PUNJABMAILUSA.COM

ਲੀਕ ਹੋਈ ਕੈਪਟਨ ਵੱਲੋਂ ਟਰੂਡੋ ਨੂੰ ਸੌਂਪੀ ਸੂਚੀ

ਲੀਕ ਹੋਈ ਕੈਪਟਨ ਵੱਲੋਂ ਟਰੂਡੋ ਨੂੰ ਸੌਂਪੀ ਸੂਚੀ

ਲੀਕ ਹੋਈ ਕੈਪਟਨ ਵੱਲੋਂ ਟਰੂਡੋ ਨੂੰ ਸੌਂਪੀ ਸੂਚੀ
February 25
09:30 2018

ਚੰਡੀਗੜ੍ਹ, 25 ਫਰਵਰੀ (ਪੰਜਾਬ ਮੇਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸੌਂਪੀ ਗਈ 9 ਖਾਲਿਸਤਾਨੀਆਂ ਦੀ ਸੂਚੀ ਵਿੱਚੋਂ ਪੰਜ ਨਾਂ ਸਾਹਮਣੇ ਆਏ ਹਨ। ਇਸ ਸੂਚੀ ’ਚ ਗੁਰਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਪੀਤ, ਗੁਰਜਿੰਦਰ ਸਿੰਘ ਪਨੂੰ, ਹਰਦੀਪ ਸਿੰਘ ਨਿੱਝਰ ਤੇ ਮਲਕੀਤ ਸਿੰਘ ਦੇ ਨਾਂ ਸ਼ਾਮਲ ਹਨ।
ਹਾਸਲ ਜਾਣਕਾਰੀ ਮੁਤਾਬਕ ਸਰੀ ਵਾਸੀ ਮਲਕੀਤ ਸਿੰਘ ’ਤੇ ਹੱਤਿਆਵਾਂ ਲਈ ਹਥਿਆਰ ਸਪਲਾਈ ਕਰਨ ਦੇ ਇਲਜ਼ਾਮ ਹਨ। ਇੱਕ ਹੋਰ ਸਰੀ ਵਾਸੀ ਹਰਦੀਪ ਸਿੰਘ ਨਿੱਝਰ ਖਾਲਿਸਤਾਨ ਟਾਈਗਰ ਫੋਰਸ ਦਾ ਮੈਂਬਰ ਹੈ ਤੇ ਉਹ ਸ਼ਿੰਗਾਰ ਸਿਨਮਾ ਬੰਬ ਕਾਂਡ ’ਚ ਲੋੜੀਂਦਾ ਹੈ। ਉਸ ’ਤੇ ਵੱਖ-ਵੱਖ ਦਹਿਸ਼ਤੀ ਗੁੱਟਾਂ ਨੂੰ ਪੈਸੇ ਮੁਹੱਈਆ ਕਰਾਉਣ ਦੇ ਇਲਜ਼ਾਮ ਹਨ।
ਹੈਰਾਨੀ ਦੀ ਗੱਲ ਹੈ ਕਿ ਸਥਾਨਕ ਅਦਾਲਤ ਨੇ ਇਸ ਮਾਮਲੇ ’ਚ ਪੁਲਿਸ ਵੱਲੋਂ ਫੜੇ ਗਏ ਛੇ ਨੌਜਵਾਨਾਂ ਨੂੰ ਪਹਿਲਾਂ ਹੀ ਬਰੀ ਕਰ ਦਿੱਤਾ ਹੈ। ਗੁਰਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਤੇ ਗੁਰਜਿੰਦਰ ਸਿੰਘ ਪਨੂੰ ’ਤੇ ਦਹਿਸ਼ਤੀ ਹੱਤਿਆਵਾਂ ਲਈ ਫੰਡ ਦੇਣ ਤੇ ਹਥਿਆਰ ਸਪਲਾਈ ਕਰਨ ਦੇ ਇਲਜ਼ਾਮ ਹਨ।
ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਬਾਕੀ ਦੇ ਨਾਂ ਖ਼ੁਫ਼ੀਆ ਰਿਪੋਰਟਾਂ ਤੇ ਉਨ੍ਹਾਂ ਦੀਆਂ ਦੇਸ਼ ਵਿਰੋਧੀ ਸਰਗਰਮੀਆਂ ਦੇ ਆਧਾਰ ’ਤੇ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਨਾਵਾਂ ’ਚ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਛੇ ਤੇ ਖਾਲਿਸਤਾਨ ਟਾਈਗਰ ਫੋਰਸ ਜਾਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਤਿੰਨ ਮੈਂਬਰ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article