PUNJABMAILUSA.COM

ਲਾਸ ਵੇਗਾਸ ‘ਚ ਸੈਲਫ਼ ਡਰਾਈਵਿੰਗ ਬੱਸ ਪਹਿਲੇ ਦਿਨ ਹੀ ਹੋਈ ਹਾਦਸੇ ਦਾ ਸ਼ਿਕਾਰ

 Breaking News

ਲਾਸ ਵੇਗਾਸ ‘ਚ ਸੈਲਫ਼ ਡਰਾਈਵਿੰਗ ਬੱਸ ਪਹਿਲੇ ਦਿਨ ਹੀ ਹੋਈ ਹਾਦਸੇ ਦਾ ਸ਼ਿਕਾਰ

ਲਾਸ ਵੇਗਾਸ ‘ਚ ਸੈਲਫ਼ ਡਰਾਈਵਿੰਗ ਬੱਸ ਪਹਿਲੇ ਦਿਨ ਹੀ ਹੋਈ ਹਾਦਸੇ ਦਾ ਸ਼ਿਕਾਰ
November 10
09:19 2017

ਸੈਨ ਫਰਾਂਸਿਸਕੋ, 10 ਨਵੰਬਰ (ਪੰਜਾਬ ਮੇਲ) – ਅਮਰੀਕਾ ਵਿਚ ਸ਼ੁਰੂ ਕੀਤੀ ਗਈ ਸੈਲਫ਼ ਡਰਾਈਵਿੰਗ ਬੱਸ ਅਪਣੇ ਪਹਿਲੇ ਹੀ ਦਿਨ ਹਾਦਸੇ ਦੀ ਸ਼ਿਕਾਰ ਹੋ ਗਈ। ਇੱਥੇ ਦੇ ਲਾਸ ਵੇਗਾਸ ਸ਼ਹਿਰ ਵਿਚ ਸ਼ੁਰੂ ਕੀਤੀ ਗਈ ਚਾਲਕ ਰਹਿਤ ਸ਼ਟਲ ਗੱਡੀ ਇਕ ਟਰੱਕ ਨਾਲ ਟਕਰਾ ਗਈ। ਇਸ ਬੱਸ ਨੂੰ ਇਕ ਫਰਾਂਸੀਸੀ ਸਟਾਰਟਅਪ ਨਵਿਆ ਨੇ ਬਣਾਇਆ ਹੈ। ਇਸ ਦਾ ਮਾਲਕਾਨਾ ਹੱਕ ਵੀ ਫਰਾਂਸੀਸੀ ਕੰਪਨੀ ਕੇਓਲਿਸ ਦੇ ਕੋਲ ਹੈ। ਇਸ ਵਿਚ ਹੋਰ ਵਾਹਨਾਂ ਦੀ ਤਰ੍ਹਾਂ ਨਾ ਤਾਂ ਕੋਈ ਸਟੀਅਰਿੰਗ ਵਹੀਲ ਹੈ ਅਤੇ ਨਾ ਹੀ ਬਰੇਕ ਪੈਡਲ ਹੈ।
ਇਸ ਸਾਲ ਜਨਵਰੀ ਵਿਚ ਦੋ ਹਫ਼ਤੇ ਦੇ ਪਾਇਲਟ ਟੈਸਟ ਤੋਂ ਬਾਅਦ ਬੁਧਵਾਰ ਨੂੰ ਸ਼ਟਲ ਨੇ ਯਾਤਰੀ ਢੋਹਣ ਦਾ ਕੰਮ ਸ਼ੁਰੂ ਕੀਤਾ। ਲੇਕਿਨ ਇਕ ਘੰਟੇ ਬਾਅਦ ਹੀ ਇਹ ਇੱਕ ਟਰੱਕ ਨਾਲ ਟਕਰਾ ਗਈ। ਸ਼ਟਲ ਵਿਚ ਉਸ ਸਮੇਂ ਅੱਠ ਲੋਕ ਬੈਠੇ ਸਨ। ਇਸ ਹਾਦਸੇ ਵਿਚ ਹਾਲਾਂਕਿ ਕੋਈ ਨੁਕਸਾਨ ਨਹੀਂ ਹੋਇਆ। ਟਰੱਕ ਡਰਾਈਵਰ ਵੀ ਟੱਕਰ ਤੋਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਲਾਸ ਵੇਗਾਸ ਸ਼ਹਿਰ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਹਾਦਸੇ ਦੇ ਲਈ ਸ਼ਟਲ ਜ਼ਿੰਮੇਦਾਰ ਨਹੀਂ ਹੈ। ਸ਼ਟਲ ਵਿਚ ਸਵਾਰ ਅੱਠ ਯਾਤਰੀ ਸੁਰੱਖਿਅਤ ਹਨ। ਸਿਰਫ ਸ਼ਟਲ ਦੇ ਅੱਗੇ ਲੱਗੇ ਬੰਪਰ ਨੂੰ ਥੋੜ੍ਹਾ ਨੁਕਸਾਨ ਹੋਇਆ ਹੈ। ਇਸ ਸ਼ਟਲ ਨੂੰ ਅਰਮਾ ਨਾਂ ਦਿੱਤਾ ਗਿਆ ਹੈ। ਇਸ ਵਿਚ 12 ਯਾਤਰੀ ਸਵਾਰ ਹੋ ਸਕਦੇ ਹਨ। ਲਾਸ ਵੇਗਾਸ ਵਿਚ ਰੋਜ਼ਾਨਾ ਯਾਤਰਾ ਕਰਨ ਵਾਲੇ ਲੋਕਾਂ ਨੂੰ ਇਸ ਸ਼ਟਲ ਦੀ ਸੁਵਿਧਾ ਬਿਲਕੁਲ ਮੁਫ਼ਤ ਉਪਲਬਧ ਕਰਾਈ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

Read Full Article
    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article