PUNJABMAILUSA.COM

ਲੀਬੀਆ ‘ਚ 90 ਪਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ

 Breaking News

ਲੀਬੀਆ ‘ਚ 90 ਪਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ

ਲੀਬੀਆ ‘ਚ 90 ਪਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ
February 03
09:39 2018

ਡੁੱਬਣ ਵਾਲਿਆਂ ਵਿਚ ਜ਼ਿਆਦਾਤਰ ਪਾਕਿਸਤਾਨੀ ਮੂਲ ਦੇ
ਜਨੇਵਾ, 3 ਫਰਵਰੀ (ਪੰਜਾਬ ਮੇਲ)- ਨਾਜਾਇਜ਼ ਤੌਰ ‘ਤੇ 90 ਪਰਵਾਸੀਆਂ ਨੂੰ ਇਟਲੀ ਲੈ ਜਾ ਰਹੀ ਇੱਕ ਕਿਸ਼ਤੀ ਸ਼ੁੱਕਰਵਾਰ ਨੂੰ ਲੀਬੀਆ ਵਿਚ ਸਮੁੰਦਰ ਕੰਢੇ ਪਲਟ ਗਈ। ਕਿਸ਼ਤੀ ਵਿਚ ਜ਼ਿਆਦਾਤਰ ਪਾਕਿਸਤਾਨੀ ਪਰਵਾਸੀ ਸਵਾਰ ਸਨ। ਸ਼ਰਣਾਰਥੀਆਂ ਨਾਲ ਜੁੜੇ ਸੰਗਠਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗਰੇਸ਼ਨ (ਆਈਓਐਮ) ਨੇ ਦੱਸਿਆ ਕਿ ਲੀਬੀਆ ਦੇ ਕੰਢੇ ਕੋਲੋਂ ਦਸ ਲਾਸ਼ਾਂ ਮਿਲੀਆਂ ਹਨ। ਦੋ ਲੋਕਾਂ ਨੇ ਤੈਰ ਕੇ ਅਪਣੀ ਜਾਨ ਬਚਾਈ ਹੈ ਤੇ ਇੱਕ ਨੂੰ ਮਛੇਰਿਆਂ ਨੇ ਬਚਾ ਲਿਆ। ਇਹ ਸਾਰੇ ਉਤਰੀ ਅਫ਼ਰੀਕਾ ਤੋਂ ਇਟਲੀ ਜਾਣ ਦੀ ਤਾਕ ਵਿਚ ਸੀ।
ਮੀਡੀਆ ਰਿਪੋਰਟਾਂ ਦੇ ਅਨੁਸਾਰ, ਸੁਰੱਖਿਅਤ ਬਚੇ ਲੋਕਾਂ ਦਾ ਕਹਿਣਾ ਹੈ ਕਿ ਡੁੱਬਣ ਵਾਲਿਆਂ ਵਿਚ ਜ਼ਿਆਦਾਤਰ ਪਾਕਿਸਤਾਨੀ ਮੂਲ ਦੇ ਸਨ। ਉਨ੍ਹਾਂ ਨੇ ਆਈਓਐਮ ਨੂੰ ਦੱਸਿਆ ਕਿ ਉਤਰ-ਪੱਛਮੀ ਨਗਰ ਜੁਆਰਾ ਦੇ ਸਮੁੰਦਰ ‘ਚ ਕਿਸ਼ਤੀ ਡੁੱਬ ਗਈ। ਹੇਡਨ ਦੇ ਅਨੁਸਾਰ ਪਿਛਲੇ ਕੁਝ ਮਹੀਨਿਆਂ ਵਿਚ ਪਾਕਿਸਤਾਨੀ ਨਾਗਰਿਕਾਂ ਦੁਆਰਾ ਯੂਰਪ ਜਾਣ ਦੇ ਲਈ ਭੂ ਮੱਧ ਸਾਗਰ ਪਾਰ ਕਰਨ ਦੇ ਮਾਮਲੇ ਵੱਡੇ ਪੱਧਰ ‘ਤੇ ਵਧੇ ਹਨ। ਜਨਵਰੀ ਵਿਚ 240 ਪਾਕਿਸਤਾਨੀਆਂ ਨੇ ਭੂ ਮੱਧ ਸਾਗਰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਜਦ ਕਿ ਪਿਛਲੇ ਸਾਲ ਇਸੇ ਮਹੀਨੇ ਸਿਰਫ ਨੌਂ ਨੇ ਅਜਿਹੀ ਕੋਸ਼ਿਸ਼ ਕੀਤੀ ਸੀ। ਆਈਓਐਮ ਦੇ ਅੰਕੜਿਆਂ ਦੇ ਅਨੁਸਾਰ ਇਸ ਸਾਲ ਹੁਣ ਤੱਕ 6624 ਲੋਕ ਭੂ ਮੱਧ ਸਾਗਰ ਪਾਰ ਕਰਕੇ ਯੂਰਪ ਪਹੁੰਚ ਗਏ ਜਦ ਕਿ ਪਿਛਲੇ ਮਹੀਨੇ ਭੂ ਮੱਧ ਸਾਗਰ ਪਾਰ ਕਰਨ ਦੀ ਕੋਸ਼ਿਸ਼ ਵਿਚ 246 ਲੋਕਾਂ ਦੀ ਮੌਤ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article