PUNJABMAILUSA.COM

ਲਾਹੌਰ ਹਾਈ ਕੋਰਟ ਨੇ ਮੁਸ਼ੱਰਫ ਦੀਆਂ ਪਟੀਸ਼ਨਾਂ ‘ਤੇ ਫੈਸਲਾ ਰੱਖਿਆ ਸੁਰੱਖਿਅਤ

ਲਾਹੌਰ ਹਾਈ ਕੋਰਟ ਨੇ ਮੁਸ਼ੱਰਫ ਦੀਆਂ ਪਟੀਸ਼ਨਾਂ ‘ਤੇ ਫੈਸਲਾ ਰੱਖਿਆ ਸੁਰੱਖਿਅਤ

ਲਾਹੌਰ ਹਾਈ ਕੋਰਟ ਨੇ ਮੁਸ਼ੱਰਫ ਦੀਆਂ ਪਟੀਸ਼ਨਾਂ ‘ਤੇ ਫੈਸਲਾ ਰੱਖਿਆ ਸੁਰੱਖਿਅਤ
January 13
14:58 2020

ਲਾਹੌਰ, 13 ਜਨਵਰੀ (ਪੰਜਾਬ ਮੇਲ)- ਦੇਸ਼ਧ੍ਰੋਹ ਦੇ ਜ਼ੁਰਮ ਵਿਚ ਮੌਤ ਦੀ ਸਜ਼ਾ ਸੁਣਾਏ ਗਏ ਪਾਕਿਸਤਾਨ ਦੇ ਸਾਬਕਾ ਮਿਲਟਰੀ ਤਾਨਾਸ਼ਾਹ ਜਨਰਲ (ਰਿਟਾਇਟਰਡ) ਪਰਵੇਜ਼ ਮੁਸ਼ੱਰਫ ਦੀਆਂ ਪਟੀਸ਼ਨਾਂ ‘ਤੇ ਲਾਹੌਰ ਹਾਈ ਕੋਰਟ ਨੇ ਸੋਮਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਇਸਲਾਮਬਾਦ ਦੀ ਵਿਸ਼ੇਸ਼ ਅਦਾਲਤ ਨੇ ਪਿਛਲੇ ਸਾਲ 17 ਦਸੰਬਰ ਨੂੰ 74 ਸਾਲਾ ਮੁਸ਼ੱਰਫ ਨੂੰ ਮੌਤ ਦੀ ਸਜ਼ਾ ਸੁਣਾਈ ਸੀ। 6 ਸਾਲ ਤੱਕ ਉਹਨਾਂ ਵਿਰੁੱਧ ਦੇਸ਼ਧ੍ਰੋਹ ਦੇ ਹਾਈ ਪ੍ਰੋਫਾਈਲ ਮਾਮਲੇ ਦੀ ਸੁਣਵਾਈ ਚੱਲੀ। ਇਹ ਮਾਮਲਾ 2013 ਵਿਚ ਉਸ ਸਮੇਂ ਦੀ ਪਾਕਿਸਤਾਨ ਮੁਸਲੀਮ ਲੀਗ ਨਵਾਜ਼ ਸਰਕਾਰ ਨੇ ਦਾਇਰ ਕੀਤਾ ਸੀ।
ਆਪਣੀ ਪਟੀਸ਼ਨ ਵਿਚ ਮੁਸ਼ੱਰਫ ਨੇ ਲਾਹੌਰ ਹਾਈ ਕੋਰਟ ਵਿਚ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਗੈਰ ਕਾਨੂੰਨੀ, ਖੇਤਰਅਧਿਕਾਰ ਤੋਂ ਬਾਹਰ ਅਤੇ ਅਸੰਵਿਧਾਨਕ ਕਰਾਰ ਦਿੰਦੇ ਹੋਏ ਉਸ ਨੂੰ ਖਾਰਿਜ ਕਰਨ ਦੀ ਮੰਗ ਕੀਤੀ ਹੈ। ਉਹਨਾਂ ਨੇ ਇਸ ਪਟੀਸ਼ਨ ‘ਤੇ ਫੈਸਲਾ ਆਉਣ ਤੱਕ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਮੁਅੱਤਲ ਰੱਖਣ ਦੀ ਮੰਗ ਕੀਤੀ ਹੈ। ਡਾਨ ਅਖਬਾਰ ਦੀ ਖਬਰ ਦੇ ਮੁਤਾਬਕ ਲਾਹੌਰ ਹਾਈ ਕੋਰਟ ਨੇ ਮੁਸ਼ੱਰਫ ਦੀਆਂ ਪਟੀਸ਼ਨਾਂ ‘ਤੇ ਸੋਮਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ।
ਇਹਨਾਂ ਪਟੀਸ਼ਨਾਂ ‘ਤੇ ਉਹਨਾਂ ਨੂੰ ਦੇਸ਼ਧ੍ਰੋਹ ਦਾ ਦੋਸ਼ੀ ਠਹਿਰਾਉਣ, ਉਹਨਾਂ ਨੂੰ ਦੋਸ਼ੀ ਠਹਿਰਾਉਣ ਵਾਲੀ ਵਿਸ਼ੇਸ਼ ਅਦਾਲਤ ਦੇ ਗਠਨ, ਉਹਨਾਂ ਦੇ ਵਿਰੁੱਧ ਸਰਕਾਰ ਵੱਲੋ ਦੇਸ਼ਧ੍ਰੋਹ ਦੀ ਜਾਂਚ ਦਰਜ ਕਰਨ ਸਮੇਤ ਵਿਭਿੰਨ ਕਾਰਵਾਈਆਂ ਨੂੰ ਚੁਣੌਤੀ ਦਿੱਤੀ ਗਈ ਹੈ। ਅਖਬਾਰ ਨੇ ਮੁਸ਼ੱਰਫ ਦੇ ਵਕੀਲ ਅਜ਼ਹਰ ਸਿੱਦੀਕੀ ਦੇ ਹਵਾਲੇ ਨਾਲ ਖਬਰ ਦਿੱਤੀ ਕਿ ਮੁਸ਼ੱਰਫ ਦੀਆਂ ਪਟੀਸ਼ਨਾਂ ‘ਤੇ ਸੋਮਵਾਰ ਦੇ ਬਾਅਦ ਹੀ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article