰਾਮ ਦੇ ਪ੍ਰਮੋਟਰ ਲਾਈਵ ਨੇਸ਼ਨ ਦੇ ਖ਼ਿਲਾਫ਼ ਵੀ ਮੁਕਦਮਾ ਕੀਤਾ ਗਿਆ ਹੈ। ਉਨ੍ਹਾਂ ‘ਤੇ ਐਮਰਜੈਂਸੀ ਸਥਿਤੀ ਵਿਚ ਬਾਹਰ ਦੀ ਵਿਵਸਥਾ ਨਹੀਂ ਕਰਨ ਅਤੇ ਅਪਣੇ ਮੁਲਾਜ਼ਮਾਂ ਨੂੰ ਅਜਿਹੀ ਸਥਿਤੀ ਨਾਲ ਨਿਪਟਣ ਦੇ ਲਈ ਟਰੇਂਡ ਨਹੀਂ ਕਰਨ ਦਾ ਦੋਸ਼ ਹੈ। ਇਕ ਵਕੀਲ ਨੇ ਦੱਸਿਆ ਕਿ ਐਮਰਜੈਂਸੀ ਹਾਲਾਤ ਵਿਚ ਬਾਹਰ ਨਿਕਲਣ ਦੀ ਵਿਵਸਥਾ ਨਹੀਂ ਬਣਾਈ ਗਈ ਸੀ ਅਤੇ ਕਿਸੇ ਵੀ ਸਾਊਂਡ ਸਿਸਟਮ ਦੇ ਜ਼ਰੀਏ ਲੋਕਾਂ ਨੂੰ ਕੋਈ ਨਿਰਦੇਸ਼ ਨਹੀਂ ਦਿੱਤੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article