PUNJABMAILUSA.COM

ਲੁਧਿਆਣਾ ‘ਚ ਕੱਪੜਾ ਫ਼ੈਕਟਰੀ ਨੂੰ ਲੱਗੀ ਅੱਗ, ਤਿੰਨ ਮਜ਼ਦੂਰਾਂ ਦੀ ਮੌਤ

May 07
08:46 2016

Ludhaina-580x364
ਲੁਧਿਆਣਾ, 7 ਮਈ (ਪੰਜਾਬ ਮੇਲ) – ਇੱਥੋਂ ਦੀ ਇੱਕ ਕੱਪੜਾ ਫ਼ੈਕਟਰੀ ਵਿੱਚ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਅੱਗ ਲੁਧਿਆਣਾ ਦੇ ਰਾਹੋਂ ਰੋਡ ਸਥਿਤ ਬਾਜਰਾ ਪਿੰਡ ਵਿੱਚ ਵਿਖੇ ਸਥਾਪਤ ਗਿਆਨ ਚੰਦ ਐਂਡ ਸੰਨਜ਼ ਫੈਕਟਰੀ ਵਿੱਚ ਸਵੇਰੇ ਚਾਰ ਵਜੇ ਦੇ ਕਰੀਬ ਲੱਗੀ। ਮਿਲੀ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਨੇ ਮੌਕੇ ਉੱਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ। ਪੁਲਿਸ ਅਨੁਸਾਰ ਫ਼ੈਕਟਰੀ ਵਿੱਚ ਰਾਤ ਸਮੇਂ ਕੰਮ ਚੱਲ ਰਿਹਾ ਸੀ ਅਤੇ ਅਚਾਨਕ ਸਵੇਰੇ ਅੱਗ ਲੱਗ ਗਈ ਜਿਸ ਵਿੱਚ ਤਿੰਨ ਮਜ਼ਦੂਰ ਝੁਲਸ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ